Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਰੁਚੀ ਕਾਲੜਾ ਦੀ ਪੰਜਾਬ ਦੇ ਰਾਜਪਾਲ ਦੇ ਪ੍ਰੈਸ ਸਕੱਤਰ ਵਜੋਂ ਹੋਈ ਨਿਯੁਕਤੀ

DIPR Punjab, Ruchi Kalra, Information and Public Relations Officer, Directorate of Information and Public Relations Punjab, Press Secretary to Punjab Governor

Web Admin

Web Admin

5 Dariya News

ਚੰਡੀਗੜ੍ਹ , 18 Nov 2021

Last updated on: Nov 18, 2021, 00:00 IST

ਡਾਇਰੈਕਟੋਰੇਟ ਸੂਚਨਾ ਤੇ ਲੋਕ ਸੰਪਰਕ, ਪੰਜਾਬ ਦੇ ਸਭ ਤੋਂ ਸੀਨੀਅਰ ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀ ਰੁਚੀ ਕਾਲੜਾ ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਅਤੇ ਪ੍ਰਸ਼ਾਸਕ ਯੂ.ਟੀ. ਚੰਡੀਗੜ੍ਹ ਨਾਲ ਸੂਚਨਾ ਅਧਿਕਾਰੀ (ਆਈ.ਓ.) ਮੀਡੀਆ (ਜਿਸ ਨੂੰ ਪ੍ਰੈਸ ਸਕੱਤਰ ਵਜੋਂ ਜਾਣਿਆ ਜਾਂਦਾ ਹੈ) ਨਿਯੁਕਤ ਕੀਤਾ ਗਿਆ ਹੈ।ਦੋ ਦਹਾਕਿਆਂ ਤੋਂ ਵੱਧ ਸਮੇਂ ਦੀਆਂ ਸੇਵਾਵਾਂ ਦੇ ਨਾਲ ਸ੍ਰੀਮਤੀ ਕਾਲੜਾ ਕੋਲ ਫ਼ੀਲਡ ਦੇ ਨਾਲ-ਨਾਲ ਹੈੱਡਕੁਆਰਟਰ ਵਿੱਚ ਕੰਮ ਕਰਨ ਦਾ ਵਿਆਪਕ ਤਜਰਬਾ ਹੈ। ਉਹਨਾਂ ਨੇ ਵੱਖ-ਵੱਖ ਸੂਬਾ ਪੱਧਰੀ ਸਮਾਗਮਾਂ ਵਿੱਚ ਹਮੇਸ਼ਾਂ ਸਰਗਰਮੀ ਅਤੇ ਤਨਦੇਹੀ ਨਾਲ ਡਿਊਟੀ ਨਿਭਾਈ ਹੈ ਅਤੇ ਇਸ ਮਹਿਲਾ ਅਧਿਕਾਰੀ ਨੂੰ ਇੱਕ ਵਧੀਆ ਬੁਲਾਰੇ ਵਜੋਂ ਵੀ ਜਾਣਿਆ ਜਾਂਦਾ ਹੈ।ਅੰਗਰੇਜ਼ੀ ਵਿੱਚ ਮਾਸਟਰ ਡਿਗਰੀ ਅਤੇ ਮਾਰਕੀਟਿੰਗ ਮੈਨੇਜਮੈਂਟ ਵਿੱਚ ਪੋਸਟ ਗ੍ਰੈਜੂਏਟ ਡਿਪਲੋਮੇ ਦੇ ਨਾਲ, ਮਹਿਲਾ ਅਧਿਕਾਰੀ ਅੰਗਰੇਜੀ, ਹਿੰਦੀ ਅਤੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਨਿਪੁੰਨ ਹੈ। ਵੱਡੇ ਪੱਧਰ ਦੇ ਸਮਾਗਮਾਂ ਨੂੰ ਸ਼ਾਨਦਾਰ ਢੰਗ ਨਾਲ ਸੰਚਾਲਿਤ ਕਰਨ ਲਈ ਸਰੋਤਿਆਂ ਵੱਲੋਂ ਹਮੇਸਾ ਉਹਨਾਂ ਦੀ ਸ਼ਲਾਘਾ ਕੀਤੀ ਜਾਂਦੀ ਹੈ।ਆਪਣੇ ਜਨਮ ਸਥਾਨ ਗੁਰੂ ਕੀ ਨਗਰੀ ਅੰਮਿ੍ਰਤਸਰ ਤੋਂ ਸਿਟੀ ਬਿਊਟੀਫੁੱਲ ਚੰਡੀਗੜ੍ਹ ਤੱਕ ਦਾ ਲੰਬਾ, ਚੁਣੌਤੀਆਂ ਭਰਪੂਰ ਸਫਰ ਤੈਅ ਕਰਨ ਤੋਂ ਬਾਅਦ, ਮਿੱਠਬੋਲੜੇ ਸੁਭਾਅ ਵਾਲੀ ਜ਼ਮੀਨ ਨਾਲ ਜੁੜੀ ਇਸ ਅਧਿਕਾਰੀ ਪਾਸੋਂ ਪੰਜਾਬ ਰਾਜ ਭਵਨ ਵਿੱਚ ਤਨਦੇਹੀ ਅਤੇ ਦਿ੍ਰੜਤਾ ਨਾਲ ਆਪਣੀਆਂ ਸੇਵਾਵਾਂ ਨਿਭਾ ਕੇ ਆਪਣੀ ਇੱਕ ਵਿਲੱਖਣ ਪਹਿਚਾਣ ਬਨਾਉਣ ਦੀ ਆਸ ਹੈ।  

 

Tags: DIPR Punjab , Ruchi Kalra , Information and Public Relations Officer , Directorate of Information and Public Relations Punjab , Press Secretary to Punjab Governor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD