Thursday, 16 May 2024

 

 

ਖ਼ਾਸ ਖਬਰਾਂ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਜੂਡੋ ਸਟੇਟ ਚੈਂਪੀਅਨਸ਼ਿਪ 2021 ਦੌਰਾਨ ਚੇਅਰਮੈਨ ਬਿੰਦਰਾ ਨੇ ਖਿਡਾਰੀਆਂ ਦਾ ਮਨੋਬਲ ਵਧਾਇਆ ਅਤੇ ਖੇਡ ਕਿੱਟਾਂ ਵੰਡੀਆਂ

Sukhwinder Singh Bindra, Punjab Youth Development Board,Congress, Chandigarh, Punjab Congress, Government of Punjab, Punjab Government, Punjab, PYDB, Ludhiana

Web Admin

Web Admin

5 Dariya News

ਲੁਧਿਆਣਾ , 25 Oct 2021

42ਵੀਂ ਸਟੇਟ ਜੂਡੋ ਚੈਂਪੀਅਨਸ਼ਿਪ 2021, ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲੁਧਿਆਣਾ ਵਿਖੇ ਆਯੋਜਿਤ। ਚੇਅਰਮੈਨ ਬਿੰਦਰਾ ਨੇ ਚੈਂਪੀਅਨਸ਼ਿਪ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਨੂੰ ਖੇਡ ਕਿੱਟਾਂ ਦੇ ਕੇ ਸਨਮਾਨਿਤ ਕੀਤਾ। ਚੇਅਰਮੈਨ ਬਿੰਦਰਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਆ ਕੇ ਸੂਬੇ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨਾ ਚਾਹੀਦਾ ਹੈ। ਇਸ ਲਈ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਵੱਲੋਂ ਖੇਡ ਕਿੱਟਾਂ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਭਵਿੱਖ ਵਿੱਚ ਇਸ ਦਾ ਲਾਭ ਸੂਬੇ ਦੇ ਯੂਥ ਕਲੱਬਾਂ, ਸਪੋਰਟਸ ਕਲੱਬਾਂ ਅਤੇ ਐਨ.ਜੀ.ਓਜ਼ ਅਤੇ ਲੋੜਵੰਦ ਖਿਡਾਰੀਆਂ ਨੂੰ ਹੋਵੇਗਾ ਅਤੇ ਜੋ ਇਹ ਖੇਡ ਕਿੱਟਾਂ ਨਹੀਂ ਖਰੀਦਣ ਲਈ ਆਰਥਿਕ ਤੌਰ ਤੇ ਸਮਰਥ ਨਹੀਂ ਹਨ ਉਨ੍ਹਾਂ ਨੂੰ ਪਹਿਲ ਪੱਧਰ ਤੇ ਇਹ ਕਿੱਟਾਂ ਦੀ ਵੰਡੀਆਂ ਜਾ ਰਹੀਆਂ ਹਨ।ਚੇਅਰਮੈਨ ਬਿੰਦਰਾ ਜਨਵਰੀ 2021 ਤੋਂ ਲਗਾਤਾਰ ਇਹ ਖੇਡ ਕਿੱਟਾਂ ਸੂਬੇ ਭਰ ਵਿੱਚ ਵੰਡ ਰਹੇ ਹਨ ਅਤੇ ਉਨ੍ਹਾਂ ਨੇ ਰਾਜ ਦੇ ਨੌਜਵਾਨਾਂ ਨੂੰ ਸਪੋਰਟਸ ਕਿੱਟਾਂ ਦਾ ਲਾਭ ਲੈਣ ਲਈ ਬੋਰਡ ਦੇ ਈਮੇਲ ਆਈ.ਡੀ- [email protected] 'ਤੇ ਸਪੋਰਟਸ ਕਿੱਟਾਂ ਬਾਰੇ ਬੇਨਤੀ ਭੇਜਣ ਦੀ ਵੀ ਅਪੀਲ ਕੀਤੀ ਹੈ। ਇਨ੍ਹਾਂ ਖੇਡ ਕਿੱਟਾਂ ਲਈ ਪ੍ਰਤੀ ਕਲੱਬ ਘੱਟੋ-ਘੱਟ 20 ਤੋਂ 50 ਮੈਂਬਰਾਂ ਦਾ ਗਰੁੱਪ ਬਣਾ ਕੇ ਉਹ ਆਪਣੇ ਕਲੱਬ ਨੂੰ ਸਬੰਧਤ ਜ਼ਿਲ੍ਹਿਆਂ ਦੇ ਯੁਵਕ ਸੇਵਾਵਾਂ ਵਿਭਾਗ ਕੋਲ ਰਜਿਸਟਰਡ ਕਰਵਾ ਸਕਦੇ ਹਨ ਅਤੇ ਨੌਜਵਾਨਾਂ ਨਾਲ ਸਬੰਧਤ ਸਰਕਾਰ ਦੀਆਂ ਲਾਹੇਵੰਦ ਸਕੀਮਾਂ ਨਾਲ ਜੁੜੇ ਰਹਿ ਸਕਦੇ ਹਨ।ਚੇਅਰਮੈਨ ਸ.ਸੁਖਵਿੰਦਰ ਸਿੰਘ ਬਿੰਦਰਾ ਮਾਨਯੋਗ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅਤੇ ਮਾਨਯੋਗ ਕੈਬਨਿਟ ਮੰਤਰੀ ਖੇਡਾ ਅਤੇ ਯੁਵਕ ਮਾਮਲੇ, ਸ. ਪਰਗਟ ਸਿੰਘ ਜੀ ਦੇ ਮਾਰਗ ਦਰਸ਼ਨ ਅਧੀਨ ਰਾਜ ਦੇ ਨੌਜਵਾਨਾਂ ਦੇ ਨਾਲ ਦ੍ਰਿੜ ਰਹੇ ਹਨ ਅਤੇ ਅਣਥੱਕ ਮਿਹਨਤ ਕਰਦੇ ਰਹਿਣਗੇ। ਉਨ੍ਹਾਂ ਦੀ ਬਿਹਤਰੀ ਲਈ ਅਤੇ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਕੇਂਦਰਿਤ ਕਰਨ ਦੀ ਕੋਸ਼ਿਸ਼ ਕਰਦੇ ਰਹਿਣਗੇ।"ਸੂਬੇ ਦੇ ਨੌਜਵਾਨਾਂ ਦੀ ਬਿਹਤਰੀ ਦੇ ਨਾਲ ਪ੍ਰਗਤੀਸ਼ੀਲ ਪੰਜਾਬ ਦਾ ਵਿਜ਼ਨ"

 

Tags: Sukhwinder Singh Bindra , Punjab Youth Development Board , Congress , Chandigarh , Punjab Congress , Government of Punjab , Punjab Government , Punjab , PYDB , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD