Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤ੍ਰਿਪਤ ਬਾਜਵਾ ਵੱਲੋਂ ਨਵੇਂ ਨਿਯੁਕਤ ਵੈਟਰਨਰੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

Tript Rajinder Singh Bajwa, Tripat Rajinder Singh Bajwa, Chandigarh, Punjab Pradesh Congress Committee, Congress, Punjab Congress, Government of Punjab, Punjab Government, Punjab, Batala

Web Admin

Web Admin

5 Dariya News

ਚੰਡੀਗੜ੍ਹ , 06 Oct 2021

Last updated on: Oct 06, 2021, 00:00 IST

ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ  ਵੱਲੋਂ ਅੱਜ ਨਵੇਂ ਨਿਯੁਕਤ ਕੀਤੇ ਗਏ ਵੈਟਰਨਰੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ । ਇਹ ਜਾਣਕਾਰੀ  ਦਿੰਦੇ ਹੋਏ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਜਿਨ੍ਹਾਂ ਵੈਟਰਨਰੀ ਅਫਸਰਾਂ ਨੂੰ ਅੱਜ ਨਿਯੁਕਤੀ ਪੱਤਰ ਸੌਂਪੇ ਗਏ ਹਨ ਇਨ੍ਹਾਂ ਦੀ ਨਿਯੁਕਤੀ ਦੀ ਸਿਫ਼ਾਰਸ਼ ਪੀਪੀਐਸਸੀ ਵੱਲੋਂ  ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੈਟਰਨਰੀ ਅਫਸਰਾਂ ਨੂੰ ਅੱਜ ਹੈ ਨਿਯੁਕਤੀ ਪੱਤਰ ਸੌਂਪੇ ਗਏ ਉਨ੍ਹਾਂ ਵਿੱਚ  ਡਾ:ਜਗਜੀਤ ਸਿੰਘ ਪੁੱਤਰ ਸ੍ਰੀ ਲਾਭ ਸਿੰਘ ,ਆਦਰਸ ਕਾਲੋਨੀ, ਅਜੀਤ ਨਗਰ,ਗਰੇਵਾਲ ਚੌਕ, ਮਲੇਰਕੋਟਲਾ ਜਿਲ੍ਹਾ ਸੰਗਰੂਰ ,ਡਾ:ਹਰਜਾਪ ਕੌਰ ਪੁੱਤਰੀ ਸ੍ਰੀ ਗੁਰਜੀਤ ਸਿੰਘ, ਗੁਰੂ ਅੰਗਦ ਨਗਰ, ਨੇੜੇ ਗੁਰੂਦੁਆਰਾ ਕੋਟਕਪੂਰਾ ਰੋਡ,ਸ੍ਰੀ ਮੁਕਤਸਰ ਸਾਹਿਬ, ਡਾ:ਪ੍ਰਾਚੀਰ ਬੁਧਾਵਰ ਪੁੱਤਰ ਸ੍ਰੀ ਹਰਮਿੰਦਰ ਬੁਧਾਵਰ, ਨਿਊ ਸ਼ਹੀਦ ਭਗਤ ਸਿੰਘ ਕਲੌਨੀ ,ਰਾਜਪੁਰਾ ਜਿਲ੍ਹਾ ਪਟਿਆਲਾ ਸ਼ਾਮਲ ਹਨ।  ਇਸ ਮੌਕੇ ਨਵੇਂ ਨਿਯੁਕਤ ਕੀਤੇ ਗਏ ਵੈਟਰਨਰੀ ਅਫਸਰਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਸ੍ਰੀ ਤ੍ਰਿਪਤ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਤਨਦੇਹੀ ਅਤੇ ਦ੍ਰਿੜ੍ਹਤਾ ਨਾਲ ਪਰ ਸੇਵਾ ਨਿਭਾਉਂਦੇ ਹੋਏ ਪਬਲਿਕ ਨੂੰ ਸਰਕਾਰ ਦੀਆਂ ਸੇਵਾਵਾਂ ਦਾ ਲਾਭ ਪਹੁੰਚਾਉਣਾ ਚਾਹੀਦਾ ਹੈ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਤੌਰ ਤੇ ਸ੍ਰੀ ਵਿਜੇ ਕੁਮਾਰ ਜੰਜੂਆ ਵਿਸ਼ੇਸ਼ ਮੁੱਖ ਸਕੱਤਰ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਹਾਜ਼ਰ ਸਨ । 

 

Tags: Tript Rajinder Singh Bajwa , Tripat Rajinder Singh Bajwa , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD