Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ : ਸੰਗਤ ਸਿੰਘ ਗਿਲਜ਼ੀਆਂ

ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲੇ ਵਿਖੇ ਹੋਏ ਨਤਮਸਤਕ

Sangat Singh Gilzian, Congress, Punjab Congress

Web Admin

Web Admin

5 Dariya News

ਬੇਗੋਵਾਲ(ਕਪੂਰਥਲਾ) , 30 Sep 2021

Last updated on: Sep 30, 2021, 00:00 IST

ਪੰਜਾਬ ਦੇ ਜੰਗਲਾਤ ਅਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਵਜੋਂ ਅਹੁਦਾ ਸੰਭਾਲਣ ਮਗਰੋਂ ਅੱਜ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸੂਬੇ ਦੀ ਤਰੱਕੀ ਅਤੇ ਚੜ੍ਹਦੀ ਕਲਾ ਲਈ ਅਦਰਾਸ ਕੀਤੀ।ਸ.ਗਿਲਜ਼ੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਸਰਬਪੱਖੀ ਵਿਕਾਸ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰ ਲਿਆ ਗਿਆ ਹੈ । ਉਨਾਂ ਕਿਹਾ ਕਿ ਕਿਰਤ ਅਤੇ ਜੰਗਲਾਤ ਵਿਭਾਗ ਵਲੋਂ ਪੰਜਾਬ ਵਿਚ ਜੰਗਲਾਤ ਨੂੰ ਵਧਾਉਣ ਲਗਾਉਣ ਦੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ ।

ਉਨਾਂ ਕਿਹਾ ਕਿ ਕ੍ਰਿਤ ਵਿਭਾਗ ਵਲੋਂ ਕਿਰਤੀਆਂ ਦੀ ਰਜਿਸਟਰੇਸ਼ਨ ਜੰਗੀ ਪੱਧਰ ਤੇ ਜਾਰੀ ਹੈ ਜਿਸ ਨਾਲ ਉਨਾਂ ਨੂੰ ਸਰਬਤ ਸਿਹਤ ਬੀਮਾ ਯੋਜਨਾ ਸਕੀਮ ਤਹਿਤ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਦੀ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ।ਉਨਾਂ ਕਿਹਾ ਕਿ ਕਿਰਤ ਵਿਭਾਗ ਵਲੋਂ ਸੂਬਾ ਪੱਧਰੀ ਵਿਸ਼ੇਸ਼ ਟੀਮਾਂ ਦਾ ਗਠਨ ਕਰਕੇ ਚਾਈਲਡ ਲੇਬਰ ਸਬੰਧੀ ਅਚਨਚੇਤ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਬਾਲ ਮਜ਼ਦੂਰੀ ਤੇ ਨਕਲੇ ਕੱਸਣ ਲਈ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਵਲੋਂ ਸ.ਸੰਗਤ ਸਿੰਘ ਗਿਲਜ਼ੀਆ ਨੂੰ ਸਿਰੋਪਾਓ ਭੇਟ ਕੀਤਾ ਗਿਆ।

 

 

Tags: Sangat Singh Gilzian , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD