Wednesday, 15 May 2024

 

 

ਖ਼ਾਸ ਖਬਰਾਂ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ

 

ਗੁਰਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਐਮ.ਪੀ ਮਨੀਸ਼ ਤਿਵਾੜੀ

ਦਿੱਲੀ ਦੇ ਹੁਕਮਰਾਨਾਂ ਨੂੰ ਸਮਝ ਦੇਣ ਲਈ ਵੀ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ

Manish Tewari, Punjab Pradesh Congress Committee, Congress, Indian National Congress, Punjab Congress, Punjab, Pawan Dewan

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 19 Nov 2021

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।  ਤਿਵਾੜੀ ਨੇ ਦਿੱਲੀ ਦੇ ਹੁਕਮਰਾਨਾਂ ਨੂੰ ਸਮਝ ਦੇਣ ਲਈ ਵਾਹਿਗੁਰੂ ਦਾ ਸ਼ੁਕਰਾਨਾ ਵੀ ਅਦਾ ਕੀਤਾ, ਜਿਨ੍ਹਾਂ ਨੇ ਕਿਸਾਨੀ ਦੇ ਤਿੰਨੋਂ ਕਾਲੇ ਕਾਨੂੰਨ ਵਾਪਸ ਲੈਣ ਦਾ ਫੈਸਲਾ ਕੀਤਾ ਹੈ।ਇਸ ਮੌਕੇ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ 'ਤੇ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਨੂੰ ਵਧਾਈ ਦਿੱਤੀ, ਜਿਨ੍ਹਾਂ ਦੇ ਲੰਬੇ ਸੰਘਰਸ਼ ਨੂੰ ਸਫ਼ਲਤਾ ਮਿਲੀ ਤੇ ਹੰਕਾਰੀ ਸਰਕਾਰ ਝੁਕ ਗਈ। ਅੱਜ ਗੁਰੂਪੁਰਬ ਦੇ ਪਵਿੱਤਰ ਮੌਕੇ 'ਤੇ ਤਿੰਨ ਕਾਲੇ ਖੇਤੀ ਕਾਨੂੰਨ ਸਰਕਾਰ ਨੂੰ ਵਾਪਸ ਲੈਣਾ ਪਿਆ। ਜਿਸ ਲਈ ਉਹ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦੇ ਹਨ ਅਤੇ ਇਸ ਤੋਂ ਇਹ ਵੀ ਸਾਬਤ ਹੁੰਦਾ ਹੈ ਕਿ ਜਦੋਂ ਲੋਕ ਇਕਜੁੱਟ ਹੋ ਜਾਂਦੇ ਹਨ, ਤਾਂ ਸਰਕਾਰਾਂ ਨੂੰ ਉਨ੍ਹਾਂ ਅੱਗੇ ਝੁਕਣਾ ਪੈਂਦਾ ਹੈ।ਜਿੱਥੇ ਉਨ੍ਹਾਂ ਨਾਲ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਤੇ ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਪਹਿਲਵਾਨ ਵੀ ਮੌਜੂਦ ਰਹੇ।

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab , Pawan Dewan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD