Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਸਿਹਤ ਵਿਭਾਗ ਵੱਲੋਂ ਏਡਜ਼ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Civil Surgeon Ludhiana

Web Admin

Web Admin

5 Dariya News

ਲੁਧਿਆਣਾ , 09 Nov 2021

Last updated on: Nov 09, 2021, 00:00 IST

ਸਿਵਲ ਸਰਜਨ ਡਾ ਐਸ ਪੀ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਅੱਜ ਸਿਵਲ ਸਰਜਨ ਦਫਤਰ ਤੋ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ ਮੌਕੇ ਉਨਾਂ ਦੱਸਿਆ ਕਿ ਇਹ ਵੈਨ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨੂੰ ਏਡਜ਼ ਅਤੇ ਐਚ.ਆਈ.ਵੀ. ਦੀ ਬਿਮਾਰੀ ਤੋ ਬਚਾਅ ਸਬੰਧੀ ਜਾਗਰੂਕ ਕਰੇਗੀ। ਡਾ ਸਿੰਘ ਨੇ ਦੱਸਿਆ ਕਿ ਐਚ.ਆਈ.ਵੀ. ਏਡਜ਼ ਅਸੁੱਰਖਿਅਰਤ ਯੋਨ ਸਬੰਧ, ਐਚ.ਆਈ.ਵੀ ਪ੍ਰਭਾਵਿਤ ਖੂਨ ਚੜਾਉਣ ਨਾਲ, ਸੂਈਆ ਅਤੇ ਸਰਿੰਜਾਂ ਆਦਿ ਦੀ ਸਾਂਝੀ ਵਰਤੋ ਅਤੇ ਐਚ.ਆਈ.ਵੀ. ਪ੍ਰਭਾਵਿਤ ਮਾਂ ਤੋਂ ਬੱਚੇ ਨੂੰ ਜਨੇਪੇ ਦੌਰਾਨ ਹੋ ਸਕਦਾ ਹੈ। ਇਹ ਬਿਮਾਰੀ ਪ੍ਰਭਾਵਿਤ ਵਿਅਕਤੀ ਨਾਲ ਹੱਥ ਮਿਲਾਉਣ ਨਾਲ ਜਾਂ ਨਾਲ ਬੈਠਣ ਨਾਲ ਜਾ ਇਕੱਠੇ ਖੇਡਣ ਨਾਲ ਨਹੀ ਫੈਲਦੀ, ਇਸ ਲਈ ਅਜਿਹੇ ਵਿਅਕਤੀਆਂ ਨਾਲ ਕਿਸੇ ਪ੍ਰਕਾਰ ਦਾ ਨਫਰਤ ਭਰਿਆ ਰਵੱਈਆ ਨਹੀਂ ਅਪਣਾਉਣਾ ਚਾਹੀਦਾ।ਉਨਾਂ ਕਿਹਾ ਕਿ ਸ਼ੱਕੀ ਮਰੀਜ਼ਾਂ ਨੂੰ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਜਲਦ ਇਲਾਜ ਸ਼ੁਰੂ ਹੋ ਸਕੇ ਅਤੇ ਦਵਾਈਆਂ ਤੇ ਹਾਂ ਪੱਖੀ ਜੀਵਨਸੈਲੀ ਅਪਣਾ ਕੇ ਮਰੀਜ਼ ਲੰਮਾ ਸਮਾਂ ਜਿੰਦਗੀ ਜੀਅ ਸਕਦੇ ਹਨ। ਇਸ ਦੇ ਟੈਸਟ ਅਤੇ ਲੋੜੀਂਦੀਆਂ ਦਵਾਈਆਂ ਜਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿਚ ਮੁਫਤ ਦਿੱਤੀਆਂ ਜਾਂਦੀਆਂ ਹਨ।

 

Tags: Civil Surgeon Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD