Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਵਿਧਾਇਕ ਅੰਗਦ ਸਿੰਘ ਨੇ ਜਲਵਾਹਾ ਸੁਸਾਇਟੀ ਦੇ 101 ਲਾਭਪਾਤਰੀਆਂ ਨੂੰ ਸੌਂਪੇ 20.55 ਲੱਖ ਰੁਪਏ ਦੇ ਚੈੱਕ

Angad Singh, Congress, Punjab Congress, Shaheed Bhagat Singh Nagar, Nawanshahr, S.B.S. Nagar

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ(ਨਵਾਂਸ਼ਹਿਰ) , 05 Oct 2021

ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਕਰਜ਼ਾ ਰਾਹਤ ਦੇਣ ਦੀ ਸਹੂਲਤ ਤਹਿਤ ਅੱਜ ਹਲਕਾ ਨਵਾਂਸ਼ਹਿਰ ਦੀ ਜਲਵਾਹਾ ਸੁਸਾਇਟੀ ਦੇ 101 ਲਾਭਪਾਤਰੀਆਂ ਨੂੰ 2055827 ਰੁਪਏ ਦੇ ਚੈੱਕ ਤਕਸੀਮ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਕਰੀਬ 2.85 ਲੱਖ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ 520 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ, ਜਿਸ ਨਾਲ ਇਸ ਵਰਗ ਨੂੰ ਵੱਡੀ ਰਾਹਤ ਮਿਲੇਗੀ ਤੇ ਉਨ੍ਹਾਂ ਦੀ ਜ਼ਿੰਦਗੀ ਬਿਹਤਰ ਬਣ ਸਕੇਗੀ ਅਤੇ ਸੂਬੇ ਦੀ ਤਰੱਕੀ ਦੀ ਰਫ਼ਤਾਰ ਤੇਜ਼ ਹੋਵੇਗੀ।ਪੰਜਾਬ ਸਰਕਾਰ ਕਿਸਾਨਾਂ, ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਨਾਲ ਨਾਲ ਮੋਢੇ ਨਾਲ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਸਾਰੇ ਵਰਗਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਇਨ੍ਹਾਂ ਦੀ ਜ਼ਿੰਦਗੀ ਦੀ ਬਿਹਤਰੀ ਲਈ ਦਿਨ ਰਾਤ ਇੱਕ ਕਰ ਕੇ ਸਿਰਤੋੜ ਯਤਨ ਕਰ ਰਹੀ ਹੈ।ਇਸ ਮੌਕੇ ਡਾ. ਕਮਲਜੀਤ ਲਾਲ ਚੇਅਰਮੈਨ, ਕਰਨੈਲ ਸਿੰਘ ਅਟਾਰੀ ਸੰਮਤੀ ਮੈਂਬਰ, ਕੁਲਵੀਰ ਸਿੰਘ ਸ਼ਾਹਪੁਰ, ਗੁਰਬਚਨ ਸਿੰਘ ਸੰਮਤੀ ਮੈਂਬਰ, ਗੁਰਦੀਪ ਸਿੰਘ ਸੁਸਾਇਟੀ ਮੇਨੈਜਰ, ਹਰਵਿੰਦਰ ਸਿੰਘ ਸੈਕਟਰੀ, ਜੀਤ ਰਾਮ ਸਾਬਕਾ ਸਰਪੰਚ, ਕੁਲਵਿੰਦਰ ਸਿੰਘ ਖਾਲਸਾ, ਚਰਨ ਸਿੰਘ, ਪਵਨਜੀਤ ਸਿੰਘ ਲੰਬਰੜਦਾਰ, ਬਲਦੇਵ ਰਾਜ ਸ਼ਾਮਿਲ ਸਨ।

 

Tags: Angad Singh , Congress , Punjab Congress , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD