Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਨੇ ਥੀਮ ਪਾਰਕ, ਚਮਕੌਰ ਸਾਹਿਬ ਦੇ ਆਖਰੀ ਪੜਾਅ ਦੇ ਕਾਰਜਾਂ ਦਾ ਲਿਆ ਜਾਇਜ਼ਾ

DC Ropar, Sonali Giri, Deputy Commissioner Ropar, Rupnagar, Ropa

Web Admin

Web Admin

5 Dariya News

ਚਮਕੌਰ ਸਾਹਿਬ/ਰੂਪਨਗਰ , 30 Oct 2021

Last updated on: Oct 30, 2021, 00:00 IST

ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਥੀਮ ਪਾਰਕ, ਚਮਕੌਰ ਸਾਹਿਬ ਦੇ ਆਖਰੀ ਪੜਾਅ ਦੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਾਰੇ ਕੰਮ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਸਮ ਪਿਤਾ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਜੀ ਨੂੰ ਅਕੀਦਤ ਭੇਂਟ ਕਰਨ ਲਈ ਸ਼੍ਰੀ ਚਮਕੌਰ ਸਾਹਿਬ ਸ਼ਹਿਰ ਦੇ ਸੁੰਦਰੀਕਰਨ ਅਤੇ ਥੀਮ ਪਾਰਕ ਦਾ ਕੰਮ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਥੀਮ ਪਾਰਕ ਦਾ ਉਦਾਘਾਟਨ 15 ਨੰਵਬਰ ਨੂੰ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਥੀਮ ਪਾਰਕ ਦੁਨੀਆਂ ਦੇ ਸਭ ਤੋਂ ਸੁੰਦਰ ਅਜੂਬਿਆਂ ਵਿਚੋਂ ਇੱਕ ਹੋਵੇਗਾ ਜਿਸ ਵਿਚ 11 ਗ਼ੈਲਰੀਆਂ `ਚ ਅਤਿ ਆਧੁਨਿਕ ਤਕਨੀਕਾਂ ਦੇ ਰਾਹੀਂ ਸਿੱਖ ਫਲਸਫੇ, ਸ੍ਰੀ ਚਮਕੌਰ ਸਾਹਿਬ ਦੇ ਸਾਕੇ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼੍ਰੀ ਆਨੰਦਪੁਰ ਸਾਹਿਬ ਦੇ ਕਿਲਾ ਛੱਡਣ ਤੋਂ ਲੈ ਕੇ ਸਰਸਾ ਨਦੀ ਦੇ ਵਿਛੋੜੇ, ਮਾਛੀਵਾੜੇ ਦੇ ਜੰਗਲਾਂ ਸਣੇ ਵੱਡੇ ਸਾਹਿਬਜ਼ਾਦਿਆਂ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਣੇ ਬੰਦਾ ਸਿੰਘ ਬਹਾਦਰ ਦਾ ਪੰਜਾਬ ਵੱਲ ਕੂਚ ਕਰਨਾ ਅਤੇ ਸਿੱਖ ਰਾਜ ਨੂੰ ਮੁੜ ਸਥਾਪਿਤ ਕਰਨਾ ਆਦਿ ਨੂੰ ਪੇਸ਼ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਪਹਿਲੀ ਪਾਤਸ਼ਾਹੀ ਤੋਂ ਲੈ ਕੇ ਬਾਬਾ ਬੰਦਾ ਸਿੰਘ ਬਹਾਦਰ ਤੱਕ ਦੇ ਗੌਰਵਮਈ ਸਿੱਖ ਇਤਿਹਾਸ ਨੂੰ ਰੂਪਮਾਨ ਕਰਨ ਥੀਮ ਪਾਰਕ ਦੀਆਂ ਵੱਖ ਵੱਖ ਗੈਲਰੀਆਂ ਵਿਚ ਦਿਖਾਈਆਂ ਜਾਣਗੀਆਂ ਐਨੀਮੇਸ਼ਨ ਫਿਲਮਾਂ ਖਿੱਚ ਦਾ ਕੇਂਦਰ ਬਣਨਗੀਆਂ। 

 

Tags: DC Ropar , Sonali Giri , Deputy Commissioner Ropar , Rupnagar , Ropa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD