Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਪਿੰਡਾਂ ਦੇ ਵਿਕਾਸ ਲਈ 1 ਕਰੋੜ ਤੋਂ ਵਧੇਰੇ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ : ਦਵਿੰਦਰ ਸਿੰਘ ਘੁਬਾਇਆ

ਹਰੇਕ ਪਿੰਡਾਂ ਦੀਆ ਢਾਣੀਆਂ ਤੱਕ ਪੱਕੀਆਂ ਸੜਕਾਂ ਕੀਤੀਆਂ ਜਾਣਗੀਆਂ

Davinder Singh Ghubaya, Fazilka, Congress, Punjab Congress

Web Admin

Web Admin

5 Dariya News

ਫਾਜ਼ਿਲਕਾ , 20 Nov 2021

ਹਲਕਾ ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਵਲੋਂ  ਵੱਖ ਵੱਖ ਪਿੰਡਾਂ  ਦੇ ਵਿਕਾਸ ਲਈ  ਨੀਂਹ ਪੱਥਰ ਰੱਖ ਕੇ ਕੰਮ ਚਾਲੂ ਕੀਤੇ ਗਏ। ਇਹ 1 ਕਰੋੜ ਤੋਂ ਵਧੇਰੇ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋ ਜਾਣਗੇ । ਅੱਜ ਇਹ ਨੀਂਹ ਪੱਥਰ ਪਿੰਡ ਵੱਲੇ ਸ਼ਾਹ ਹਿਠਾੜ ਤੋ ਸ਼ਮਸ਼ਾਨਘਾਟ ਤੱਕ ਦੋ ਕਿਲੋਮੀਟਰ ਲਾਗਤ 47.42 ਲੱਖ ਰੁਪਏ, ਢਾਣੀ ਸੱਦਾ ਸਿੰਘ ਦੀਆ ਸੜਕਾ ਜੋ ਵੀਹ ਲੱਖ ਰੁਪਏ ਨਾਲ ਬਣ ਕੇ ਤਿਆਰ ਹੋ ਗਈਆ ਉਹਨਾਂ ਦਾ ਨੀਂਹ ਪੱਥਰ ਰੱਖ ਕੇ ਉਦਘਾਟਨ ਕੀਤਾ, ਦੋਨਾਂ ਨਾਨਕਾ ਤੋ ਢਾਣੀ ਕਿਸ਼ੋਰ ਸਿੰਘ ਤਿੰਨ ਕਿਲੋਮੀਟਰ ਲਾਗਤ 67.92 ਲੱਖ ਰੁਪਏ, ਕਾਵਾਂ ਵਾਲੀ ਤੋ ਢਾਣੀਆਂ ਇੱਕ ਕਿਲੋਮੀਟਰ ਲਾਗਤ 20 ਲੱਖ, ਅਤੇ ਪਿੰਡ ਨੂਰ ਸ਼ਾਹ ਤੋ ਢਾਣੀ ਮਹਿੰਦਰ ਸਿੰਘ 1.75 ਕਿਲੋਮੀਟਰ ਲਾਗਤ 45 ਲੱਖ ਰੁਪਏ ਦੇ ਪ੍ਰੋਜੈਕਟਾਂ ਦੇ ਕੰਮ ਨੂੰ ਚਾਲੂ ਕੀਤਾ ਗਿਆ । ਵਿਧਾਇਕ  ਘੁਬਾਇਆ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ਼੍ਰੀ ਚਰਨਜੀਤ ਸਿੰਘ ਚੰਨੀ  ਦੇ ਦਿਸ਼ਾ ਨਿਰਦੇਸ਼ ਅਨੁਸਾਰ ਮੇਰਾ ਸੁਪਨਾ ਸੀ ਕਿ ਹਰ ਪਿੰਡਾਂ ਅਤੇ ਢਾਣੀਆਂ ਦੀ ਕੱਚੀਆਂ ਗਲੀਆਂ ਨੂੰ ਪੱਕਾ ਕੀਤਾ ਜਾਵੇ ਉਹ ਸਪਨਾ ਅੱਜ ਪੂਰਾ ਹੋਣ ਜਾ ਰਿਹਾ ਹੈ।

ਇਸ ਮੌਕੇ ਦੇਸ ਸਿੰਘ ਪ੍ਰਧਾਨ ਕਾਂਗਰਸ ਕਮੇਟੀ ਦੇਹਾਤੀ, ਸ਼੍ਰੀ ਪ੍ਰੇਮ ਕੁਲਰੀਆਂ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ, ਬਿੱਟੁ ਬਾਡੀ ਵਾਲਾ ਵਾਇਸ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ,  ਸਰਪੰਚ ਗੁਰਜੀਤ ਸਿੰਘ ਚੇਅਰਮੈਨ ਪੀ ਏ ਡੀ ਬੀ ਬੈਂਕ ਫਾਜ਼ਿਲਕਾ, ਸਰਪੰਚ ਮਨਦੀਪ ਸਿੰਘ, ਪ੍ਰੇਮ ਸਿੰਘ ਸਰਪੰਚ, ਜੋਗਿੰਦਰ ਸਿੰਘ, ਗੁਰਜੀਤ ਸਿੰਘ ਲੋਹਰਿਆ, ਸਰਪੰਚ ਬਲਜੀਤ ਸਿੰਘ, ਸਰਪੰਚ ਪਰਮਜੀਤ ਸਿੰਘ, ਸਰਪੰਚ ਗੁਰਮੇਲ ਸਿੰਘ, ਸਰਪੰਚ ਰਮੇਸ਼ ਸਿੰਘ ਕਾਵਾਂ ਵਾਲੀ, ਸਰਪੰਚ ਰਮੇਸ਼ ਗੁਲਾਬਾ, ਸਰਪੰਚ ਬੂੜ ਸਿੰਘ, ਹਰਬੰਸ ਸਿੰਘ ਡਿਪੂ ਹੋਲਡਰ, ਸਰਪੰਚ ਅਮੀਰ ਸਿੰਘ ਨੂਰ ਸ਼ਾਹ, ਗੁਰਨਾਮ ਸਿੰਘ ਮੈਂਬਰ ਬਲਾਕ ਸੰਮਤੀ, ਬਲਵਿੰਦਰ ਸਿੰਘ ਸਰਪੰਚ, ਜੋਗਿੰਦਰ ਪਾਲ ਗੁਲਾਬੀ ਕੰਬੋਜ ਸਰਪੰਚ,ਹਰਮੇਸ਼ ਸਿੰਘ ਸਰਪੰਚ ਝਗੜ ਭੈਣੀ, ਹਰਦੀਪ ਸਿੰਘ ਜ਼ੋਨ ਇਨਚਾਰਜ, ਸਾਰਾਜ ਜ਼ੋਨ ਇਨਚਾਰਜ , ਸਰਪੰਚ ਬਲਜਿੰਦਰ ਸਿੰਘ, ਬਖਸ਼ੀਸ਼ ਸਿੰਘ ਸਰਪੰਚ, ਸ਼ਮੰਟਾ ਸਰਪੰਚ ਲਾਧੂਕਾ ਮੰਡੀ, ਰਾਹੁਲ ਕੁੱਕੜ, ਹਰਬੰਸ ਸਿੰਘ ਪੀ ਏ, ਰਾਜ ਸਿੰਘ ਨੱਥੂ ਚਿਸਤੀ, ਸੰਤੋਖ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ ।

 

Tags: Davinder Singh Ghubaya , Fazilka , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD