Wednesday, 15 May 2024

 

 

ਖ਼ਾਸ ਖਬਰਾਂ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ

 

ਸੰਗਤ ਸਿੰਘ ਗਿਲਜੀਆਂ ਵਲੋਂ ਕਿਰਤ ਭਵਨ ਵਿਖੇ ਅਚਨਚੇਤ ਚੈਕਿੰਗ

Sangat Singh Gilzian, Congress, Punjab Congress, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 17 Nov 2021

ਕਿਰਤ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਅੱਜ ਫੇਜ਼ 10 ਸਥਿਤ ਕਿਰਤ ਭਵਨ ਵਿਖੇ ਸਵੇਰੇ 9:30 ਵਜ਼ੇ ਅਚਨਚੇਤ ਚੈਕਿੰਗ ਕੀਤੀ ਗਈ।ਅਚਨਚੇਤ ਚੈਕਿੰਗ ਦੌਰਾਨ ਸ਼੍ਰੀ ਗਿਲਜੀਆਂ ਨੇ ਕਿਰਤ ਭਵਨ ਦੀਆਂ ਵੱਖ-ਵੱਖ ਮੰਜ਼ਿਲਾਂ ਤੇ ਸਥਿਤ ਬਰਾਂਚਾਂ ਦਾ ਦੋਰਾ ਕੀਤਾ ਗਿਆ।ਚੈਕਿੰਗ ਦੌਰਾਨ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਹਾਜ਼ਰ ਪਾਏ ਗਏ ਅਤੇ ਕੁਝ ਅਧਿਕਾਰੀ ਅਤੇ ਕਰਮਚਾਰੀ ਆਨਲਾਈਨ ਛੁੱਟੀ ਮੰਨਜ਼ੂਰ ਕਰਵਾ ਕੇ ਛੁੱਟੀ ਤੇ ਸਨ।ਸ. ਗਿਲਜੀਆਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਂ ਦੀ ਪਾਬੰਦੀ ਨੂੰ ਦੇਖਦੇ ਹੋਏ ਪ੍ਰਸ਼ੰਸਾ ਕੀਤੀ ਅਤੇ ਸਾਰੇ ਮੁਲਾਜ਼ਮਾਂ ਤੋਂ ਸਮੱਸਿਆਵਾਂ ਵੀ ਪੁੱਛੀਆਂ।

ਕਿਰਤ ਮੰਤਰੀ ਨੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਆਪਣਾਂ ਕੰਮ ਪੂਰੀ ਇਮਾਨਦਾਰੀ ਅਤੇ ਦਿਆਨਤਦਾਰੀ ਨਾਲ ਨਿਭਾਉਣ ਤਾਂ ਜੋ ਮਕਾਨ ਉਸਾਰੀ ਕਾਮਿਆਂ ਦੀ ਭਲਾਈ ਲਈ ਸਰਕਾਰ ਵੱਲੋਂ ਲਾਗੂ ਸਕੀਮਾਂ ਦਾ ਲਾਭ ਹਾਸਲ ਕਰ ਸਕਣ।ਉਹਨਾਂ ਪੰਜਾਬ ਰਾਜ ਵਿੱਚ ਕੰਮ ਕਰਦੇ ਕਿਰਤ ਵਿਭਾਗ ਦੇ ਸਮੂਹ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਰਜਿਸਟਰਡ ਕਾਮਿਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ।ਇਥੇ ਇਹ ਦੱਸਣਯੋਗ ਹੈ ਕਿ ਸ. ਗਿਲਜੀਆਂ ਵੱਲੋਂ ਜੰਗਲਾਤ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਵੀ ਅਚਨਚੇਤ ਚੈਕਿੰਗ ਕੀਤੀ ਗਈ ਸੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਰਵਨੀਤ ਕੌਰ ਆਈਏਐਸ ਵਿਸ਼ੇਸ਼ ਮੁੱਖ ਸਕੱਤਰ, ਸ੍ਰੀ ਪਰਵੀਨ ਕੁਮਾਰ ਥਿੰਦ ਕਿਰਤ ਕਮਿਸ਼ਨਰ ਵੀ ਹਾਜ਼ਰ ਸਨ।

 

Tags: Sangat Singh Gilzian , Congress , Punjab Congress , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD