Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਗੁਰਦਾਸਪੁਰ ਪੁਲੀਸ ਵੱਲੋ ਭਾਰਤ-ਪਾਕਿਸਤਾਨ ਇੰਟਰਨੈਸ਼ਨਲ ਬਾਰਡਰ ਤੋ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ

Crime News Punjab, Punjab Police, Police, Crime News, Gurdaspur Police, Gurdaspur

Web Admin

Web Admin

5 Dariya News

ਗੁਰਦਾਸਪੁਰ , 01 Oct 2021

ਡਾ ਨਾਨਕ ਸਿੰਘ ਸੀਨੀਅਰ ਕਪਤਾਨ ਪੁਲੀਸ, ਗੁਰਦਾਸਪੁਰ ਵੱਲੋ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਕਪਤਾਨ ਪੁਲੀਸ/ ਇੰਨਵੈਸ਼ਟੀਗੇਸ਼ਨ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਭਾਰਤ ਭੂਸ਼ਣ, ਪੀ ਪੀ ਐਸ, ਉਪ ਕਪਤਾਨ ਪੁਲੀਸ/ਕਲਾਨੌਰ ਦੀ ਯੋਗ ਅਗਵਾਈ ਹੇਠ ਐਸ.ਆਈ ਸਰਬਜੀਤ  ਸਿੰਘ  ਮੁੱਖ ਅਫਸਰ ਥਾਣਾ ਕਲਾਨੌਰ ਵੱਲੋ ਪਿੰਡ ਰੋਸੇ ਦੇ ਸਾਹਮਣੇ ਭਾਰਤ-ਪਾਕਿਸਤਾਨ ਇੰਟਰਨੈਸ਼ਨਲ ਬਾਰਡਰ ਕੰਡਿਆਲੀ ਤਾਰ ਤੋ ਪਾਰ ਖੁਫੀਆ ਇਤਲਾਹ ਮਿਲਣ ਤੇ ਬੀ ਐਸ ਐਫ ਦੇ ਨਾਲ ਜੁਆਇੰਟ ਸਰਚ ਅਪ੍ਰੇਸ਼ਨ ਚਲਾਇਆ ਗਿਆ । ਸਰਚ ਦੌਰਾਨ 8 ਕਿਲੋ 580  ਗ੍ਰਾਮ ਹੈਰੋਇਨ ਸਮੇਤ ਪੈਕਟ ਬਰਾਮਦ ਹੋਈ, ਜਿਸ ਨੂੰ ਕਬਜਾ ਪੁਲੀਸ ਵਿਚ ਲੈ ਕੇ ਮੁਕੱਦਮਾ ਨੰਬਰ 107, ਮਿਤੀ 01.10.2021 ਜੁਰਮ 21-ਸੀ-61-85 ਐਲ ਡੀ ਪੀ ਐਸ ਐਕਟ ਥਾਣਾ ਕਲਾਨੋਰ ਵਿਖੇ ਨਾ-ਮਾਲੂਮ ਵਿਅਕਤੀਆਂ ਦੇ ਵਿਰੁੱਧ ਦਰਜ ਰਜਿਸਟਰ ਕੀਤਾ ਗਿਆ ਹੈ। ਮੁਕੱਦਮਾ ਦੀ ਤਫਤੀਸ਼ ਹਰ ਪਹਿਲੂ ਤੋ ਕਰਕੇ ਇਸ ਮੁਕੱਦਮਾ ਨਾਲ ਸਬੰਧਤ ਨਾ-ਮਲੂਮ ਵਿਅਕਤੀਆਂ ਨੂੰ ਟਰੇਸ ਕਰਕੇ ਗ੍ਰਿਫਤਾਰ ਕੀਤਾ ਜਾਵੇਗਾ ।

 

Tags: Crime News Punjab , Punjab Police , Police , Crime News , Gurdaspur Police , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD