Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਾਗਾ ਹਿਟਸ ਲੇਬਲ 'ਤੇ ਰਿਲੀਜ਼ ਹੋਇਆ 'ਵਾਰਨਿੰਗ' ਦਾ ਉਡੀਕਿਆ ਟ੍ਰੇਲਰ

Gippy Grewal, Amar Hundal, Pollywood, Entertainment, Actress, Cinema, Punjabi Films, Movie, Web Series, Prince KJ Singh, Dheeraj Kumar, Humble Motion Pictures, Saga Hits, Mahabir Bhullar, Ashish Duggal, Honey Mattu, Maneesh Bhatt, Bhana LA

Web Admin

Web Admin

5 Dariya News

ਚੰਡੀਗੜ੍ਹ , 08 Nov 2021

Last updated on: Nov 08, 2021, 00:00 IST

'ਵਾਰਨਿੰਗ', ਇਕ ਵੈੱਬ ਸੀਰੀਜ਼ ਹੈ, ਜਿੱਸ ਨੇ ਨਾ ਸਿਰਫ ਪੰਜਾਬ ਵਿੱਚ ਇਕ ਵੈੱਬ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਬਲਕਿ ਫਿਲਮ ਨਿਰਮਾਤਾਵਾਂ ਨੂੰ ਨਵੇਂ ਦਰਸ਼ਕਾਂ ਦੇ ਨਾਲ ਜੁੜਣ ਦਾ ਮੌਕਾ ਦਿੱਤਾ। ਗਿੱਪੀ ਗਰੇਵਾਲ ਦੀ ਪ੍ਰੋਡਿਊਸ ਕੀਤੀ 'ਵਾਰਨਿੰਗ'-ਵੈੱਬ ਸੀਰੀਜ਼ ਨੇ ਨਾ ਕਿ ਵਿਊਜ਼ ਦੇ ਨਵੈਂ ਰਿਕਾਰਡ ਬਣਾਏ ਬਲਕਿ ਇਸਦੀ ਕਹਾਣੀ ਨੇ ਦਰਸ਼ਕਾਂ ਨੂੰ ਆਪਣੀਆਂ ਸੀਟਾਂ ਨਾਲ ਬੰਨੇ ਰੱਖਿਆ। ਇਸਦੀ ਕਹਾਣੀ, ਪ੍ਰੋਡਕਸ਼ਨ, ਡੀਜਾਇਨ ਤੇ ਅਦਾਕਾਰੀ ਨੇ ਪੰਜਾਬੀ ਮਨੋਰੰਜਨ ਜਗਤ ਦੇ ਲਈ ਇੱਕ ਨਵਾਂ ਮਿਆਰ ਰੱਚਿਆ।ਹਾਲਾਂਕਿ, ਸਿਰਫ ਦੋ ਐਪੀਸੋਡਾਂ ਤੋਂ ਬਾਅਦ ਹੀ, ਸਟਾਰ ਕਾਸਟ ਨੇ ਇਸ ਸੀਰੀਜ਼ ਨੂੰ ਫਿਲਮ 'ਚ ਤਬਦੀਲ ਕਰਣ ਦੀ ਘੋਸ਼ਣਾ ਕੀਤੀ ਸੀ, ਪਰ ਕੋਵਿਡ -19 ਮਹਾਂਮਾਰੀ ਦੇ ਵਿਚਕਾਰ, ਫਿਲਮ ਨਿਰਧਾਰਤ ਮਿੱਤੀ 'ਤੇ ਜਾਰੀ ਨਹੀਂ ਕੀਤੀ ਗਈ ਸੀ।ਖੈਰ, ਹੁਣ - 'ਵਾਰਨਿੰਗ' ਫਿਲਮ ਆਪਣੇ ਟੀਜ਼ਰ ਦੇ ਨਾਲ ਰਿਲੀਜ਼ ਹੋਣ ਲਈ ਪੂਰੀ ਤਰਾਂ ਤਿਆਰ ਹੈ, ਜੋ ਕਲ  ਰਿਲੀਜ਼ ਕੀਤਾ ਗਿਆ ਸੀ। ਫਿਲਮ ਦਾ ਟ੍ਰੇਲਰ ਸਾਗਾ ਹਿਟਸ ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ ਅਤੇ ਫਿਲਮ ਦਾ ਟ੍ਰੇਲਰ ਸੁਪਰਸਟਾਰ ਗਿਪੀ ਗਰੇਵਾਲ ਦੇ 'ਹੰਬਲ ਮੋਸ਼ਨ ਪਿਕਚਰਜ਼' ਦੇ ਲੇਬਲ ਹੇਠ ਪੇਸ਼ ਕੀਤਾ ਗਿਆ ਹੈ।

ਵੈੱਬ ਸੀਰੀਜ਼ ਦੀ ਤਰ੍ਹਾਂ, ਅਮਰ ਹੁੰਦਲ ਦੀ ਨਿਰਦੇਸ਼ਿਤ 'ਵਾਰਨਿੰਗ' ਫਿਲਮ ਵਿੱਚ ਪ੍ਰਿੰਸ ਕੇ ਜੇ ਸਿੰਘ, ਧੀਰਜ ਕੁਮਾਰ ਨਾਲ ਗਿਪੀ ਗਰੇਵਾਲ ਮੁੱਖ ਭੂਮਿਕਾਵਾਂ ਵਿੱਚ ਹਨ। ਮਹਾਬੀਰ ਭੁੱਲਰ, ਅਸ਼ੀਸ਼ ਦੁੱਗਲ ਅਤੇ ਹਨੀ ਮੱਟੂ ਉਨ੍ਹਾਂ ਦੀਆਂ ਸਹਾਇਕ ਭੂਮਿਕਾ ਨੂੰ ਦੋਹਰਾ ਰਹੇ ਹਨ। ਕਹਾਣੀ ਗਿੱਪੀ ਗਰੇਵਾਲ ਦੁਆਰਾ ਲਿਖੀ ਗਈ ਹੈ ਜਿਸ ਨੇ ਇਸ ਦਾ ਨਿਰਮਾਣ ਵੀ ਕੀਤਾ ਹੈ। ਪ੍ਰਿੰਸ ਕੇ ਜੇ ਸਿੰਘ ਨੇ ਸੰਵਾਦ ਲਿਖੇ ਹਨ। ਮਨੀਸ਼ ਭੱਟ ਫੋਟੋਗ੍ਰਾਫੀ ਦੇ ਡਾਇਰੈਕਟਰ ਹਨ। ਭਾਣਾ ਐਲ ਏ ਐਗਜੈਕਟਿਵ ਪ੍ਰੋਡੂਸਰ ਹਨ। ਵਿਨੋਦ ਅਸਵਾਲ ਅਤੇ ਹਰਦੀਪ ਦੁੱਲਟ ਕ੍ਰਮਵਾਰ ਪ੍ਰੋਜੈਕਟ ਹੈਡ ਅਤੇ ਲਾਈਨ ਨਿਰਮਾਤਾ ਹਨ।ਇਸ ਤੋਂ ਇਲਾਵਾ ਸਭ ਦੀਆਂ ਨਜ਼ਰਾਂ ਗਿੱਪੀ ਗਰੇਵਾਲ ਦੀ ਲੁੱਕ 'ਤੇ ਟਿਕੀਆਂ ਹੋਈਆਂ ਹਨ ਕਿਉਂਕਿ ਲੁੱਕ ਕਮਾਲ ਦਾ ਹੈ ਜੋ ਉਹਨਾਂ ਨੇ ਆਪਣੇ ਪਿਛਲੇ ਕੰਮਾਂ 'ਚ ਕਦੇ ਨਹੀਂ ਕੀਤਾ ਸੀ। ਉਹਨਾਂ ਦੇ ਪ੍ਰਸ਼ੰਸਕ ਅਤੇ ਦਰਸ਼ਕ ਇਸ ਫਿਲਮ ਦੀ ਉਡੀਕ ਕਰ ਰਹੇ ਹਨ ਜੋ 19 ਨਵੰਬਰ 2021 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਵੇਗੀ।

 

Tags: Gippy Grewal , Amar Hundal , Pollywood , Entertainment , Actress , Cinema , Punjabi Films , Movie , Web Series , Prince KJ Singh , Dheeraj Kumar , Humble Motion Pictures , Saga Hits , Mahabir Bhullar , Ashish Duggal , Honey Mattu , Maneesh Bhatt , Bhana LA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD