Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਹਲਕਾ ਪਾਇਲ ਦੇ ਸ਼ਹੀਦ ਕਿਸਾਨ ਦੇ ਪਰਿਵਾਰ ਨੂੰ 5 ਲੱਖ ਦਾ ਚੈਕ ਸੌਪਿਆ

ਸਿੰਘੂ ਬਾਰਡਰ 'ਤੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਹੋਈ ਸੀ ਮੌਤ

Lakhvir Singh Lakha. Punjab Congress, Payal, Ludhiana

Web Admin

Web Admin

5 Dariya News

ਪਾਇਲ/ਲੁਧਿਆਣਾ , 13 Oct 2021

Last updated on: Oct 13, 2021, 00:00 IST

ਸਰਥਲਾ ਪਿੰਡ ਦੇ ਕਿਸਾਨ ਲਾਭ ਸਿੰਘ ਦੇ ਪਰਿਵਾਰ ਨੂੰ ਅੱਜ 5 ਲੱਖ ਰੁਪਏ ਦੀ ਰਾਸ਼ੀ ਵਾਲਾ ਚੈੱਕ ਦਿੱਤਾ ਗਿਆ, ਜਿਸ ਦੀ ਸਿੰਘੂ ਬਾਰਡਰ 'ਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਮੌਤ ਹੋ ਗਈ ਸੀ।ਹਲਕਾ ਪਾਇਲ ਦੇ ਵਿਧਾਇਕ ਸ.ਲਖਵੀਰ ਸਿੰਘ ਲੱਖਾ, ਜਿਨ੍ਹਾਂ ਨੇ ਪਰਿਵਾਰ ਨੂੰ ਚੈਕ ਦੁਆਉਣ 'ਚ ਅਹਿਮ ਭੂਮਿਕਾ ਨਿਭਾਈ, ਨੇ ਸਵੇਰੇ ਆਪਣੇ ਦਫਤਰ ਵਿੱਚ ਐਸ.ਡੀ.ਐਮ. ਡਾ. ਹਰਜਿੰਦਰ ਸਿੰਘ ਬੇਦੀ ਨੂੰ ਚੈੱਕ ਸੌਂਪਿਆ ਅਤੇ ਸ਼ਹੀਦ ਲਾਭ ਸਿੰਘ ਦੇ ਪਰਿਵਾਰ ਨੂੰ ਅੱਜ ਇਹ ਰਾਸ਼ੀ ਦੇਣ ਲਈ ਕਿਹਾ।ਸ. ਲੱਖਾ ਨੇ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਰ ਕਰਦਿਆਂ ਕਿਹਾ ਕਿ ਸਰਕਾਰ ਕਿਸਾਨ ਪਰਿਵਾਰ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦਾ ਵੀ ਭਰੋਸਾ ਦਿੱਤਾ।ਉਨ੍ਹਾਂ ਕਿਹਾ ਕਿ ਲਾਭ ਸਿੰਘ ਨੇ ਕਿਸਾਨਾਂ ਦੇ ਅਧਿਕਾਰਾਂ ਲਈ ਆਪਣੀ ਜਾਨ ਗੁਆਈ ਹੈ ਅਤੇ ਕੇਂਦਰ ਸਰਕਾਰ ਨੂੰ ਉਨ੍ਹਾਂ ਦੇ ਤਿੰਨ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ 'ਤੇ ਵਿਚਾਰ ਕਰਨਾ ਚਾਹੀਦਾ ਹੈ।ਐਸ.ਡੀ.ਐਮ. ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਸ਼ਹੀਦ ਲਾਭ ਸਿੰਘ ਦੀ ਪਤਨੀ ਹਰਵਿੰਦਰ ਕੌਰ ਨੂੰ ਉਨ੍ਹਾਂ ਦੇ ਦਫਤਰ ਵਿਖੇ 5 ਲੱਖ ਰੁਪਏ ਦਾ ਚੈਕ ਸਪੁਰਦ ਕੀਤਾ ਗਿਆ।

 

Tags: Lakhvir Singh Lakha. Punjab Congress , Payal , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD