Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅੰਮ੍ਰਿਤਸਰ ਦਾ ਸਰਕਾਰੀ ਮੈਡੀਕਲ ਕਾਲਜ ਖੋਜ ਦਾ ਧੁਰਾ ਰਿਹਾ : ਰਾਜ ਕੁਮਾਰ ਵੇਰਕਾ

ਡਾਕਟਰਾਂ ਵੱਲੋਂ ਕੀਤੀ ਖੋਜ ਤੇ ਦਿੱਤੇ ਸੁਝਾਅ ਮੇਰੇ ਸਿਰ ਮੱਥੇ

Raj Kumar Verka, Congress, Punjab Congress, Dr. Raj Kumar Verka

Web Admin

Web Admin

5 Dariya News

ਅੰਮ੍ਰਿਤਸਰ , 13 Nov 2021

Last updated on: Nov 13, 2021, 00:00 IST

ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਰਾਜ ਕੁਮਾਰ ਵੇਰਕਾ ਨੇ ਉਤਰੀ ਜੋਨ ਦੇ ਚਮੜੀ ਤੇ ਵੀ. ਡੀ. ਵਿਭਾਗ ਦੇ ਡਾਕਟਰਾਂ ਵੱਲੋਂ ਕਰਵਾਈ ਗਈ ਕਾਨਫਰੰਸ ਦਾ ਉਦਘਾਟਨ ਕਰਨ ਮੌਕੇ ਡਾਕਟਰਾਂ ਦੀ ਤਾਰੀਫ਼ ਕਰਦੇ ਕਿਹਾ ਕਿ ਕਾਨਫਰੰਸ ਵਿਚ ਡਾਕਟਰਾਂ ਵੱਲੋਂ ਜੋ ਵੀ ਖੋਜ ਤੇ ਸੁਝਾਅ ਸਾਨੂੰ ਮਿਲਣਗੇ, ਉਹ ਮੇਰੇ ਸਿਰ ਮੱਥੇ ਹਨ। ਉਨਾਂ ਕਿਹਾ ਕਿ ਗੁਰੂ ਨਗਰੀ ਦਾ ਇਹ ਇਤਹਾਸਕ ਕਾਲਜ ਖੋਜ ਕਾਰਜਾਂ ਦਾ ਧੁਰਾ ਰਿਹਾ ਹੈ ਅਤੇ ਇਥੋਂ ਦੇ ਡਾਕਟਰਾਂ ਨੇ ਦੇਸ਼ ਹੀ ਨਹੀਂ, ਵਿਦੇਸ਼ ਦੀ ਧਰਤੀ ਉਤੇ ਵੀ ਆਪਣਾ ਲੋਹਾ ਮਨਵਾਇਆ ਹੈ। ਸ੍ਰੀ ਵੇਰਕਾ ਨੇ ਕਿਹਾ ਕਿ ਕੋਰੋਨਾ ਕਾਲ ਤੋਂ ਮਗਰੋਂ ਪਹਿਲੀ ਵਾਰ ਡਾਕਟਰਾਂ ਦੀ ਇਹ ਕਾਨਫਰੰਸ ਹੋ ਰਹੀ ਹੈ, ਜਿਸ ਵਿਚ ਪੰਜਾਬ ਤੋਂ ਇਲਾਵਾ ਚੰਡੀਗੜ ਅਤੇ ਹਿਮਾਚਲ ਪ੍ਰਦੇਸ਼ ਦੇ ਡਾਕਟਰ ਵੀ ਭਾਗ ਲੈ ਰਹੇ ਹਨ। 

ਉਨਾਂ ਕਿਹਾ ਕਿ ਕੋਰੋਨਾ ਨਾਲ ਲੜਦੇ ਜਿੱਥੇ ਸਾਡੇ ਸਰੀਰ ਨੇ ਕਈ ਬਦਲਾਅ ਵੇਖੇ ਹਨ, ਉਥੇ ਡਾਕਟਰਾਂ ਨੂੰ ਵੀ ਨਵੇਂ-ਨਵੇਂ ਤਜ਼ਰਬੇ ਹੋਏ ਹਨ, ਸੋ ਇੰਨਾਂ ਦੀ ਕਾਨਫਰੰਸ ਵਿਚ ਇਹ ਚਰਚਾ ਹੋਵੇਗੀ, ਜੋ ਕਿ ਸਾਡੇ ਸਾਰਿਆਂ ਲਈ ਲਾਹੇਵੰਦ ਰਹੇਗੀ। ਡਾ ਵੇਰਕਾ ਨੇ ਕਾਨਫਰੰਸ ਵਿਚ ਡਾਕਟਰਾਂ ਨੂੰ ਜੀ ਆਇਆਂ ਕਹਿੰਦੇ ਮਨੁੱਖਤਾ ਦੀ ਭਲਾਈ ਲਈ ਸਦਾ ਕਾਰਜਸ਼ੀਲ ਰਹਿਣ ਦਾ ਸੱਦਾ ਦਿੰਦੇ ਕਿਹਾ ਕਿ ਤੁਸੀਂ ਨੇਕ ਨੀਅਤ ਨਾਲ ਕੰਮ ਕਰਦੇ ਰਹੋ ਹੋ, ਇਸ ਵਿਚ ਹੀ ਮਨੁੱਖਤਾ ਦੀ ਭਲਾਈ ਹੈ। ਇਸ ਮੌਕੇ ਹੋਰਨਾਂ ਤੋਂ ਇ੍ਰਲਾਵਾ ਡਾ ਬੀ ਐਸ ਵਾਲੀਆ, ਪਿੰਸੀਪਲ ਸ੍ਰੀ ਰਾਜੀਵ ਦੇਵਗਨ, ਡਾ. ਜੇ ਐਸ ਖੁੱਲਰ, ਡਾ ਕੰਵਰਦੀਪ ਸਿੰਘ, ਡਾ ਜੀ ਕੇ ਵਰਮਾ, ਡਾ ਤਜਿੰਦਰ ਸਿੰਘ, ਡਾ ਬੀ ਬੀ ਮਹਾਜਨ, ਡੀ ਐਸ ਕੇ ਮਲਹੋਤਰਾ, ਡਾ ਰਾਜੂ ਚੌਹਾਨ ਅਤੇ ਹੋਰ ਸਖਸ਼ੀਅਤਾਂ ਵੀ ਹਾਜ਼ਰ ਸਨ।

 

Tags: Raj Kumar Verka , Congress , Punjab Congress , Dr. Raj Kumar Verka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD