Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਰੁਨਾ ਚੌਧਰੀ ਨੇ ਮੁੱਖ ਮੰਤਰੀ ਦੀ ਮੌਜੂਦਗੀ ਵਿੱਚ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਵਜੋਂ ਅਹੁਦਾ ਸੰਭਾਲਿਆ

Aruna Chaudhary, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab

Web Admin

Web Admin

5 Dariya News

ਚੰਡੀਗੜ੍ਹ , 28 Sep 2021

Last updated on: Sep 28, 2021, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਅਰੁਨਾ ਚੌਧਰੀ ਨੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਵਿਭਾਗ ਦੀ ਕਮਾਂਡ ਮਿਲਣ ਤੋਂ ਬਾਅਦ ਅੱਜ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸ੍ਰੀ ਓ.ਪੀ. ਸੋਨੀ ਦੀ ਮੌਜੂਦਗੀ ਵਿੱਚ ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣਾ ਅਹੁਦਾ ਸੰਭਾਲਿਆ।ਸ੍ਰੀਮਤੀ ਚੌਧਰੀ ਨੇ ਆਪਣੇ ‘ਤੇ ਵਿਸਵਾਸ ਜਤਾਉਣ ਲਈ ਪਾਰਟੀ ਹਾਈ ਕਮਾਂਡ ਅਤੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਹਿਲਾਂ ਵਾਂਗ ਸੂਬੇ ਦੇ ਲੋਕਾਂ ਦੀ ਨਿਰੰਤਰ ਸੇਵਾ ਕਰਦੇ ਰਹਿਣਗੇ ਅਤੇ ਆਪਣੀਆਂ ਸਮੁੱਚੀਆਂ ਜ਼ਿੰਮੇਵਾਰੀਆਂ ਨੂੰ ਸਮਰਪਣ ਅਤੇ ਲਗਨ ਨਾਲ ਨਿਭਾਉਣਗੇ। ਉਨਾਂ ਦੁਹਰਾਇਆ ਕਿ ਸੂਬਾ ਸਰਕਾਰ ਸਮਾਜ ਦੇ ਸਮੂਹ ਵਰਗਾਂ ਦੇ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਹਮੇਸ਼ਾ ਤਤਪਰ ਹੈ ਅਤੇ ਲੋਕਾਂ ਦੇ ਘਰਾਂ ਤੱਕ ਸਰਕਾਰੀ ਸੇਵਾਵਾਂ ਪਹੰਚਾਉਣ ਲਈ ਹਰ ਕੋਸ਼ਿਸ਼ ਕਰ ਰਹੀ ਹੈ।ਸ੍ਰੀਮਤੀ ਅਰੁਨਾ ਚੌਧਰੀ ਨੇ ਉਚੇਚੇ ਤੌਰ ‘ਤੇ ਕਿਹਾ ਕਿ ਸਰਕਾਰ ਆਪਣੇ ਚੋਣ ਮੈਨੀਫ਼ੈਸਟੋ ਵਿੱਚ ਕੀਤਾ ਗਿਆ ਇੱਕ-ਇੱਕ ਵਾਅਦਾ ਪੂਰਾ ਕਰੇਗੀ ਅਤੇ ਇਸ ਲਈ ਉਹ ਪਹਿਲਾਂ ਵਾਂਗ ਜੀਅ ਤੋੜ ਕੋਸ਼ਿਸ਼ਾਂ ਜਾਰੀ ਰੱਖਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ, ਸ੍ਰੀ ਹਰਜੋਤ ਕਮਲ ਅਤੇ ਸ੍ਰੀ ਦਵਿੰਦਰ ਸਿੰਘ ਘੁਬਾਇਆ (ਦੋਵੇਂ ਵਿਧਾਇਕਾਂ) ਤੋਂ ਇਲਾਵਾ ਪਰਿਵਾਰਕ ਮੈਂਬਰਾਂ ਵਿੱਚ ਉਨਾਂ ਦੇ ਪਤੀ ਸ੍ਰੀ ਅਸੋਕ ਚੌਧਰੀ ਸੀਨੀਅਰ ਕਾਂਗਰਸੀ ਨੇਤਾ, ਪੁੱਤਰ ਸ੍ਰੀ ਅਭਿਨਵ ਚੌਧਰੀ ਅਤੇ ਸਮਰਥਕ ਮੌਜੂਦ ਸਨ।    

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD