Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਮੰਤਰੀ ਨੇ ਖੇਤ ਮਜ਼ਦੂਰਾਂ ਦੀ 10 ਫੀਸਦੀ ਰਾਸ਼ੀ ਸਣੇ ਨਰਮੇ ਦਾ ਪ੍ਰਤੀ ਏਕੜ ਮੁਆਵਜ਼ਾ 13,200 ਤੋਂ ਵਧਾ ਕੇ 18,700 ਰੁਪਏ ਕੀਤਾ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Randeep Singh Nabha

Web Admin

Web Admin

5 Dariya News

ਚੰਡੀਗੜ੍ਹ , 19 Nov 2021

Last updated on: Nov 19, 2021, 00:00 IST

ਬੀ.ਕੇ.ਯੂ. (ਉਗਰਾਹਾਂ) ਦੀ ਮੰਗ ਨੂੰ ਪ੍ਰਵਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਲਾਬੀ ਸੁੰਡੀ ਦੇ ਹਮਲੇ ਕਰਕੇ ਨੁਕਸਾਨੀ ਗਈ ਨਰਮੇ ਦੀ ਫ਼ਸਲ ਲਈ ਮੁਆਵਜ਼ੇ ਦੀ ਪ੍ਰਤੀ ਏਕੜ ਰਾਸ਼ੀ  13,200 ਤੋਂ ਵਧਾ ਕੇ 18,700 ਰੁਪਏ ਕਰ ਦਿੱਤੀ ਹੈ ਜਿਸ ਵਿੱਚੋਂ ਮੁਆਵਜ਼ੇ ਦੀ ਰਾਸ਼ੀ ਦਾ 10 ਫੀਸਦ ਖੇਤ ਮਜ਼ਦੂਰਾਂ ਨੂੰ ਰਾਹਤ ਵਜੋਂ ਦਿੱਤਾ ਜਾਵੇਗਾ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਦੱਖਣੀ ਪੰਜਾਬ ਦੀ ਮਾਲਵਾ ਪੱਟੀ ਦੇ ਨਰਮਾ ਕਾਸ਼ਤਕਾਰਾਂ ਲਈ ਮੁਆਵਜ਼ੇ ਦੀ ਮੌਜੂਦਾ ਰਾਸ਼ੀ ਨੂੰ ਪ੍ਰਤੀ ਏਕੜ 12000 ਰੁਪਏ ਤੋਂ ਵਧਾ ਕੇ 17,000 ਰੁਪਏ ਕਰਨ ਦਾ  ਐਲਾਨ ਕੀਤਾ ਸੀ। ਉਨ੍ਹਾਂ ਨੇ ਮੁਆਵਜ਼ੇ ਦੇ ਉਪਰੋਕਤ ਮਾਪਦੰਡਾਂ ਤੋਂ ਇਲਾਵਾ ਕਪਾਹ ਚੁਗਣ ਵਾਲੇ ਖੇਤ ਮਜ਼ਦੂਰਾਂ ਨੂੰ ਵੀ 10 ਫੀਸਦ ਰਾਹਤ ਦੇਣ ਦਾ ਐਲਾਨ ਕੀਤਾ। ਨਤੀਜੇ ਵਜੋਂ ਖੇਤ ਮਜ਼ਦੂਰਾਂ/ਕਪਾਹ ਚੁਗਣ ਵਾਲਿਆਂ ਨੂੰ ਵੀ ਹੁਣ ਪਹਿਲੇ ਦੇ 1200 ਰੁਪਏ ਪ੍ਰਤੀ ਏਕੜ ਦੀ ਥਾਂ ਹੁਣ 1700 ਰੁਪਏ ਪ੍ਰਤੀ ਏਕੜ ਮਿਲਣਗੇ।ਇਸ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ 5000 ਰੁਪਏ ਪ੍ਰਤੀ ਏਕੜ ਦੀ ਵਧੀ ਹੋਈ ਰਾਹਤ ਰਾਸ਼ੀ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਜਲਦੀ ਹੀ ਅਦਾ ਕਰ ਦਿੱਤੀ ਜਾਵੇਗੀ ਅਤੇ ਇਸ ਰਾਸ਼ੀ ਦਾ 10 ਫੀਸਦੀ ਖੇਤ ਮਜ਼ਦੂਰਾਂ ਨੂੰ ਅਦਾ ਕੀਤਾ ਜਾਵੇਗਾ।ਬੀਕੇਯੂ ਉਗਰਾਹਾਂ ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾਂ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਇਹ ਲੋੜੀਂਦੀ ਰਾਹਤ ਮਿਲਣ ਨਾਲ ਉਨ੍ਹਾਂ ਨੂੰ ਹੋਏ ਆਰਥਿਕ ਨੁਕਸਾਨ ਨੂੰ ਪੂਰਾ ਕਰਨ ਵਿੱਚ ਵੱਡੀ ਮਦਦ ਕਰੇਗੀ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Randeep Singh Nabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD