Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਨਸ਼ਾ ਤਸਕਰ ਅੰਤਰਰਾਜੀ ਗਿਰੋਹ ਦਾ ਪਰਦਾਫਾਸ

ਇੱਕ ਕੁਇੰਟਲ ਗਾਂਜਾ, 5 ਲੱਖ ਦੀ ਡਰੱਗ ਮਨੀ, ਮਹਿੰਦਰਾ ਪਿਕਅੱਪ ਤੇ 4 ਮੋਬਾਇਲ ਫੋਨਾਂ ਸਮੇਤ ਤਿੰਨ ਕਾਬੂ

Crime News Punjab, Punjab Police, Police, Crime News, S.B.S. Nagar Police, S.B.S. Nagar, Nawanshahr

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 05 Oct 2021

Last updated on: Oct 05, 2021, 00:00 IST

ਸੀਨੀਅਰ ਪੁਲਿਸ ਕਪਤਾਨ ਹਰਮਨਬੀਰ ਸਿੰਘ ਗਿੱਲ ਆਈ ਪੀ ਐਸ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਇੱਕ ਵੱਡੀ ਸਫ਼ਤਲਾ ਹਾਾਸਲ ਕਰਦਿਆਂ ਇੱਕ ਕੁਇੰਟਲ (ਲਗਭਗ 100 ਕਿਲੋਗ੍ਰਾਮ) ਗਾਂਜਾ , ਇੱਕ ਮਹਿੰਦਰਾ ਪਿਕਅੱਪ ਪੀਬੀ -07 ਬੀ.ਡਬਲਯੂ 5583 ਬਰਾਮਦ ਕੀਤੀ ਗਈ।ਸੀਨੀਅਰ ਪੁਲਿਸ ਕਪਤਾਨ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਸਬੰਧੀ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਦੀ ਪਛਾਣ ਸੱਜਣ ਕੁਮਾਰ  ੳਰਫ਼ ਉਜਾਲਾ ਪੁੱਤਰ ਮਹੇਸ਼ਵਰ ਰਾਏ ਵਾਸੀ ਸ਼ੇਰਦਿਲਪੁਰ  ਪੁਲਿਸ ਥਾਣਾ ਪੈਟਰਿਕ ਜ਼ਿਲ੍ਹਾ  ਸਮਸਤੀਪੁਰ ਬਿਹਾਰ, ਮੱਖਣ ਪਾਸਵਾਨ ਪੁੱਤਰ  ਓਮੇਸ਼ ਪਾਸਵਾਨ ਵਾਸੀ ਪੇਮਨਪੁਰ ਪੁਲਿਸ ਥਾਣਾ ਮੇਹਨਰ, ਬਿਸੋਲੀ, ਬਿਹਾਰ ਅਤੇ  ਮਿੰਟੂ ਕੁਮਾਰ ਰਾਧਾ ਪਤਨੀ ਰਮੇਸ ਚੋਪੜਾ ਵਾਸੀ ਦੌਸਤ ਨਗਰ ਸ਼ੇਰਪੁਰ ਪਟਨਾ ਬਿਹਾਰ ਵਜੋਂ ਹੋਈ ਹੈ। ਇਨ੍ਹਾਂ ਦੋਸ਼ੀਆਂ ਕੋਲੋਂ  4 ਮੋਬਾਇਲ ਫੋਨ, 5 ਲੱਖ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਫਗਵਾੜਾ ਤੋਂ ਪਿੱਛਾ ਕਰਨ ਤੋਂ ਬਾਅਦ ਫੜ੍ਹਨ `ਚ ਸਫ਼ਤਲਾ ਹਾਸਿਲ ਕੀਤੀ ਗਈ ਅਤੇ ਇਹ ਗੈਂਗ ਯੂਪੀ, ਬਿਹਾਰ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਰਾਜਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਤਸਕਰੀ ਅਤੇ ਸਪਲਾਈ ਨੈਟਵਰਕ ਦਾ ਹਿੱਸਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਦੇ ਸਬੰਧਾਂ ਦੀ ਖੋਜ ਕਰਕੇ ਹੋਰ ਵਿਅਕਤੀਆਂ ਦੇ ਫੜੇ ਜਾਣ ਦੀ ਸੰਭਾਵਨਾ ਹੈ।

 

Tags: Crime News Punjab , Punjab Police , Police , Crime News , S.B.S. Nagar Police , S.B.S. Nagar , Nawanshahr

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD