Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਪੀ.ਵਾਈ.ਡੀ.ਬੀ. ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਡੀ.ਐਮ.ਸੀ.ਐਚ. ਦੇ ਡਾਕਟਰਾਂ ਨੂੰ ਕੋਵਿਡ-19 ਮਹਾਂਮਾਰੀ ਦੌਰਾਨ ਉਨ੍ਹਾਂ ਦੇ ਮੋਹਰੀ ਯੋਗਦਾਨ ਲਈ ਕੀਤਾ ਸਨਮਾਨਿਤ

Sukhwinder Singh Bindra, Punjab Youth Development Board,Congress, Chandigarh, Punjab Congress, Government of Punjab, Punjab Government, Punjab, PYDB

Web Admin

Web Admin

5 Dariya News

ਲੁਧਿਆਣਾ , 30 Oct 2021

ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐਮ.ਸੀ.ਐਚ.) ਦੇ ਕਈ ਡਾਕਟਰਾਂ ਨੂੰ ਕੋਵਿਡ-19 ਮਹਾਂਮਾਰੀ ਦੌਰਾਨ ਉਨ੍ਹਾਂ ਦੇ ਦ੍ਰਿੜ ਸੰਕਲਪ ਤੇ ਸੱਚੀ ਭਾਵਨਾ ਨਾਲ ਮੋਹਰੀ ਰੋਲ ਅਦਾ ਕਰਨ ਲਈ ਸਨਮਾਨਿਤ ਕੀਤਾ।ਡੀ.ਐਮ.ਸੀ.ਐਚ. ਦੇ ਸਕੱਤਰ ਪ੍ਰੇਮ ਗੁਪਤਾ, ਡਾ. ਸੰਦੀਪ ਪੁਰੀ, ਡਾ. ਰਾਜੇਸ਼ ਮਹਾਜਨ, ਡਾ. ਬਿਸ਼ਵ ਮੋਹਨ, ਐਸ.ਐਮ.ਓ ਡਾ. ਪੂਨਮ ਅਤੇ ਕਈ ਹੋਰ ਡਾਕਟਰਾਂ ਦੇ ਨਾਲ ਚੇਅਰਮੈਨ ਸ੍ਰੀ ਬਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਦੀ ਯੋਗ ਅਗਵਾਈ ਹੇਠ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਇਸ ਮਹਾਂਮਾਰੀ ਦੇ ਵਿਰੁੱਧ ਲੜਾਈ ਦੌਰਾਨ ਇਨ੍ਹਾਂ ਡਾਕਟਰਾਂ ਅਤੇ ਉਨ੍ਹਾਂ ਦੀਆਂ ਟੀਮਾਂ ਦੁਆਰਾ ਨਿਭਾਈ ਗਈ ਭੁਮਿਕਾ ਸ਼ਲਾਘਾਯੋਗ ਰਹੀ ਹੈ।

ਉਨ੍ਹਾਂ ਕਿਹਾ ਕਿ ਡਾਕਟਰਾਂ ਤੇ ਉਨ੍ਹਾਂ ਦੀ ਟੀਮ ਵੱਲੋਂ ਵਿਖਾਈ ਗਈ ਦ੍ਰਿੜਤਾ ਲੋਕਾਂ ਲਈ ਵੱਡੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਜਾਨਲੇਵਾ ਵਾਇਰਸ ਵਿਰੁੱਧ ਇਹ ਜੰਗ ਸਭ ਤੋਂ ਮੁਸ਼ਕਲ ਸੀ ਕਿਉਂਕਿ ਦੁਸ਼ਮਣ ਅਦਿੱਖ ਸੀ।ਉਨ੍ਹਾਂ ਕਿਹਾ ਕਿ ਇਸ ਲੜਾਈ ਦੌਰਾਨ ਸਾਰੇ ਡਾਕਟਰਾਂ ਨੇ ਮਿਸਾਲੀ ਸਾਹਸ ਅਤੇ ਦ੍ਰਿੜ ਇਰਾਦੇ ਦਾ ਪ੍ਰਦਰਸ਼ਨ ਕੀਤਾ ਜਿਸ ਕਾਰਨ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕੀਆਂ। ਉਨ੍ਹਾਂ ਦੱਸਿਆ ਕਿ ਇਹ ਕਰੋਨਾ ਯੋਧੇ ਅਸਲ ਹੀਰੋ ਅਤੇ ਚੈਂਪੀਅਨ ਹਨ ਜੋ ਆਪਣੀ ਜਾਨ ਨੂੰ ਜੋਖਮ ਵਿੱਚ ਪਾ ਕੇ ਮਹਾਂਮਾਰੀ ਦੌਰਾਨ ਸਭ ਤੋਂ ਅੱਗੇ ਰਹੇ।ਪੀ.ਵਾਈ.ਡੀ.ਬੀ. ਦੇ ਚੇਅਰਮੈਨ ਨੇ ਅੱਗੇ ਕਿਹਾ ਕਿ ਬੋਰਡ ਦਾ ਵੀ ਫਰਜ਼ ਬਣਦਾ ਹੈ ਕਿ ਉਹ ਉਨ੍ਹਾਂ ਸਾਰਿਆਂ ਕੋਰੋਨਾ ਯੋਧਿਆਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇ ਜਿਨ੍ਹਾਂ ਕੋਰੋਨਾ ਵਾਇਰਸ 'ਤੇ ਫਤਿਹ ਪਾਉਣ ਲਈ ਆਪਣੀਆਂ ਵਡਮੁੱਲੀਆਂ ਸੇਵਾਵਾਂ ਦਿੱਤੀਆਂ।

 

Tags: Sukhwinder Singh Bindra , Punjab Youth Development Board , Congress , Chandigarh , Punjab Congress , Government of Punjab , Punjab Government , Punjab , PYDB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD