Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਵਿਧਾਇਕ ਅੰਗਦ ਸਿੰਘ ਨੇ ਬੇਗਮਪੁਰ ਅਤੇ ਹੁਸੈਨਚੱਕ ਸੁਸਾਇਟੀਆਂ ਦੇ ਲਾਭਪਾਤਰੀਆਂ ਨੂੰ ਸੌਂਪੇ 68.19 ਲੱਖ ਰੁਪਏ ਦੇ ਚੈੱਕ

Angad Singh, Congress, Punjab Congress, Shaheed Bhagat Singh Nagar, Nawanshahr, S.B.S. Nagar

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ(ਨਵਾਂਸ਼ਹਿਰ) , 01 Oct 2021

Last updated on: Oct 01, 2021, 00:00 IST

ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਕਰਜ਼ਾ ਰਾਹਤ ਦੇਣ ਦੀ ਸਹੂਲਤ ਤਹਿਤ ਅੱਜ ਹਲਕਾ ਨਵਾਂਸ਼ਹਿਰ ਦੀ ਬੇਗਮਪੁਰ ਸੁਸਾਇਟੀ ਦੇ 246 ਲਾਭਪਾਤਰੀਆਂ ਨੂੰ 5727390 ਰੁਪਏ ਅਤੇ ਹੁਸੈਨਚੱਕ  ਸੁਸਾਇਟੀ ਦੇ 45 ਲਾਭਪਾਤਰੀਆਂ ਨੂੰ 1092423 ਰੁਪਏ ਦੇ ਚੈੱਕ ਤਕਸੀਮ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਕਰੀਬ 2.85 ਲੱਖ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ 520 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ, ਜਿਸ ਨਾਲ ਇਸ ਵਰਗ ਨੂੰ ਵੱਡੀ ਰਾਹਤ ਮਿਲੇਗੀ ਤੇ ਉਨ੍ਹਾਂ ਦੀ ਜ਼ਿੰਦਗੀ ਬਿਹਤਰ ਬਣ ਸਕੇਗੀ ਅਤੇ ਸੂਬੇ ਦੀ ਤਰੱਕੀ ਦੀ ਰਫ਼ਤਾਰ ਤੇਜ਼ ਹੋਵੇਗੀ।ਪੰਜਾਬ ਸਰਕਾਰ ਕਿਸਾਨਾਂ, ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਨਾਲ ਨਾਲ ਮੋਢੇ ਨਾਲ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਸਾਰੇ ਵਰਗਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਇਨ੍ਹਾਂ ਦੀ ਜ਼ਿੰਦਗੀ ਦੀ ਬਿਹਤਰੀ ਲਈ ਦਿਨ ਰਾਤ ਇੱਕ ਕਰ ਕੇ ਸਿਰਤੋੜ ਯਤਨ ਕਰ ਰਹੀ ਹੈ। 

 

Tags: Angad Singh , Congress , Punjab Congress , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD