Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ: ਵਿਜੈ ਇੰਦਰ ਸਿੰਗਲਾ

ਮੁਫ਼ਤ ਮੈਡੀਕਲ ਕੈਂਪ ਦਾ ਲਿਆ ਜਾਇਜ਼ਾ

Vijay Inder Singla, Punjab School Education and Public Works Minister, PWD, Education, Punjab Bhawan, Punjab Pradesh Congress Committee, Congress, Punjab Congress

Web Admin

Web Admin

5 Dariya News

ਸੰਗਰੂਰ , 21 Nov 2021

Last updated on: Nov 21, 2021, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ ਅਤੇ ਵਿਧਾਨ ਸਭਾ ਹਲਕਾ ਸੰਗਰੂਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਮੁਫ਼ਤ ਮੈਡੀਕਲ ਕੈਂਪਾਂ ਦੇ ਆਯੋਜਨ ਦਾ ਉਦੇਸ਼ ਵੀ ਗਰੀਬ ਅਤੇ ਲੋੜਵੰਦ ਲੋਕਾਂ ਖ਼ਾਸ ਕਰਕੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣਾ ਹੈ। ਸ੍ਰੀ ਵਿਜੈ ਇੰਦਰ ਸਿੰਗਲਾ, ਅੱਜ ਬਾਅਦ ਦੁਪਹਿਰ ਅਕੋਈ ਸਾਹਿਬ ਵਿਖੇ ਆਪਣੇ ਪਿਤਾ ਸਵ ਸ੍ਰੀ ਸੰਤ ਰਾਮ ਸਿੰਗਲਾ ਦੀ ਯਾਦ ਵਿੱਚ ਆਯੋਜਿਤ ਮੁਫ਼ਤ ਮੈਡੀਕਲ ਕੈਂਪ ਦਾ ਜਾਇਜ਼ਾ ਲੈਣ ਪੁੱਜੇ ਸਨ। ਉਨ੍ਹਾਂ ਕਿਹਾ ਕਿ ਉਹ ਹਲਕਾ ਨਿਵਾਸੀਆਂ ਨੂੰ ਹਰ ਸੁਵਿਧਾ ਮੁਹੱਈਆ ਕਰਵਾਉਣ ਲਈ ਲਗਾਤਾਰ ਕਾਰਜਸ਼ੀਲ ਹਨ। 

ਇਸ ਮੌਕੇ ਸ੍ਰੀ ਸਿੰਗਲਾ ਨੇ ਇਲਾਜ ਸੁਵਿਧਾ ਪ੍ਰਾਪਤ ਕਰਨ ਲਈ ਕੈਂਪ ਵਿੱਚ ਸ਼ਾਮਲ ਹੋਏ ਬਜ਼ੁਰਗਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ। ਸ੍ਰੀ ਸਿੰਗਲਾ ਨੇ ਕਿਹਾ ਕਿ ਲੋੜਵੰਦਾਂ ਨੂੰ ਅਜਿਹੇ ਕੈਂਪਾਂ ਦਾ ਜ਼ਰੂਰ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਹਫ਼ਤਾਵਾਰੀ ਪੱਧਰ ਉੱਤੇ ਦੋ ਮੁਫ਼ਤ ਮੈਡੀਕਲ ਕੈਂਪ ਲਗਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸ ਤਹਿਤ ਇਨ੍ਹਾਂ ਕੈਂਪਾਂ ਦੌਰਾਨ ਹਜ਼ਾਰਾਂ ਲੋੜਵੰਦਾਂ ਨੇ ਲਾਭ ਲਿਆ ਹੈ। ਇਸ ਕੈਂਪ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਅੱਖ ਰੋਗਾਂ ਅਤੇ ਚਮੜੀ ਰੋਗਾਂ ਨਾਲ ਪ੍ਰਭਾਵਿਤ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ। ਇਸ ਮੌਕੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਦੇਣ ਤੋਂ ਇਲਾਵਾ ਲੋੜਵੰਦਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕਰਨ ਲਈ ਸੂਚੀ ਤਿਆਰ ਕੀਤੀ ਗਈ, ਜਿਨਾਂ ਨੂੰ ਬਾਅਦ ਵਿੱਚ ਬੁਲਾ ਕੇ ਸਰਕਾਰੀ ਹਸਪਤਾਲ ਵਿੱਚ ਅਪ੍ਰੇਸ਼ਨ ਕੀਤੇ ਜਾਣਗੇ। ਇਸ ਕੈਂਪ ਦੌਰਾਨ ਲੋੜਵੰਦਾਂ ਨੂੰ ਨਜ਼ਰ ਦੀਆਂ ਐਨਕਾਂ ਵੀ ਮੁਫਤ ਦਿੱਤੀਆਂ ਗਈਆਂ।ਇਸ ਮੌਕੇ ਸ਼੍ਰੀ ਮੋਹਿਲ ਸਿੰਗਲਾ ਵੀ ਹਾਜ਼ਿਰ ਸਨ।     

 

Tags: Vijay Inder Singla , Punjab School Education and Public Works Minister , PWD , Education , Punjab Bhawan , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD