Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

15 ਅਕਤੂਬਰ ਨੂੰ ਮਨਾਇਆ ਜਾਏਗਾ ਖਰੜ ਵਿਖੇ ਦੁਸਹਿਰੇ ਦਾ ਤਿਉਹਾਰ, ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਹੋਣਗੇ ਅਗਨੀ ਭੇਂਟ

 ਦੁਸਹਿਰੇ ਦੇ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਤੇ ਹੌਰ।
ਦੁਸਹਿਰੇ ਦੇ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਤੇ ਹੌਰ।

Web Admin

Web Admin

5 Dariya News

ਖਰੜ , 08 Oct 2021

Last updated on: Oct 08, 2021, 00:00 IST

ਦੁਸਹਿਰਾ ਕਮੇਟੀ ਵੱਲੋਂ ਦੁਸਹਿਰੇ ਦਾ ਤਿਉਹਾਰ ਮਿਤੀ 15 ਅਕਤੂਬਰ ਨੂੰ ਮਹਾਰਾਜਾ ਅੱਜ ਸਰੋਵਰ ਵਿਖੇ ਬੜੀ ਧੂਮ ਧਾਮ ਨਾਮ ਮਨਾਇਆ ਜਾਵੇਗਾ। ਦੁਸ਼ਹਿਰਾ ਕਮੇਟੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਾਲ ਦੁਸ਼ਹਿਰੇ ਤੇ ਚੱਲਦੇ ਹਾਂ 3 ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ ਜੋਕਿ ਮਰਿਆਦਾ ਪ੍ਰਸ਼ੋਤਮ ਭਗਵਾਨ ਸ੍ਰੀ ਰਾਮ ਜੀ ਅਤੇ ਹੋਰ ਦੇਵੀ ਦੇਵਤਾਵਾਂ ਨਾਲ ਸੰਬੰਧਤ ਹੋਵੇਗੀ।  ਪਹਿਲੀ ਸ਼ੋਭਾ ਯਾਤਰਾ ਮਿਤੀ 9 ਅਕਤੂਬਰ ਨੂੰ ਕੱਢੀ ਜਾਵੇਗੀ ਜੋ ਕਿ ਭਗਵਾਨ ਸ੍ਰੀ ਰਾਮ ਜੀ ਦੇ ਜਨਮ ਦਿਹਾੜੇ ਅਤੇ ਸੀਤਾ ਸਵੰਬਰ ਦੇ ਨਾਲ ਸੰਬੰਧਤ ਹੋਣਗੀਆਂ। ਦੂਜੀ ਸ਼ੋਭਾ ਯਾਤਰਾ ਦਾ ਆਯੋਜਨ ਮਿਤੀ 13 ਅਕਤੂਬਰ ਨੂੰ ਦੁਰਗਾ ਅਸ਼ਟਮੀ ਦੇ ਦਿਨ ਹੋਵੇਗਾ। ਤੀਜੀ ਸ਼ੋਭਾ ਯਾਤਰਾ ਮਿਤੀ 15 ਅਕਤੂਬਰ ਦੁਸਹਿਰੇ ਵਾਲੇ ਦਿਨ ਕੱਢੀ ਜਾਵੇਗੀ ਜੋ ਕਿ ਭਗਵਾਨ ਪਰਸ਼ੂ ਰਾਮ ਭਵਨ ਤੋਂ ਚੱਲ ਕੇ ਖਰੜ ਸ਼ਹਿਰ ਦੀ ਪਰਿਕਰਮਾ ਕਰਨ ਤੋਂ ਬਾਅਦ ਮੁੜ ਦੁਸਹਿਰਾ ਮੈਦਾਨ ਵਿਖੇ ਪਹੁੰਚੇਗੀ। ਉਨ੍ਹਾਂ ਦੱਸਿਆ ਕਿ ਪਿਛਲੇ 21 ਸਾਲਾਂ ਤੋਂ ਦੁਸ਼ਹਿਰਾ ਕਮੇਟੀ ਵੱਲੋਂ ਹਰ ਸਾਲ ਜ਼ਰੂਰਤਮੰਦ ਲੜਕੀ ਦੀ ਸ਼ਾਦੀ ਰੀਤੀ ਰਿਵਾਜਾਂ ਨਾਲ ਕਰਵਾਈ ਜਾਂਦੀ ਹੈ ਜੋ ਕਿ 11 ਅਕਤੂਬਰ ਨੂੰ ਭਗਵਾਨ ਪਰਸ਼ੂਰਾਮ ਭਵਨ ਵਿਖੇ ਹੋਵੇਗੀ। ਇਸ ਮੌਕੇ ਕਮੇਟੀ ਦੇ ਮੇਂਬਰ ਸੁਭਾਸ਼ ਸ਼ਰਮਾ,ਪ੍ਰਦੀਪ ਸ਼ਰਮਾ, ਬਲਜੀਤ ਸਿੰਘ, ਰਵਿੰਦਰ ਸ਼ਰਮਾ, ਰਾਜੇਸ਼ ਕੌਸ਼ਿਕ, ਤਰਨਦੀਪ ਸ਼ਰਮਾ, ਸੰਜੀਵ ਸ਼ਰਮਾ, ਸੰਜੇ ਅਰੋੜਾ, ਗੁਰਮੁਖ ਸਿੰਘ ਮਾਨ, ਹਰਚਰਨ ਸਿੰਘ ਲੌਂਗੀਆ, ਕਾਲਾ ਸਿੰਘ ਸੈਣੀ, ਦੀਪਕ ਕੌਸ਼ਲ, ਪ੍ਰੇਮ ਪ੍ਰਕਾਸ਼ ਸ਼ਰਮਾ, ਨਰਿੰਦਰ ਸੈਣੀ, ਜਗਜੀਤ ਸਿੰਘ (ਜੱਗੀ), ਪਰਮਜੀਤ ਸਿੰਘ, ਅਨਿਲ ਪੂਰੀ, ਅਨਿਲ ਅਗਰਵਾਲ ਆਦਿ ਹਾਜ਼ਰ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD