Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਲਾ ਪ੍ਰਸ਼ਾਸਨ ਵੱਲੋਂ ‘ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ’ ਤਹਿਤ ਕਰਵਾਈ ਗਈ ਦੌੜ

ਡਿਪਟੀ ਕਮਿਸ਼ਨਰ ਨੇ ਦਿਖਾਈ ਹਰੀ ਝੰਡੀ, 100 ਦੇ ਕਰੀਬ ਦੌੜਾਕਾਂ ਨੇ ਲਿਆ ਹਿੱਸਾ

DC Barnala, Deputy Commissioner Barnala, Tej Partap Singh Phoolka, Barnala

Web Admin

Web Admin

5 Dariya News

ਬਰਨਾਲਾ , 01 Oct 2021

Last updated on: Oct 01, 2021, 00:00 IST

ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ‘ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ’ ਤਹਿਤ ਪ੍ਰੋਗਰਾਮਾਂ ਦੀ ਲੜੀ ਦਾ ਆਗਾਜ਼ ਕਰਦੇ ਹੋਏ ਅੱਜ ਬਾਬਾ ਕਾਲਾ ਮਹਿਰ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਦੌੜ ਕਰਵਾਈ ਗਈ, ਜਿਸ ਨੂੰ ਹਰੀ ਝੰੰਡੀ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦਿਖਾਈ। ਇਸ ਦੌੜ ਵਿਚ ਲਗਭਗ 100 ਦੌੜਾਕਾਂ ਨੇ ਹਿੱਸਾ ਲਿਆ।ਇਸ 5 ਕਿਲੋਮੀਟਰ ਲੰਬੀ ਦੌੜ ਰਾਹੀਂ ਦੌੜਾਕ ਲੜਕੇ ਅਤੇ ਲੜਕੀਆਂ ਵੱਲੋਂ ਜਿੱਥੇ ਏਕਤਾ ਦਾ ਸੁਨੇਹਾ ਦਿੱਤਾ ਗਿਆ, ਉਥੇ ਸਿਹਤਯਾਬ ਰਹਿਣ ਦਾ ਸੁਨੇਹਾ ਵੀ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਫੂਲਕਾ ਨੇ ਕਿਹਾ ਕਿ ‘ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ’ ਤਹਿਤ ਅਜਿਹੀਆਂ ਗਤੀਵਿਧੀਆਂ ਅੱਗੇ ਵੀ ਜਾਰੀ ਰਹਿਣਗੀਆਂ। ਇਸ ਮੌਕੇ ਲੜਕਿਆਂ ਦੀ ਦੌੜ ਵਿਚੋਂ ਪਹਿਲਾ ਸਥਾਨ ਪ੍ਰਦੀਪ ਸਿੰਘ ਵਾਸੀ ਧੌਲਾ ਨੇ, ਦੂਜਾ ਸਥਾਨ ਸੌਰਭ ਸਿੰਗਲਾ ਵਾਸੀ ਭਦੌੜ ਤੇ ਤੀਜਾ ਸਥਾਨ ਅਸ਼ਵਨੀ ਕੁਮਾਰ ਵਾਸੀ ਬਰਨਾਲਾ ਨੇ ਹਾਸਲ ਕੀਤਾ। ਲੜਕੀਆਂ ਵਿਚੋਂ ਪਹਿਲਾ ਸਥਾਨ ਅਰਸ਼ਪ੍ਰੀਤ ਸ਼ਰਮਾ, ਦੂਜਾ ਸਥਾਨ ਡਿੰਕੀ ਤੇ ਤੀਜਾ ਸਥਾਨ ਪੂਜਾ ਨੇ ਹਾਸਲ ਕੀਤਾ, ਜਿਨਾਂ ਨੂੰ ਜ਼ਿਲਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ (ਜ) ਦੇਵਦਰਸ਼ਦੀਪ ਸਿੰਘ, ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਵਿਜੈੈ ਭਾਸਕਰ, ਜ਼ਿਲਾ ਖੇਡ ਅਫਸਰ ਬਲਵਿੰਦਰ ਸਿੰਘ, ਕੋਚ ਜਸਪ੍ਰੀਤ ਸਿੰਘ, ਗੁਰਵਿੰਦਰ ਕੌਰ,  ਅਜੈ ਨਾਗਰ, ਜਸਪ੍ਰੀਤ ਸਿੰਘ, ਬਰਿੰਦਰਜੀਤ ਕੌਰ ਤੇ ਸਿੱਖਿਆ ਵਿਭਾਗ ਤੋਂ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।    

 

 

Tags: DC Barnala , Deputy Commissioner Barnala , Tej Partap Singh Phoolka , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD