Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਰਿਲੇਅ ਦੌੜ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

DC Ropar, Sonali Giri, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 14 Nov 2021

Last updated on: Nov 14, 2021, 00:00 IST

ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਐਸ.ਕਰੁਣਾ ਰਾਜੂ ਦੇ ਹੁਕਮਾਂ ਅਨੁਸਾਰ ਸਵੀਪ ਗਤੀਵਿਧੀਆਂ ਸਬੰਧੀ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਸਥਾਨਕ ਮਿਨੀ ਸਕੱਤਰੇਤ ਰੂਪਨਗਰ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਸੋਨਾਲੀ ਗਿਰੀ ਵੱਲੋਂ ਰਿਲੇਅ ਦੌੜ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਰੈਲੀ ਮਿਨੀ ਸਕੱਤਰਤ ਰੂਪਨਗਰ ਤੋਂ ਸ਼ੁਰੂ ਹੋ ਕੇ ਸਰਕਾਰੀ ਕਾਲਜ ਤੋਂ ਹੁੰਦੇ ਹੋਏ, ਬੇਲਾ ਚੌਕ ਤੋਂ ਲਹਿਰੀ ਸ਼ਾਹ ਮੰਦਿਰ ਹੁੰਦੇ ਹੋਏ, ਰਾਧਾ ਸੁਆਮੀ ਸਤਿਸੰਗ ਭਵਨ ਕੋਲ ਜਾਕੇ ਸਮਾਪਤ ਹੋਈ।ਇਸ ਮੌਕੇ ਬੱਚਿਆਂ ਵੱਲੋਂ ਯੋਗਤਾ ਦੇ ਆਧਾਰ 'ਤੇ ਚੱਲ ਰਹੀ ਸਪੈਸ਼ਲ ਸਰਸਰੀ ਸੁਧਾਈ ਤਹਿਤ ਵੋਟਾਂ ਬਣਾਉਣ ਸਬੰਧੀ ਜਾਗਰੂਕ ਕਰਨ ਲਈ ਫਲੈਕਸ ਬੈਨਰ ਅਤੇ ਪਲੇਅ ਕਾਰਡ ਹੱਥਾਂ ਵਿੱਚ ਫੜ੍ਹਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਤਾਂ ਜੋ ਉਹ ਵੱਧ ਤੋਂ ਵੱਧ ਵੋਟਾਂ ਬਣਵਾਕੇ ਆਗਾਮੀ ਵਿਧਾਨ ਸਭਾ ਚੋਣਾਂ 2022 ਦੌਰਾਨ ਵੋਟਾਂ ਪਾਕੇ, ਆਪਣੇ ਸੰਵਿਧਾਨਿਕ ਹੱਕ ਦੀ ਵਰਤੋਂ ਕਰ ਸਕਣ। ਇਸ ਮੌਕੇ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ, ਸੁਮਨਦੀਪ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫਸਰ-ਕਮ-ਜ਼ਿਲ੍ਹਾ ਨੋਡਲ ਅਫਸਰ (ਸਵੀਪ), ਦਿਨੇਸ਼ ਕੁਮਾਰ ਸੈਣੀ, ਸਟੇਟ ਲੈਵਲ ਮਾਸਟਰ ਟ੍ਰੇਨਰ-ਕਮ-ਅਸਿਸਟੈਂਟ ਨੋਡਲ ਅਫਸਰ (ਸਵੀਪ), ਰੁਪੇਸ਼ ਕੁਮਾਰ, ਜ਼ਿਲ੍ਹਾ ਖੇਡ ਅਫਸਰ-ਕਮ-ਨੋਡਲ ਅਫਸਰ (ਸਵੀਪ) 050-ਰੂਪਨਗਰ, ਰਾਜ ਕੁਮਾਰ ਖੋਸਲਾ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ), ਅਮਨਦੀਪ ਸਿੰਘ, ਚੋਣ ਤਹਿਸੀਲਦਾਰ, ਬਲਜਿੰਦਰ ਸਿੰਘ, ਡੀ.ਐਮ (ਸਪੋਰਟਸ), ਗੁਰਜੀਤ ਸਿੰਘ, ਰਾਜ ਕੁਮਾਰ ਚੋਹਾਨ, ਚਰਨਜੀਤ ਮਲਹੋਤਰਾ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਿਰ ਸਨ।

 

Tags: DC Ropar , Sonali Giri , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD