Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਐਕਸ਼ਨ ਥ੍ਰਿਲਰ 'ਵਾਰਨਿੰਗ' 19 ਨਵੰਬਰ 2021 ਨੂੰ ਵੱਡੇ ਪਰਦੇ 'ਤੇ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਆ ਰਹੀ ਹੈ

Gippy Grewal, Amar Hundal, Pollywood, Entertainment, Actress, Cinema, Punjabi Films, Movie, Prince KJ Singh, Dheeraj Kumar, Humble Motion Pictures, Saga Hits, Mahabir Bhullar, Ashish Duggal, Honey Mattu, Maneesh Bhatt, Bhana LA

Web Admin

Web Admin

5 Dariya News

ਚੰਡੀਗੜ੍ਹ , 17 Nov 2021

Last updated on: Nov 17, 2021, 00:00 IST

ਗਿੱਪੀ ਗਰੇਵਾਲ ਦੀ ਝਲਕ ਸੁਰਖੀਆਂ ਬਟੋਰ ਰਹੀ ਹੈ ਕਿਉਂਕਿ ਵਾਰਨਿੰਗ ਨੇ ਪਹਿਲਾਂ ਹੀ ਦਰਸ਼ਕਾਂ ਵਿੱਚ ਹਲਚਲ ਮਚਾ ਦਿੱਤੀ ਹੈ। ਇਹ ਫਿਲਮ 19 ਨਵੰਬਰ 2021 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਹੰਬਲ ਮੋਸ਼ਨ ਪਿਕਚਰਜ਼ ਦੇ ਹੇਂਠ ਵਾਰਨਿੰਗ ਨੂੰ ਅਮਰ ਹੁੰਦਲ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਹੈ। ਫਿਲਮ ਵਾਰਨਿੰਗ ਵਿੱਚ ਗਿੱਪੀ ਗਰੇਵਾਲ ਨਾਲ ਪ੍ਰਿੰਸ ਕੇ.ਜੇ ਸਿੰਘ, ਧੀਰਜ ਕੁਮਾਰ ਮੁੱਖ ਭੂਮਿਕਾਵਾਂ ਵਿੱਚ ਹਨ। ਮਹਾਬੀਰ ਭੁੱਲਰ, ਆਸ਼ੀਸ਼ ਦੁੱਗਲ ਅਤੇ ਹਨੀ ਮੱਟੂ ਆਪਣੀਆਂ ਸਹਾਇਕ ਭੂਮਿਕਾਵਾਂ ਨੂੰ ਦੁਬਾਰਾ ਪੇਸ਼ ਕਰ ਰਹੇ ਹਨ। ਕਹਾਣੀ ਗਿੱਪੀ ਗਰੇਵਾਲ ਦੁਆਰਾ ਲਿਖੀ ਅਤੇ ਪ੍ਰੋਡਿਊਸ ਕੀਤੀ ਗਈ ਹੈ। ਇਸ ਦੇ ਸੰਵਾਦ ਪ੍ਰਿੰਸ ਕੇ.ਜੇ. ਸਿੰਘ ਨੇ ਲਿਖੇ ਹਨ। ਫੋਟੋਗ੍ਰਾਫੀ ਦੇ ਨਿਰਦੇਸ਼ਕ ਮਨੀਸ਼ ਭੱਟ ਹਨ। ਭਾਨਾ ਐਲ.ਏ.ਕਾਰਜਕਾਰੀ ਨਿਰਮਾਤਾ ਹਨ। ਵਿਨੋਦ ਅਸਵਾਲ ਅਤੇ ਹਰਦੀਪ ਦੁੱਲਟ ਕ੍ਰਮਵਾਰ ਪ੍ਰੋਜੈਕਟ ਹੈੱਡ ਅਤੇ ਲਾਈਨ ਪ੍ਰੋਡਿਊਸਰ ਹਨ। ਇਸ ਫਿਲਮ ਦੇ ਗੀਤ ਸਾਗਾ ਹਿੱਟਸ ਦੇ ਹੇਂਠ ਪੇਸ਼ ਕੀਤੇ ਜਾਣਗੇ।ਸ ਕੇ.ਜੇ ਸਿੰਘ ਨੇ ਕਿਹਾ, ''ਮੇਰੇ ਕਿਰਦਾਰ ਨੇ ਦਰਸ਼ਕਾਂ 'ਚ ਉਤਸੁਕਤਾ ਪੈਦਾ ਕੀਤੀ ਹੈ। 

ਹੁਣ ਤੱਕ ਦਾ ਹੁੰਗਾਰਾ ਸਾਡੀਆਂ ਉਮੀਦਾਂ ਤੋਂ ਵੱਧ ਨਿਕੇਲਯਾ ਅਤੇ ਸਾਨੂੰ ਉਮੀਦ ਹੈ ਕਿ ਇਹ ਫਿਲਮ ਦੇਖਣ ਤੋਂ ਬਾਅਦ ਵੀ ਇਸ ਹੀ ਤਰਾਹ ਜਾਰੀ ਰਹੇਗਾ।ਰਜ ਕੁਮਾਰ ਕਹਿੰਦੇ ਹਨ, “ਜਦੋਂ ਮੈਨੂੰ ਇਹ ਕਹਾਣੀ ਸੁਣਾਈ ਗਈ ਤਾਂ ਮੈਂ ਆਪਣੇ ਕਿਰਦਾਰ ਤੋਂ ਖਾਸ ਤੌਰ 'ਤੇ ਪ੍ਰਭਾਵਿਤ ਹੋਇਆ। ਮੈਨੂੰ ਯਕੀਨ ਹੈ ਕਿ ਇਹ ਕਿਰਦਾਰ ਦਰਸ਼ਕਾਂ 'ਤੇ ਵੀ ਚੰਗੀ ਛਾਪ ਛੱਡੇਗਾ।ਨਿਰਮਾਤਾ ਅਤੇ ਲੇਖਕ ਗਿੱਪੀ ਗਰੇਵਾਲ ਨੇ ਆਪਣੀ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ, “ਇਸ ਫਿਲਮ ਦੇ ਨਿਰਮਾਤਾ ਹੋਣ ਦੇ ਨਾਤੇ, ਅਸੀਂ ਆਪਣੇ ਪ੍ਰੋਜੈਕਟ ਨੂੰ ਲੈ ਕੇ ਕਾਫੀ ਆਸਵੰਦ ਹਾਂ। ਅਜਿਹੀ ਪ੍ਰਤਿਭਾਸ਼ਾਲੀ ਸਟਾਰ ਕਾਸਟ ਅਤੇ ਟੀਮ ਦੇ ਨਾਲ ਇੱਕ ਫਿਲਮ ਬਣਾਉਣਾ ਇੱਕ ਸ਼ਾਨਦਾਰ ਅਨੁਭਵ ਰਿਹਾ ਹੈ। ਸਾਨੂੰ ਪੂਰਾ ਯਕੀਨ ਹੈ ਕਿ ਇਹ ਫਿਲਮ ਪਾਲੀਵੁੱਡ ਵਿੱਚ ਐਕਸ਼ਨ ਫਿਲਮਾਂ ਲਈ ਇੱਕ ਚੰਗਾ ਨਾਮ ਬਣਾਏਗੀ।ਫਿਲਮ ਦੇ ਨਿਰਦੇਸ਼ਕ ਅਮਨ ਹੁੰਦਲ ਨੇ ਕਿਹਾ, "ਜਿਵੇਂ ਕਿ ਇਹ ਫਿਲਮ ਜਲਦੀ ਹੀ ਸਿਨੇਮਾਘਰਾਂ 'ਚ ਦਸਤਕ ਦੇਣ ਜਾ ਰਹੀ ਹੈ, ਇਸ ਲਈ ਫਿਲਮ ਦੀ ਪੂਰੀ ਟੀਮ ਇਸ ਨੂੰ ਮਸ਼ਹੂਰ ਕਰਨ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਮੇਰਾ ਮੰਨਣਾ ਹੈ ਕਿ ਅਸੀਂ ਆਪਣੀ ਪੂਰੀ ਮਿਹਨਤ ਨਾਲ ਇਸ ਫਿਲਮ ਨੂੰ ਪੂਰਾ ਕਰ ਲਿਆ ਹੈ, ਤੇ ਹੁਣ ਫਿਲਮ ਨੂੰ ਪਿਆਰ ਅਤੇ ਉਤਸ਼ਾਹ ਦੇ ਕੇ ਪੰਜਾਬੀ ਸਿਨੇਮਾ ਜਗਤ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਦਰਸ਼ਕਾਂ ਦੇ ਕਿਰਦਾਰ ਦੀ ਸ਼ੁਰੂਆਤ ਹੁੰਦੀ ਹੈ।ਫਿਲਮ ਨੂੰ ਦੁਨੀਆ ਭਰ ਵਿੱਚ ਮੁਨੀਸ਼ ਸਾਹਨੀ ਦੇ ਓਮਜੀ ਸਟਾਰ ਸਟੂਡੀਓਜ਼ ਦੁਆਰਾ ਵੰਡਿਆ ਗਿਆ ਹੈ। 'ਵਾਰਨਿੰਗ' 19 ਨਵੰਬਰ 2021 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ।

 

Tags: Gippy Grewal , Amar Hundal , Pollywood , Entertainment , Actress , Cinema , Punjabi Films , Movie , Prince KJ Singh , Dheeraj Kumar , Humble Motion Pictures , Saga Hits , Mahabir Bhullar , Ashish Duggal , Honey Mattu , Maneesh Bhatt , Bhana LA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD