Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਪੀ.ਵਾਈ.ਡੀ.ਬੀ. ਦੇ ਚੇਅਰਮੈਨ ਵੱਲੋਂ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ 30 ਖੇਡ ਕਿੱਟਾਂ ਵੰਡੀਆਂ

ਸਕੂਲ 'ਚ ਹੋਏ ਇਨਾਮ ਵੰਡ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Sukhwinder Singh Bindra, Punjab Youth Development Board,Congress, Chandigarh, Punjab Congress, Government of Punjab, Punjab Government, Punjab, PYDB

Web Admin

Web Admin

5 Dariya News

ਲੁਧਿਆਣਾ , 16 Nov 2021

ਪੰਜਾਬ ਯੂਥ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਸਥਾਨਕ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਭਾਈ ਰਣਧੀਰ ਸਿੰਘ ਨਗਰ ਦੇ ਵਿਦਿਆਰਥੀਆਂ ਨੂੰ 30 ਖੇਡ ਕਿੱਟਾਂ ਵੰਡੀਆਂ। ਸ੍ਰੀ ਬਿੰਦਰਾ ਵੱਲੋਂ ਸਕੂਲ ਵਿੱਚ ਹੋਏ ਇਨਾਮ ਵੰਡ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ।ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਅਤੇ ਖੇਡ ਤੇ ਯੁਵਕ ਭਲਾਈ ਮੰਤਰੀ ਸ. ਪਰਗਟ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਪੰਜਾਬੀ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਉਹ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣ ਅਤੇ ਆਪਣੇ ਪਰਿਵਾਰ ਦਾ ਸਹਾਰਾ ਬਣਨ।ਉਨ੍ਹਾਂ ਕਿਹਾ ਕਿ ਪੰਜਾਬ ਯੂਥ ਵਿਕਾਸ ਬੋਰਡ ਸੂਬੇ ਦੇ ਨੌਜਵਾਨਾਂ ਦੀ ਬਿਹਤਰੀ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਰਾਜ ਵਜੋਂ ਉਭਰਨ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

 

Tags: Sukhwinder Singh Bindra , Punjab Youth Development Board , Congress , Chandigarh , Punjab Congress , Government of Punjab , Punjab Government , Punjab , PYDB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD