Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅੰਮ੍ਰਿਤਸਰ ਮੈਡੀਕਲ ਕਾਲਜ ਦੇ ਵਿਦਿਆਰਥੀ ਦੁਨੀਆਂ ਲਈ ਰਾਹ-ਦਸੇਰਾ ਰਹੇ : ਰਾਜ ਕੁਮਾਰ ਵੇਰਕਾ

ਪੰਜਾਬ ਆਰਥੋਪੇਡਿਕਸ ਐਸੋਸੀਏਸ਼ਨ ਦੀ ਕਾਨਫਰੰਸ ਦਾ ਕੀਤਾ ਉਦਘਾਟਨ

Dr. Raj Kumar Verka, Congress, Punjab Congress, Raj Kumar Verka

Web Admin

Web Admin

5 Dariya News

ਅੰਮ੍ਰਿਤਸਰ , 21 Nov 2021

Last updated on: Nov 21, 2021, 00:00 IST

ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਰਾਜ ਕੁਮਾਰ ਵੇਰਕਾ ਨੇ ਪੰਜਾਬ ਆਰਥੋਪੇਡਿਕਸ ਐਸੋਸੀਏਸ਼ਨ ਵੱਲੋਂ ਹੱਡੀਆਂ ਦੇ ਰੋਗਾਂ ਬਾਰੇ ਕਰਵਾਈ ਗਈ ਕਾਨਫਰੰਸ ਦਾ ਉਦਘਾਟਨ ਕਰਨ ਮੌਕੇ ਅਮਿ੍ਤਸਰ ਮੈਡੀਕਲ ਕਾਲਜ ਵੱਲੋਂ ਸਿਹਤ ਸੇਵਾਵਾਂ ਵਿੱਚ ਪਾਏ ਯੋਗਦਾਨ ਦੀ ਤਾਰੀਫ਼ ਕਰਦੇ ਕਿਹਾ ਕਿ ਇਸ ਵੱਲੋਂ ਪੈਦਾ ਕੀਤੇ ਡਾਕਟਰਾਂ ਨੇ ਵਿਸ਼ਵ ਭਰ ਵਿੱਚ ਆਪਣਾ ਲੋਹਾ ਮਨਵਾਇਆ ਹੈ ਅਤੇ ਇਨ੍ਹਾਂ ਦੇ ਕੰਮ ਦੁਨੀਆਂ ਲਈ ਰਾਹ-ਦਸੇਰਾ ਬਣੇ ਹਨ। ਉਨ੍ਹਾਂ ਕਿਹਾ ਕਿ ਕਾਨਫਰੰਸ ਵਿਚ ਡਾਕਟਰਾਂ ਵੱਲੋਂ ਜੋ ਵੀ ਖੋਜ ਤੇ ਸੁਝਾਅ ਮਿਲਦੇ ਹਨ ਉਹ ਆਉਣ ਵਾਲੀ ਖੋਜ ਨੂੰ ਅੱਗੇ ਤੋਰਨਗੇ, ਜਿਸ ਨਾਲ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਵੱਡੀ ਤਬਦੀਲੀ ਆ ਸਕਦੀ ਹੈ। ਉਨਾਂ ਕਿਹਾ ਕਿ ਪੰਜਾਬ ਦਾ ਇਹ ਇਤਹਾਸਕ ਕਾਲਜ ਖੋਜ ਕਾਰਜਾਂ ਦਾ ਧੁਰਾ ਰਿਹਾ ਹੈ ਅਤੇ ਇਥੋਂ ਦੇ ਡਾਕਟਰਾਂ ਨੇ ਦੇਸ਼ ਹੀ ਨਹੀਂ, ਵਿਦੇਸ਼ ਦੀ ਧਰਤੀ ਉਤੇ ਵੀ ਆਪਣਾ ਲੋਹਾ ਮਨਵਾਇਆ ਹੈ। ਡਾ ਵੇਰਕਾ ਨੇ ਕਾਨਫਰੰਸ ਵਿਚ ਡਾਕਟਰਾਂ ਨੂੰ ਜੀ ਆਇਆਂ ਕਹਿੰਦੇ ਮਨੁੱਖਤਾ ਦੀ ਭਲਾਈ ਲਈ ਸਦਾ ਕਾਰਜਸ਼ੀਲ ਰਹਿਣ ਦਾ ਸੱਦਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇ੍ਰਲਾਵਾ ਉਪ ਕੁਲਪਤੀ ਡਾ ਰਾਜ ਬਹਾਦੁਰ, ਪਿੰਸੀਪਲ ਸ੍ਰੀ ਰਾਜੀਵ ਦੇਵਗਨ ਅਤੇ ਹੋਰ ਸਖਸ਼ੀਅਤਾਂ ਵੀ ਹਾਜ਼ਰ ਸਨ।

 

Tags: Dr. Raj Kumar Verka , Congress , Punjab Congress , Raj Kumar Verka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD