Saturday, 25 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਦਾਰਾ ਮੋਸ਼ਨ ਪਿਕਚਰਜ਼ ਆਉਣ ਵਾਲੀ ਪੰਜਾਬੀ ਫਿਲਮ 'ਪਾਣੀ ਚ ਮਧਾਣੀ' ਨਾਲ ਨਿਰਮਾਤਾ ਦੇ ਤੌਰ 'ਤੇ ਆਪਣੀ ਸ਼ੁਰੂਆਤ ਕਰਨ ਲਈ ਤਿਆਰ

ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ ਮੁੱਖ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਉਣਗੇ

Gippy Grewal, Neeru Bajwa, Paani Ch Madhaani, Vijay Kumar Arora, Naresh Kathooria, Gurpreet Ghuggi, Karamjit Anmol, Rupinder Rupi, Iftikhar Thakur, Sunny Raj, Dr Prabhjot Sidhu, Humble Music, Jatinder Shah, Pollywood, Entertainment, Actress, Cinema, Punjabi Films, Movie, Dara Motion Pictures

Web Admin

Web Admin

5 Dariya News

ਚੰਡੀਗੜ੍ਹ , 29 Oct 2021

Last updated on: Oct 29, 2021, 00:00 IST

ਫਿਲਮ ਉਦਯੋਗ ਦੀ ਰੀੜ੍ਹ ਦੀ ਹੱਡੀ ਹੋਣ ਦੇ ਬਾਵਜੂਦ, ਨਿਰਮਾਤਾ ਸ਼ਾਇਦ ਸਭ ਤੋਂ ਘੱਟ ਮਾਨਤਾ ਪ੍ਰਾਪਤ ਕਰਨ ਵਾਲੇ ਹੁੰਦੇ  ਹਨ|  ਪੰਜਾਬੀ ਫਿਲਮ ਇੰਡਸਟਰੀ ਦੇ ਲਗਾਤਾਰ ਵਧਦੇ ਪੈਮਾਨੇ ਦੇ ਨਾਲ, ਵੱਧ ਤੋਂ ਵੱਧ ਲੋਕ ਇਸ ਗਲੈਮਰਸ ਦੁਨੀਆ ਵਿੱਚ ਆਪਣੀ ਕਿਸਮਤ ਅਜ਼ਮਾਉਣ ਲਈ ਅੱਗੇ ਆ ਰਹੇ ਹਨ। ਇਸ ਸੂਚੀ ਵਿੱਚ ਇੱਕ ਹੋਰ ਨਾਮ ਜੋੜਨ ਲਈ, ਸੰਨੀ ਰਾਜ, ਅਤੇ ਪ੍ਰਭਜੋਤ ਸਿੱਧੂ ਦਾਰਾ ਮੋਸ਼ਨ ਪਿਕਚਰਜ਼ ਦੇ ਅਧੀਨ ਆਪਣੀ ਪਹਿਲੀ ਰਿਲੀਜ਼ 'ਪਾਣੀ ਚ ਮਧਾਣੀ ' ਦੇ ਨਾਲ ਤਿਆਰ ਹਨ।ਵਿਜੇ ਕੁਮਾਰ ਅਰੋੜਾ ਦੁਆਰਾ ਨਿਰਦੇਸ਼ਿਤ ਕਾਮੇਡੀ ਪੀਰੀਅਡ ਡਰਾਮਾ 'ਪਾਣੀ ਚ ਮਧਾਣੀ' ਵਿੱਚ ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ ਦੇ ਨਾਲ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਰੁਪਿੰਦਰ ਰੂਪੀ ਖਾਸ ਭੂਮਿਕਾਵਾਂ ਵਿੱਚ ਹਨ।ਆਪਣੇ ਪਹਿਲੇ ਪ੍ਰੋਜੈਕਟ ਬਾਰੇ ਗੱਲ ਕਰਦਿਆਂ, ਨਿਰਮਾਤਾ ਪ੍ਰਭਜੋਤ ਸਿੱਧੂ ਨੇ ਕਿਹਾ, “ਮੈਂ ਹਮੇਸ਼ਾ ਤੋਂ ਪੰਜਾਬੀ ਸੱਭਿਆਚਾਰ ਅਤੇ ਭਾਸ਼ਾ ਦਾ ਬਹੁਤ ਪ੍ਰਸ਼ੰਸਕ ਰਿਹਾ ਹਾਂ। 

ਪਰਵਾਸੀ ਪੰਜਾਬੀ ਹੋਣ ਦੇ ਨਾਤੇ ਮੈਂ ਹਮੇਸ਼ਾ ਆਪਣੀਆਂ ਜੜ੍ਹਾਂ ਨਾਲ ਖਰਾ ਰਹਿਣ ਦੀ ਕੋਸ਼ਿਸ਼ ਕਰਦਾ ਹਾਂ। ਲੋਕ ਸਾਜ਼ ਸਿੱਖਣ ਦੀ ਮੇਰੀ ਬਚਪਨ ਦੀ ਉਤਸੁਕਤਾ ਨੇ ਮੈਂਨੂੰ ਇਸ  ਵਿਸ਼ੇ ਤੇ ਇੱਕ ਫਿਲਮ ਬਣਾਉਣ ਲਈ ਪ੍ਰੇਰਿਆ। ਜਦੋਂ ਅਸੀਂ ਇਸ ਪ੍ਰੋਜੈਕਟ ਦੀ ਯੋਜਨਾ ਬਣਾ ਰਹੇ ਸੀ, ਮੈਂ ਗਿੱਪੀ ਗਰੇਵਾਲ ਤੋਂ ਇਲਾਵਾ ਕਿਸੇ ਹੋਰ ਨੂੰ ਆਪਣੇ ਪਹਿਲੇ ਉੱਦਮ ਦਾ ਹਿੱਸਾ ਬਣਾਉਣ ਬਾਰੇ ਨਹੀਂ ਸੋਚ ਸਕਦਾ ਸੀ।"ਇਹ ਪੀਰੀਅਡ ਡਰਾਮਾ ਨਾ ਸਿਰਫ਼ ਨੌਜਵਾਨਾਂ ਨੂੰ ਆਕਰਸ਼ਿਤ ਕਰੇਗਾ ਸਗੋਂ ਇਸ ਦੇ ਨਾਲ ਹੀ ਸਿਆਣੇ ਦਰਸ਼ਕਾਂ ਨੂੰ ਉਨ੍ਹਾਂ ਦੇ ਪੁਰਾਣੇ ਦਿਨਾਂ ਦੀ ਯਾਦ ਦਿਲਾਏਗਾ।“ਫ਼ਿਲਮ ਦੀ ਫੀਮੇਲ ਲੀਡ ਬਾਰੇ ਗੱਲ ਕਰਦੇ ਹੋਏ, ਨੀਰੂ ਬਾਜਵਾ ਸਾਡੀ ਪਹਿਲੀ ਅਤੇ ਇੱਕੋ ਇੱਕ ਚੋਣ ਸੀ ਅਤੇ ਇੱਕ ਦਹਾਕੇ ਬਾਅਦ ਸਕ੍ਰੀਨ ਸ਼ੇਅਰ ਕਰਨ ਲਈ ਗਿੱਪੀ ਗਰੇਵਾਲ ਦੇ ਨਾਲ ਹੋਣਾ ਸੋਨੇ ਤੇ ਸੁਹਾਗਾ ਸੀ ਜਿਸਨੇ ਦਰਸ਼ਕਾਂ ਨੂੰ ਫਿਲਮ ਦੇਖਣ ਲਈ ਬਹੁਤ ਜ਼ਿਆਦਾ ਉਤਸ਼ਾਹਿਤ ਕੀਤਾ ਹੈ।", ਉਸਨੇ ਅੱਗੇ ਕਿਹਾ।ਪਾਣੀ ਚ ਮਧਾਣੀ 5 ਨਵੰਬਰ 2021 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਪੂਰੀ ਤਰ੍ਹਾਂ ਤਿਆਰ ਹੈ।

 

Tags: Gippy Grewal , Neeru Bajwa , Paani Ch Madhaani , Vijay Kumar Arora , Naresh Kathooria , Gurpreet Ghuggi , Karamjit Anmol , Rupinder Rupi , Iftikhar Thakur , Sunny Raj , Dr Prabhjot Sidhu , Humble Music , Jatinder Shah , Pollywood , Entertainment , Actress , Cinema , Punjabi Films , Movie , Dara Motion Pictures

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD