Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਤਿਉਹਾਰਾਂ ਮੌਕੇ ਵੇਰਕਾ ਉਤਪਾਦਾਂ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਮਿਲਕਫੈੱਡ ਪੂਰੀ ਤਰ੍ਹਾਂ ਤਿਆਰ : ਸੁਖਜਿੰਦਰ ਸਿੰਘ ਰੰਧਾਵਾ

ਉਪ ਮੁੱਖ ਮੰਤਰੀ ਨੇ ਮੁਹਾਲੀ ਵੇਰਕਾ ਪਲਾਂਟ ਦਾ ਦੌਰਾ ਕਰਕੇ ਕੰਮ ਦਾ ਜਾਇਜ਼ਾ ਲਿਆ

Sukhjinder Singh Randhawa, Punjab Pradesh Congress Committee, Congress, Punjab Government, Government of Punjab, Punjab Congress, MILKFED, Verka Milk Plant Mohali, Verka Milk Plant, MILKFED

Web Admin

Web Admin

5 Dariya News

ਮੋਹਾਲੀ , 01 Nov 2021

Last updated on: Nov 01, 2021, 00:00 IST

ਤਿਉਹਾਰਾਂ ਮੌਕੇ ਵੇਰਕਾ ਉਤਪਾਦਾਂ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਮਿਲਕਫੈੱਡ ਪੂਰੀ ਤਰ੍ਹਾਂ ਤਿਆਰ ਹੈ। ਇਹ ਗੱਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮੋਹਾਲੀ ਵੇਰਕਾ ਪਲਾਂਟ ਵਿਖੇ ਕੰਮ ਦਾ ਜਾਇਜ਼ਾ ਲੈਣ ਮੌਕੇ ਕਹੀ।ਸ. ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਹੈ, ਨੇ ਵੇਰਕਾ ਪਲਾਂਟ ਵਿਖੇ ਦੁੱਧ ਦੀ ਪ੍ਰਾਸੈਸਿੰਗ, ਦੇਸੀ ਘਿਓ ਅਤੇ ਪਨੀਰ ਦਾ ਉਤਪਾਦਨ ਖ਼ੁਦ ਦੇਖਿਆ ਅਤੇ ਗੁਣਵੱਤਾ ਦੇ ਮਿਆਰਾਂ ਉਤੇ ਤਸੱਲੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਮਿਲਕਫੈੱਡ ਆਪਣੀ ਸ਼ੁੱਧਤਾ ਲਈ ਜਾਣਿਆ ਜਾਂਦਾ ਹੈ ਅਤੇ ਇਸੇ ਲਈ ਤਿਉਹਾਰਾਂ ਦੇ ਸੀਜ਼ਨ ਮੌਕੇ ਵੇਰਕਾ ਉਤਪਾਦਾਂ ਦੀ ਮੰਗ ਵਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਪੂਰੀ ਕਰਨ ਲਈ ਮਿਲਕਫੈੱਡ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਿਲਕਫੈੱਡ ਦੇ ਉਤਪਾਦਾਂ ਦੀ ਕਿਸਮ ਵੀ ਗਾਹਕਾਂ ਨੂੰ ਖਿੱਚਦੀ ਹੈ।ਉਪ ਮੁੱਖ ਮੰਤਰੀ ਨੇ ਸੁਚਾਰੂ ਪ੍ਰਬੰਧਾਂ ਉਤੇ ਤਸੱਲੀ ਜ਼ਾਹਰ ਕੀਤੀ ਅਤੇ ਸਟਾਫ਼ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਸਹਿਕਾਰੀ ਅਦਾਰਿਆਂ ਦੀ ਮਜ਼ਬੂਤੀ ਨਾਲ ਕਿਸਾਨੀ ਅਤੇ ਦੁੱਧ ਉਤਪਾਦਕਾਂ ਦੀ ਆਰਥਿਕਤਾ ਵੀ ਤਕੜੀ ਹੋਵੇਗੀ। ਇਸ ਮੌਕੇ ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ ਵੀ ਹਾਜ਼ਰ ਸਨ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress , MILKFED , Verka Milk Plant Mohali , Verka Milk Plant , MILKFED

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD