Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚਰਨਜੀਤ ਸਿੰਘ ਚੰਨੀ ਨੇ ਸ਼ਹੀਦ ਸਿਪਾਹੀ ਗੱਜਣ ਸਿੰਘ ਦੇ ਜੱਦੀ ਪਿੰਡ ਪਚਰੰਡਾ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਬਹਾਦਰ ਸੈਨਿਕ ਦੀ ਅਰਥੀ ਨੂੰ ਮੋਢਾ ਦਿੱਤਾ, ਅਰਦਾਸ ਵਿਚ ਸ਼ਾਮਲ ਹੋਏ ਅਤੇ ਪਰਿਵਾਰਕ ਮੈਂਬਰਾਂ ਨਾਲ ਚਿਖਾ ਨੂੰ ਅਗਨੀ ਦਿਖਾਈ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Sepoy Gajjan Singh, Pachranda, Nurpur Bedi, Rupnagar, Rana K.P. Singh, Rana Kanwarpal Singh

Web Admin

Web Admin

5 Dariya News

ਪਚਰੰਡਾ (ਰੂਪਨਗਰ) , 13 Oct 2021

Last updated on: Oct 13, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਹੀਦ ਸਿਪਾਹੀ ਗੱਜਣ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨਾਂ ਦਾ ਸਸਕਾਰ ਅੱਜ ਰੂਪਨਗਰ ਜ਼ਿਲੇ ਵਿਚ ਉਨਾਂ ਦੇ ਜੱਦੀ ਪਿੰਡ ਪਚਰੰਡਾ ਵਿਖੇ ਪੂਰੇ ਫੌਜੀ ਸਨਮਾਨਾਂ ਨਾਲ ਕੀਤਾ।ਮੁੱਖ ਮੰਤਰੀ ਨੇ ਸ਼ਹੀਦ ਦੀ ਅਰਥੀ ਨੂੰ ਮੋਢਾ ਦਿੱਤਾ ਜਿਨਾਂ ਨਾਲ ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੀ ਸ਼ਾਮਲ ਹੋਏ। ਇਸ ਦੌਰਾਨ ਮੁੱਖ ਮੰਤਰੀ ਨੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਅਰਦਾਸ ਵਿਚ ਵੀ ਸ਼ਾਮਲ ਹੋਏ। ਉਨਾਂ ਨੇ ਸ਼ਹੀਦ ਦੇ ਪਿਤਾ ਅਤੇ ਭਤੀਜੇ ਨਾਲ ਸੂਰਬੀਰ ਸੈਨਿਕ ਦੀ ਚਿਖਾ ਨੂੰ ਅਗਨੀ ਵੀ ਦਿਖਾਈ। ਸ਼ਹੀਦ ਗੱਜਣ ਸਿੰਘ ਨੇ 11 ਅਕਤੂਬਰ ਨੂੰ ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਵਿਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਲਾਸਾਨੀ ਕੁਰਬਾਨੀ ਦੇ ਦਿੱਤੀ।ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਗੱਜਣ ਸਿੰਘ ਦੀ ਲਾਮਿਸਾਲ ਕੁਰਬਾਨੀ ਬਾਕੀ ਸੈਨਿਕਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਆਪਣੀ ਡਿਊਟੀ ਹੋਰ ਵੀ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Sepoy Gajjan Singh , Pachranda , Nurpur Bedi , Rupnagar , Rana K.P. Singh , Rana Kanwarpal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD