Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫੀ.ਸੀ.ਆਈ.) ਵੱਲੋਂ 'ਅਜ਼ਾਦੀ ਦਾ ਅੰਮ੍ਰਿਤ' ਮਹੋਤਸਵ ਮਨਾਇਆ ਗਿਆ

Food Corporation of India, Azaadi ka Amrit Mahotsav, Dr Amar Singh, Dr. Amar Singh, Punjab Congress, Congress, Ludhiana

Web Admin

Web Admin

5 Dariya News

ਲੁਧਿਆਣਾ , 19 Nov 2021

Last updated on: Nov 19, 2021, 00:00 IST

ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫੀ.ਸੀ.ਆਈ.) ਦੇ ਡਵੀਜ਼ਨਲ ਦਫ਼ਤਰ ਲੁਧਿਆਣਾ ਵੱਲੋਂ ਗੁਰੂ ਨਾਨਕ ਦੇਵ ਭਵਨ ਵਿਖੇ ਅਜ਼ਾਦੀ ਦਾ ਅੰਮ੍ਰਿਤ ਮਹੋਤਸਵ ਮਨਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਮੁੱਖ ਮਹਿਮਾਨ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੀਤੀ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਅਤੇ ਸ੍ਰੀ ਅਸ਼ੋਕ ਕੁਮਾਰ ਜੁਨੇਜਾ ਐਡਵੋਕੇਟ, ਐਫ.ਸੀ.ਆਈ. ਦੀ ਸਲਾਹਕਾਰ ਕਮੇਟੀ ਦੇ ਮੈਂਬਰ ਸਮੇਤ ਹੋਰ ਮਹਿਮਾਨ ਵੀ ਹਾਜ਼ਰ ਸਨ।ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ.ਸੀ.ਆਈ.) ਦੀ ਮਹੱਤਤਾ ਨੂੰ ਸਾਂਝਾ ਕੀਤਾ ਜਿਸ ਵਿੱਚ ਐਫ.ਸੀ.ਆਈ. ਅਹਿਮ ਭੂਮਿਕਾ ਨਿਭਾਉਂਦੀ ਹੈ।

ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਐਫ.ਸੀ.ਆਈ. ਦੁਆਰਾ ਆਯੋਜਿਤ ਇਸ ਸ਼ੁਭ ਮੌਕੇ 'ਤੇ ਹਾਜ਼ਰੀ ਭਰ ਕੇ ਆਪਣੀ ਖੁਸ਼ੀ ਦਾ ਵਰਣਨ ਕੀਤਾ। ਉਨ੍ਹਾਂ ਡੀ.ਐਮ. ਐਫ.ਸੀ.ਆਈ. ਲੁਧਿਆਣਾ ਦੀ ਦਿਨ ਪ੍ਰਤੀ ਦਿਨ ਕਾਰਵਾਈਆਂ ਕਰਨ ਵਿੱਚ ਉਨ੍ਹਾਂ ਦੀ ਮਿਸਾਲੀ ਅਗਵਾਈ ਲਈ ਵੀ ਸ਼ਲਾਘਾ ਕੀਤੀ।ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਵੱਲੋਂ ਸ਼ਮ੍ਹਾਂ ਰੌਸ਼ਨ ਕਰਕੇ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਕੀਤੀ ਗਈ। ਐਫ.ਸੀ.ਆਈ. ਦੇ ਕਰਮਚਾਰੀਆਂ ਨੇ ਸ਼ਾਮ ਨੂੰ ਰੌਸ਼ਨ ਕਰਨ ਲਈ ਸਰਸਵਤੀ ਸਨਮਾਨ ਅਤੇ ਦੇਸ਼ ਭਗਤੀ ਦਾ ਗੀਤ ਪੇਸ਼ ਕੀਤਾ।ਮੁੱਖ ਮਹਿਮਾਨ ਨੇ ਸਮਾਗਮ ਦੌਰਾਨ ਹਾਜ਼ਰ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ। ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗਾਣਿਆਂ 'ਤੇ ਭੰਗੜਾ ਪਾਇਆ ਗਿਆ ਜਿਸ ਨਾਲ ਪੂਰਾ ਆਡੀਟੋਰੀਅਮ ਤਾੜੀਆਂ ਨਾਲ ਗੂੰਜ ਉਠਿਆ।ਸਮਾਗਮ ਦੀ ਸਮਾਪਤੀ ਸਾਰੇ ਭਾਗੀਦਾਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕੀਤੀ ਗਈ।

 

Tags: Food Corporation of India , Azaadi ka Amrit Mahotsav , Dr Amar Singh , Dr. Amar Singh , Punjab Congress , Congress , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD