Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਖੇਤੀ ਕਾਲੇ ਕਾਨੂੰਨਾਂ ਦਾ ਰੱਦ ਹੋਣਾ ਕਿਸਾਨੀ ਦੀ ਹੀ ਨਹੀਂ, ਸਮੁੱਚੀ ਮਾਨਵਤਾ ਦੀ ਜਿੱਤ : ਜਸਬੀਰ ਸਿੰਘ ਗਿੱਲ

ਲੋਕ ਹਿੱਤਾਂ ਅਤੇ ਕਿਸਾਨੀ ਹਿੱਤਾਂ ਦੀ ਲੜਾਈ ਅੰਤ ਤੱਕ ਲੜਦੇ ਰਹਾਂਗੇ

Jasbir Singh Gill, Congress, Punjab Congress, Jasbir Singh Gill Dimpa

Web Admin

Web Admin

5 Dariya News

ਤਰਨ ਤਾਰਨ , 19 Nov 2021

Last updated on: Nov 19, 2021, 00:00 IST

ਅੱਜ ਖੇਤੀ ਕਾਲੇ ਕਾਨੂੰਨਾਂ ਦਾ ਰੱਦ ਹੋਣਾ ਇਹ ਕਿਸਾਨੀ ਦੀ ਨਹੀਂ ਸਮੁੱਚੀ ਮਾਨਵਤਾ ਦੀ ਜਿੱਤ ਹੈ, ਇਹ ਜਿੱਤ ਹੈ ਜੋ ਕਿਸਾਨਾਂ ਨੇ ਆਪਣਾ ਖੂਨ ਡੋਲਿਆ ਹੈ, ਇਹ ਜਿੱਤ ਹੈ ਜਿੰਨਾ ਕਿਸਾਨਾਂ ਨੇ ਕੜੱਕ ਦੀ ਠੰਡਾ ਤੇ ਤਪਦੀ ਗਰਮੀਆ ਦੇ ਵਿਚ ਭਾਗ ਲਿਆ ਹੈ, ਇਹ ਜਿੱਤ ਹੈ ਉਹਨਾ ਬਾਬਿਆਂ, ਬੀਬੀਆਂ,  ਨੋਜੁਆਨਾ ਤੇ ਬੱਚਿਆ ਦੀ ਜੋ ਹਜ਼ਾਰਾ ਕਿਲੋਮੀਟਰ ਦਾ ਰਸਤਾ ਤੈਅ ਕਰਕੇ ਕਿਸਾਨੀ ਧਰਨਿਆਂ ਦੇ ਵਿਚ ਵੱਧ ਚੜ ਕੇ ਸ਼ਾਮਿਲ ਹੁੰਦੇ ਰਹੇ, ਅੱਜ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਹੁਤ ਵੱਡੀ ਕਾਮਯਾਬੀ ਮਿਲੀ ਹੈ, ਉਹ ਗੁਰੂ ਨਾਨਕ ਸਾਹਿਬ ਹੀ ਸਨ ਜਿਨ੍ਹਾਂ ਨੇ ਵਲੀ ਕੰਧਾਰੀ ਦਾ ਹੰਕਾਰ ਤੋੜਿਆ ਸੀ, ਅੱਜ ਇਸ ਇਤਿਹਾਸਕ ਦਿਨ ਦੇ ਮੌਕੇ ‘ਤੇ ਉਸ ਹੰਕਾਰੀ ਮੋਦੀ ਦਾ ਹੰਕਾਰ ਵੀ ਟੁੱਟਿਆ ਹੈ।

ਇਹਨਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਕਿਹਾ ਕਿ ਮੈਂ ਇਸ ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਵਧਾਈ ਸਮੁੱਚੇ ਦੇਸ਼ ਵਾਸੀਆਂ, ਕਿਸਾਨਾ ਤੇ ਖਾਸ ਕਰਕੇ ਪੰਜਾਬੀਆਂ ਨੂੰ ਦਿੰਦਾ ਹਾ, ਅੱਜ ਅਸੀਂ 348 ਦਿਨਾਂ ਤੋਂ ਜੰਤਰ ਮੰਤਰ ਦਿੱਲੀ ਵਿਖੇ ਕਿਸਾਨੀ ਹੱਕਾਂ ਲਈ ਧਰਨੇ ‘ਤੇ ਬੈਠੇ ਸਨ ਤੇ 359 ਦਿਨ ਤੋਂ ਜੋ ਕਿਸਾਨ ਟਿਕਰੀ ਅਤੇ ਸਿੰਘੂ ਬਾਰਡਰਾਂ ‘ਤੇ ਧਰਨੇ ਤੇ ਬੈਠੇ ਹਨ, ਇਹ ਉਹਨਾ ਦੀ ਬਹੁਤ ਵੱਡੀ ਜਿੱਤ ਹੈ।ਉਹਨਾਂ ਕਿਹਾ ਕਿ ਮੈਂ ਅਗਾਂਹ ਤੋਂ ਵੀ ਆਪਣੇ ਲੋਕਾ ਨੂੰ ਵਿਸਵਾਸ਼ ਦਿਵਾਉਂਦਾ ਹਾ ਕਿ ਹਮੇਸ਼ਾ ਲੋਕ ਹਿੱਤਾਂ ਦੀ ਅਤੇ ਕਿਸਾਨੀ ਹਿੱਤਾਂ ਦੀ ਲੜਾਈ ਅੰਤ ਤੱਕ ਲੜਦੇ ਰਹਾਂਗੇ, ਹੁਣ ਜਦੋਂ ਕਾਲੇ ਕਾਨੂੰਨ ਵਾਪਿਸ ਹੋ ਗਏ ਹਨ, ਇਹਨਾਂ ਕਾਲੇ ਕਾਨੂੰਨਾਂ ਨੂੰ ਅਮਲੀ ਜਾਮਾ ਅਗਾਮੀ ਲੋਕ ਸਭਾ ਸ਼ੈਸ਼ਨ ਵਿੱਚ ਪਵਾਇਆ ਜਾਵੇਗਾ, ਇਸ ਸ਼ੈਸ਼ਨ ਵਿੱਚ ਅਸੀਂ ਦੁਬਾਰਾ ਕਿਸਾਨਾਂ ਅਤੇ ਆਮ ਲੋਕਾ ਦੀ ਆਵਾਜ਼ ਬਣ ਕੇ ਇਸ ਸਰਕਾਰ ਨਾਲ ਮੱਥਾ ਲਾਵਾਗੇਂ ਅਤੇ ਇਹਨਾ ਕਾਨੂੰਨਾਂ ਨੂੰ ਰੱਦ ਕਰਾਵਾਗੇਂ, ਹਾਲੇ ਇਹ ਲੜਾਈ ਖਤਮ ਨਹੀਂ ਹੋਈ,  ਹਾਲੇ ਐੱਮ. ਐੱਸ. ਪੀ. ਦੀ ਲੜਾਈ, ਅਸੀਂ ਕਿਸਾਨਾਂ ਤੇ ਆਮ ਲੋਕਾਂ ਲਈ ਲੜਨੀ ਹੈ ਅਤੇ ਅਸੀ ਹਮੇਸ਼ਾ ਦੀ ਤਰ੍ਹਾਂ ਹਰ ਦੁੱਖ ਸੁੱਖ ਦੇ ਵਿੱਚ ਇਹਨਾ ਦੇ ਨਾਲ ਹਾਂ।

 

Tags: Jasbir Singh Gill , Congress , Punjab Congress , Jasbir Singh Gill Dimpa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD