Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਫਿਲਮ ‘ਪਾਣੀ ਚ ਮਧਾਣੀ’ ਦੇ ਦੂੱਜੇ ਗੀਤ ‘ਪਿੰਡ-ਪਿੰਡ’ ਨੇ ਮਚਾਈਆਂ ਧੂਮਾਂ

Gippy Grewal, Neeru Bajwa, Paani Ch Madhaani, Vijay Kumar Arora, Naresh Kathooria, Gurpreet Ghuggi, Karamjit Anmol, Rupinder Rupi, Iftikhar Thakur, Sunny Raj, Dr Prabhjot Sidhu, Humble Music, Jatinder Shah, Pollywood, Entertainment, Actress, Cinema, Punjabi Films, Movie, Pind-Pind

Web Admin

Web Admin

5 Dariya News

ਚੰਡੀਗੜ੍ਹ , 25 Oct 2021

Last updated on: Oct 25, 2021, 00:00 IST

ਫਿਲਮ 'ਪਾਣੀ ਚ ਮਧਾਣੀ’ ਦੇ ਪਹਿਲੇ ਗੀਤ 'ਜੀਨ' ਨੇ ਬਹੁਤ ਪ੍ਰਸ਼ੰਸਾ ਹਾਸਲ ਕੀਤੀ, 9.1 ਮਿਲੀਅਨ ਵਿਯੂਜ਼ ਅਤੇ 51000+ ਟਿੱਪਣੀਆਂ ਦੇ ਨਾਲ ਦੁਨੀਆ ਭਰ ਵਿੱਚ ਹਰ ਕਿਸੇ ਦਾ ਪਸੰਦੀਦਾ ਗੀਤ ਬਣ ਗਿਆ | 'ਪਾਣੀ ਚ ਮਧਾਣੀ' ਦਾ ਦੂਸਰਾ ਗੀਤ ਅੱਜ ਰਿਲੀਜ਼ ਹੋਇਆ ਹੈ ਅਤੇ ਇਸ ਨੇ ਆਉਂਦੇ ਹੀ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।ਦੂਸਰਾ ਗੀਤ 'ਪਿੰਡ-ਪਿੰਡ' ਦੇ ਸ਼ਿਰਸ਼ਕ ਨਾਲ ਪੇਸ਼ ਕੀਤਾ ਗਿਆ ਹੈ, ਜੋ ਦੋਸਤਾਂ ਵਿਚਕਾਰ ਮਸਤੀ ਅਤੇ ਪਿਆਰ ਨੂੰ ਦਰਸਾਉਂਦਾ ਹੈ। ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਅਤੇ ਸੰਗੀਤ ਜਤਿੰਦਰ ਸ਼ਾਹ ਨੇ ਦਿੱਤਾ ਹੈ। ਵੀਡੀਓ ਦੋਸਤੀ ਅਤੇ ਖੁਸ਼ੀ ਦੇ ਸੱਚੇ ਸੁਆਦਾਂ ਦਾ ਮਿਸ਼੍ਰਣ ਹੈ| 1980 ਦੇ ਦਹਾਕੇ ਦੇ ਸੰਗੀਤ ਸ਼ੈਲੀ ਦੇ ਨਾਲ ਫਿਲਮ ਅਤੇ ਸੰਗੀਤ ਨੇ ਦਰਸ਼ਕਾਂ ਤੋਂ ਪਿਆਰ ਪ੍ਰਾਪਤ ਕੀਤਾ ਹੈ। ਇਹ ਗਾਣਾ ਵੀ ਜੀਨ ਵਾਂਗ ਹਮਬਲ ਮਿਊਜ਼ਿਕ ਲੇਬਲ ਦੇ ਅਧੀਨ ਜਾਰੀ ਕੀਤਾ ਗਿਆ ਹੈ|ਗਾਣੇ ਬਾਰੇ ਗੱਲ ਕਰਦੇ ਹੋਏ , ਗਿੱਪੀ ਕਹਿੰਦਾ ਹੈ, "ਗਾਣੇ ਦੇ ਵਿਯੂਜ਼ ਦੀ ਗਿਣਤੀ ਅਸਲ ਵਿੱਚ ਮੈਨੂੰ ਆਕਰਸ਼ਤ ਨਹੀਂ ਕਰਦੀ, ਬਲਕਿ ਇਹ ਦਰਸ਼ਕਾਂ ਦੀ ਪ੍ਰਸ਼ੰਸਾ ਹੈ ਜਿਸਦੀ ਮੈਂ ਇੱਛਾ ਰੱਖਦਾ ਹਾਂ| ਹਾਲਾਂਕਿ ਇਹ ਗਾਣਾ ਸਿਰਫ ਮੇਰਾ ਨਹੀਂ ਹੈ, ਇਹ ਮੇਰੀ ਪੂਰੀ ਟੀਮ ਦੀ ਮੇਹਨਤ ਹੈ| ਅਸੀਂ ਦਰਸ਼ਕਾਂ ਦੇ ਬਹੁਤ ਪਿਆਰ ਅਤੇ ਅਸ਼ੀਰਵਾਦ ਦੇ ਲਈ ਸਾਰਿਆਂ ਦੇ ਧੰਨਵਾਦੀ ਹਾਂ|

 

Tags: Gippy Grewal , Neeru Bajwa , Paani Ch Madhaani , Vijay Kumar Arora , Naresh Kathooria , Gurpreet Ghuggi , Karamjit Anmol , Rupinder Rupi , Iftikhar Thakur , Sunny Raj , Dr Prabhjot Sidhu , Humble Music , Jatinder Shah , Pollywood , Entertainment , Actress , Cinema , Punjabi Films , Movie , Pind-Pind

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD