Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਪਿੰਡ ਚੁੰਨੀ ਕਲਾਂ ਵਿੱਚ ਨਵੇਂ ਬਣੇ ਪਾਰਕ ਦਾ ਉਦਘਾਟਨ ਕੀਤਾ

Web Admin

Web Admin

5 Dariya News

ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ , 24 Oct 2021

Last updated on: Oct 24, 2021, 00:00 IST

ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜ਼ੋੜਨ ਲਈ ਪੂਰੀ ਤਰ੍ਹਾਂ ਦ੍ਰਿੜ ਸੰਕਲਪ ਹੈ ਅਤੇ ਇਸ ਮੰਤਵ ਲਈ ਜਿਥੇ ਸ਼ਹਿਰਾਂ ਵਿੱਚ ਖੇਡ ਸਟੇਡੀਅਮਾਂ ਦਾ ਨਿਰਮਾਣ ਕੀਤਾ ਗਿਆ ਹੈ ਉਥੇ ਹੀ ਪਿੰਡਾਂ ਦੇ ਨੌਜਵਾਨਾਂ ਲਈ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਤਾਂ ਜ਼ੋ ਨੌਜਵਾਨ ਖੇਡਾਂ ਨਾਲ ਜੁੜ ਕੇ ਸਮਾਜਿਕ ਲਾਹਣਤਾਂ ਤੋਂ ਦੂਰ ਰਹਿ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਦਯੋਗ ਮੰਤਰੀ ਸ. ਗੁਰਕੀਰਤ ਸਿੰਘ ਕੋਟਲੀ ਨੇ ਚੁੰਨੀ ਕਲਾਂ ਵਿਖੇ ਨਵੇਂ ਬਣੇ ਪਾਰਕ ਦਾ ਉਦਘਾਟਨ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਨਾਲ ਇਸ ਮੌਕੇ ਵਿਧਾਇਕ ਬਸੀ ਪਠਾਣਾ ਸ. ਗੁਰਪ੍ਰੀਤ ਸਿੰਘ ਜੀ.ਪੀ. ਵੀ ਮੌਜੂਦ ਸਨ।

ਉਦਯੋਗ ਮੰਤਰੀ ਨੇ ਦੱਸਿਆ ਕਿ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ਼ਹਿਰਾਂ ਵਿੱਚ ਪਾਰਕ ਬਣਵਾਏ ਜਾ ਰਹੇ ਹਨ ਤਾਂ ਜੋ ਪਿੰਡਾਂ ਦਾ ਮਹੌਲ ਵੀ ਸਵੱਛ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਉਦਯੋਗ ਵਿਭਾਗ ਦਾ ਕਾਰਡ ਬਣਵਾ ਕੇ ਕਈ ਤਰ੍ਹਾਂ ਦੀਆਂ ਸਹੂਲਤਾਂ ਦਾ ਲਾਭ ਉਠਾਇਆ ਜਾ ਸਕਦਾ ਹੈ ਇਸ ਲਈ ਲੋਕਾਂ ਨੂੰ ਵਿਭਾਗ ਦਾ ਕਾਰਡ ਬਣਵਾ ਕੇ ਇਨ੍ਹਾਂ ਸਹੂਲਤਾਂ ਦਾ ਲਾਭ ਲੈਣਾ ਚਾਹੀਦਾ ਹੈ।ਇਸ ਮੌਕੇ ਵਿਧਾਇਕ ਜੀ.ਪੀ. ਦੇ ਓ.ਐਸ.ਡੀ. ਜ਼ਸਵੀਰ ਸਿੰਘ ਥਾਂਬਲਾ,ਪਿੰਡ ਦੇ ਸਰਪੰਚ ਬਿਟੂ, ਬਲਿਹਾਰ ਚੁੰਨੀ, ਮਨੋਜ਼ ਕੁਮਾਰ ਥਾਬਲਾਂ, ਗੌਰਵ ਕੌਸ਼ਲ, ਗੁਰਪ੍ਰੀਤ ਸੈਂਪਲੀ ਤੇ ਸੁਰਜੀਤ ਸਿੰਘ ਸਰਕਪੜਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਮੌਜੂਦ ਸਨ।

 

Tags: Gurkirat Singh Kotli , Congress , Punjab Congress , Gurpreet Singh GP , Punjab , Bassi Pathana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD