Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸੁਖਵਿੰਦਰ ਸਿੰਘ ਬਿੰਦਰਾ ਨੇ ਸੀ.ਐਮ.ਸੀ.ਐਚ. ਦੇ 50 ਡਾਕਟਰਾਂ ਨੂੰ, ਕੋਵਿਡ ਮਹਾਂਮਾਰੀ ਦੌਰਾਨ ਨਿਭਾਏ ਅਹਿਮ ਯੋਗਦਾਨ ਲਈ ਕੀਤਾ ਸਨਮਾਨਿਤ

Sukhwinder Singh Bindra, Punjab Youth Development Board,Congress, Chandigarh, Punjab Congress, Government of Punjab, Punjab Government, Punjab, PYDB

Web Admin

Web Admin

5 Dariya News

ਲੁਧਿਆਣਾ , 30 Sep 2021

Last updated on: Sep 30, 2021, 00:00 IST

ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਸੀ.ਐਮ.ਸੀ.ਐਚ. ਦੇ 50 ਡਾਕਟਰਾਂ ਨੂੰ ਕੋਵਿਡ-19 ਮਹਾਂਮਾਰੀ ਦੇ ਵਿਰੁੱਧ ਉਨ੍ਹਾਂ ਦੀ ਅਟੱਲ ਭਾਵਨਾ ਅਤੇ ਸ਼ਾਨਦਾਰ ਭੂਮਿਕਾ ਲਈ ਸਨਮਾਨਿਤ ਕੀਤਾ।ਨਿਰਦੇਸ਼ਕ ਡਾ. ਵਿਲੀਅਮ ਭੱਟੀ, ਪ੍ਰਿੰਸੀਪਲ ਡਾ. ਜੈਯਰਾਜ ਦੁਰਾਈ ਪਾਂਡਿਅਨ, ਡਾ. ਅਨਿਲ ਲੁਥਰ, ਗਲੈਡੀਸ ਐਸ. ਕੁਮਾਰ ਦੇ ਨਾਲ, ਸ੍ਰੀ ਬਿੰਦਰਾ ਨੇ ਕਿਹਾ ਕਿ ਪੰਜਾਬ ਯੁਵਕ ਵਿਕਾਸ ਬੋਰਡ ਇਨ੍ਹਾਂ ਡਾਕਟਰਾਂ ਅਤੇ ਉਨ੍ਹਾਂ ਦੀਆਂ ਟੀਮਾਂ ਦੀ ਜਾਨਲੇਵਾ ਬਿਮਾਰੀ ਦੇ ਵਿਰੁੱਧ ਲੜਾਈ ਦੌਰਾਨ ਉਨ੍ਹਾਂ ਦੇ ਯਤਨਾਂ ਅਤੇ ਦਲੇਰੀ ਦਾ ਲੋਹਾ ਮੰਨਦਾ ਹੈ।ਸ੍ਰੀ ਬਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਇਨ੍ਹਾਂ ਕੋਰੋਨਾ ਯੋਧਿਆਂ ਦੇ ਮਾਣ-ਸਤਿਕਾਰ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੁਆਰਾ ਦਿਖਾਈ ਗਈ ਦ੍ਰਿੜਤਾ ਲੋਕਾਂ ਲਈ ਵੱਡੀ ਮਿਸਾਲ ਹੈ। ਉਨ੍ਹਾਂ ਅੱਗੇ ਕਿਹਾ ਕਿ ਘਾਤਕ ਵਾਇਰਸ ਵਿਰੁੱਧ ਇਹ ਲੜਾਈ ਸਭ ਤੋਂ ਮੁਸ਼ਕਲ ਸੀ ਕਿਉਂਕਿ ਦੁਸ਼ਮਣ ਅਦਿੱਖ ਸੀ.ਉਨ੍ਹਾਂ ਕਿਹਾ ਕਿ ਸਾਰੇ ਡਾਕਟਰਾਂ ਨੇ ਲੜਾਈ ਦੌਰਾਨ ਮਿਸਾਲੀ ਦਲੇਰੀ ਅਤੇ ਦ੍ਰਿੜਤਾ ਦਾ ਪ੍ਰਦਰਸ਼ਨ ਕੀਤਾ ਜਿਸ ਕਾਰਨ ਕਈ ਕੀਮਤੀ ਜਾਨਾਂ ਬਚੀਆਂ। ਉਨ੍ਹਾਂ ਦੱਸਿਆ ਕਿ ਇਹ ਕੋਰੋਨਾ ਯੋਧੇ ਅਸਲ ਨਾਇਕ ਅਤੇ ਚੈਂਪੀਅਨ ਹਨ ਜੋ ਮਹਾਂਮਾਰੀ ਦੌਰਾਨ ਆਪਣੀ ਜਾਨ ਜੋਖਮ ਵਿੱਚ ਪਾ ਕੇ ਸਭ ਤੋਂ ਅੱਗੇ ਰਹੇ।ਪੀ.ਵਾਈ.ਡੀ.ਬੀ. ਦੇ ਚੇਅਰਮੈਨ ਨੇ ਅੱਗੇ ਕਿਹਾ ਕਿ ਬੋਰਡ ਦਾ ਫਰਜ਼ ਹੈ ਕਿ ਉਹ ਉਨ੍ਹਾਂ ਸਾਰੇ ਯੋਧਿਆਂ ਦੀਆਂ ਸੇਵਾਵਾਂ ਦੀ ਪਛਾਣ ਕਰੇ ਜਿਨ੍ਹਾਂ ਨੇ ਕੋਰੋਨਾ ਵਾਇਰਸ 'ਤੇ ਫਤਿਹ ਪਾਉਣ ਵਿੱਚ ਮੋਹਰੀ ਯੋਗਦਾਨ ਪਾਇਆ ਹੈ।

 

Tags: Sukhwinder Singh Bindra , Punjab Youth Development Board , Congress , Chandigarh , Punjab Congress , Government of Punjab , Punjab Government , Punjab , PYDB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD