Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੇਅਰਮੈਨ ਪਵਨ ਦੀਵਾਨ ਵੱਲੋਂ ਐਨਆਰਆਈ ਭਾਈਚਾਰੇ ਦਾ ਸਨਮਾਨ

Pawan Dewan, Congres, Punjab Congress, Punjab Large Industrial Development Board

Web Admin

Web Admin

5 Dariya News

ਮੋਹਾਲੀ , 09 Nov 2021

Last updated on: Nov 09, 2021, 00:00 IST

ਐਨ.ਆਰ.ਆਈ ਭਾਈਚਾਰੇ ਵੱਲੋਂ ਸਮੇਂ-ਸਮੇਂ ਸਿਰ ਪੰਜਾਬ ਦੀ ਤਰੱਕੀ ਚ ਆਪਣਾ ਯੋਗਦਾਨ ਦਿੱਤਾ ਜਾਂਦਾ ਰਿਹਾ ਹੈ। ਇਸ ਲੜੀ ਹੇਠ, ਪੰਜਾਬ ਦੀ ਮਿੱਟੀ ਨਾਲ ਜੁੜ ਕੇ ਸਮੇਂ-ਸਮੇਂ ਸਿਰ ਪੰਜਾਬ ਦੀ ਤਰੱਕੀ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਸਪੇਨ ਤੋਂ ਲਾਲੀ ਠੰਡੀ ਤੇ ਬਲਜੀਐਮ ਤੋਂ ਸੋਨੀ ਬੱਠਲਾ ਦਾ ਉਦਯੋਗ ਭਵਨ ਪੁੱਜਣ ਤੇ ਪੰਜਾਬ ਲਾਰਜ ਇੰਡਸਟਰੀਅਲ ਡੇਵਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਵਲੋਂ ਸਨਮਾਨ ਕੀਤਾ ਗਿਆ।ਇਸ ਮੌਕੇ ਦੀਵਾਨ ਨੇ ਪੰਜਾਬ ਦੀ ਤਰੱਕੀ ਵਿਚ ਐਨਆਰਆਈ ਭਾਈਚਾਰੇ ਦੀ ਅਹਿਮੀਅਤ ਦਾ ਜ਼ਿਕਰ ਕੀਤਾ, ਜਿਹੜੇ ਸਮੇਂ-ਸਮੇਂ ਵਿਚ ਲੋਕਾਂ ਨੂੰ ਮੁਢਲੀਆਂ ਸੁਵਿਧਾਵਾਂ ਮੁਹਈਆ ਕਰਵਾਉਣ ਵਾਸਤੇ ਆਪਣਾ ਯੋਗਦਾਨ ਦਿੰਦੇ ਰਹਿੰਦੇ ਹਨ। ਉਨ੍ਹਾਂ ਨੇ ਸੂਬੇ ਦੇ ਉਦਯੋਗਾਂ ਲਈ ਐਨਆਰਆਈ ਭਾਈਚਾਰੇ ਤੋਂ ਨਿਵੇਸ਼ ਕਰਨ ਦੀ ਅਪੀਲ ਕੀਤੀ। ਜਿਸ ਬਾਰੇ ਬੀਤੇ ਦਿਨੀਂ ਲੁਧਿਆਣਾ ਵਿੱਚ ਹੋਈ ਇਨਵੈਸਟਮੈਂਟ ਸਮਿਟ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਵੀ ਐੱਨਆਰਆਈ ਭਾਈਚਾਰੇ ਨੂੰ ਸੂਬੇ ਅੰਦਰ ਨਿਵੇਸ਼ ਕਰਨ ਦੀ ਅਪੀਲ ਕੀਤੀ ਸੀ। ਇਸ ਦੌਰਾਨ ਲਾਲੀ ਠੰਡੀ ਅਤੇ ਸੋਨੀ ਬੱਠਲਾ ਨੇ ਕਿਹਾ ਕਿ ਉਹ ਪੰਜਾਬ ਨੂੰ ਤਰੱਕੀ ਕਰਦਾ ਦੇਖਣਾ ਚਾਹੁੰਦੇ ਹਨ। ਉਨ੍ਹਾਂ ਨੇ ਚੰਨੀ ਸਰਕਾਰ ਵੱਲੋਂ ਐਨਆਰਆਈ ਭਾਈਚਾਰੇ ਦੇ ਹਿੱਤ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ  ਸ਼ਲਾਘਾ ਕੀਤੀ।ਇਸ ਮੌਕੇ ਕਪਿਲ ਸ਼ਰਮਾ, ਸਰਪੰਚ ਗੁਰਦੀਪ ਸਿੰਘ, ਸਰਪੰਚ ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਵਿਰਕ, ਇਸ਼ਵਿੰਦਰ ਸਿੰਘ ਗੋਰਾਇਆ ਵੀ ਮੌਜੂਦ ਰਹੇ।  

 

Tags: Pawan Dewan , Congres , Punjab Congress , Punjab Large Industrial Development Board

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD