Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਐਸ.ਸੀ. ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਨੇ ਪਿੰਡ ਸੇਲਵਾਲਾ ਦਾ ਦੌਰਾ ਕਰਕੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸ਼ਿਕਾਇਤ ਦਾ ਨਿਪਟਾਰਾ ਕਰਵਾਇਆ

Punjab State Scheduled Caste Commission, SC Commissions, Scheduled Caste Commission, Punjab State Commission for SCs

Web Admin

Web Admin

5 Dariya News

ਪਾਤੜਾਂ , 26 Oct 2021

Last updated on: Oct 26, 2021, 00:00 IST

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਨੇ ਅੱਜ ਪਾਤੜਾਂ ਨੇੜਲੇ ਪਿੰਡ ਸੇਲਵਾਲਾ ਪੁੱਜਕੇ ਅਨੁਸੂਚਿਤ ਜਾਤੀ ਨਾਲ ਸਬੰਧਤ ਇੱਕ ਮਹਿਲਾ ਸਮੇਤ ਹੋਰਨਾਂ ਵਿਅਕਤੀਆਂ ਵੱਲੋਂ ਕੀਤੀ ਸ਼ਿਕਾਇਤ ਦੀ ਸੁਣਵਾਈ ਕਰਕੇ ਇਸਦਾ ਮੌਕੇ 'ਤੇ ਹੀ ਨਿਪਟਾਰਾ ਕਰਵਾਇਆ। ਸ੍ਰੀ ਮੋਹੀ ਨੇ ਦੱਸਿਆ ਕਿ ਮਹਿਲਾ ਤੇਜੋ ਕੌਰ ਵੱਲੋਂ ਆਪਣੇ ਨਾਲ 9 ਹੋਰ ਵਿਅਕਤੀਆਂ ਦੇ ਘਰਾਂ ਨੂੰ ਜਾਂਦਾ ਰਸਤਾ ਖੁਲ੍ਹਵਾਉਣ ਤੇ ਪੱਕਾ ਕਰਨ ਤੋਂ ਰੋਕੇ ਜਾਣ ਲਈ ਕੰਧ ਕਢਣ ਦੀ ਸ਼ਿਕਾਇਤ ਕੀਤੀ ਸੀ। ਸ੍ਰੀ ਮੋਹੀ ਨੇ ਕੰਧ ਤੁੜਵਾ ਕੇ ਅਤੇ ਜਗ੍ਹਾ ਦੀ ਨਿਸ਼ਾਨਦੇਹੀ ਕਰਨ ਅਤੇ ਰਸਤੇ ਵਿਚ ਪਈਆਂ ਇੱਟਾਂ ਅਤੇ ਰੂੜੀਆਂ ਚੁੱਕੇ ਜਾਣ ਦੇ ਹੁਕਮ ਦੇਕੇ ਇਸ ਸ਼ਿਕਾਇਤ ਦੇ ਮਾਮਲੇ ਨੂੰ ਸੁਲਝਾ ਦਿੱਤਾ।

ਸ੍ਰੀ ਚੰਦਰੇਸ਼ਵਰ ਸਿੰਘ ਮੋਹੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੱਸਿਆ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਮਹਿਲਾ ਸਮੇਤ ਹੋਰ ਕਈ ਪਰਿਵਾਰ,ਉਨ੍ਹਾਂ ਦੇ ਘਰਾਂ ਨੂੰ ਜਾਂਦੇ ਰਸਤੇ ਵਿੱਚ ਕੀਤੀ ਗਈ ਕੰਧ ਕਰਕੇ ਪ੍ਰੇਸ਼ਾਨ ਸਨ ਅਤੇ ਇਨ੍ਹਾਂ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਪਹੁੰਚ ਕੀਤੀ, ਜਿਸ ਦੀ ਸੁਣਵਾਈ ਕਰਨ ਲਈ ਕਰਨ ਲਈ ਅੱਜ ਇਥੇ ਪੁੱਜੇ ਹਨ ਅਤੇ ਉਨ੍ਹਾਂ ਇਸ ਮਾਮਲੇ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਕਰਵਾ ਦਿੱਤਾ ਹੈ। ਉਨ੍ਹਾਂ ਹੋਰ ਦੱਸਿਆ ਕਿ ਇਸੇ ਪਿੰਡ ਵਿਚ ਵੱਸਦੇ ਇੱਕ ਪਰਿਵਾਰ ਦੇ ਗੰਦੇ ਪਾਣੀ ਦੇ ਨਿਕਾਸ ਲਈ ਪਾਇਪ ਪਾਉਣ ਦਾ ਵੀ ਹੁਕਮ ਦਿੱਤਾ ਹੈ। ਸ੍ਰੀ ਮੋਹੀ ਨੇ ਕਿਹਾ ਕਿ ਕਮਿਸ਼ਨ, ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਚਨਬੱਧ ਹੈ।ਇਸ ਮੌਕੇ ਡੀ.ਐਸ.ਪੀ. ਪਾਤੜਾਂ ਬੂਟਾ ਸਿੰਘ ਗਿੱਲ,  ਬੀ.ਡੀ.ਪੀ.ਓ. ਕਰਮ ਸਿੰਘ, ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਅਧਿਕਾਰੀ ਸਮੇਤ ਥਾਣਾ ਮੁਖੀ ਬਿਕਰਮਜੀਤ ਸਿੰਘ, ਪਿੰਡ ਦੇ ਸਰਪੰਚ ਅਤੇ ਹੋਰ ਪਤਵੰਤੇ ਮੌਜੂਦ ਸਨ।

 

Tags: Punjab State Scheduled Caste Commission , SC Commissions , Scheduled Caste Commission , Punjab State Commission for SCs

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD