Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਜ਼ ਦੇ ਕੈਂਪਸ ਇੰਸਟੀਚਿਊਟ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਲੱਗਭੱਗ 15 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਹਸਪਤਾਲ-ਡਾ. ਵੇਰਕਾ

ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਜ਼ ਦੇ ਕੈਂਪਸ ਇੰਸਟੀਚਿਊਟ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਵੇਂ ਬਣੇ ਹੋਸਟਲ ਦਾ ਕੀਤਾ ਉਦਘਾਟਨ

Dr. Raj Kumar Verka, Congress, Punjab Congress, Raj Kumar Verka, Sri Goindwal Sahib, Baba Farid University of Health Sciences

Web Admin

Web Admin

5 Dariya News

ਸ੍ਰੀ ਗੋਇੰਦਵਾਲ ਸਾਹਿਬ , 21 Nov 2021

Last updated on: Nov 21, 2021, 00:00 IST

ਕੈਬਨਿਟ ਮੰਤਰੀ ਪੰਜਾਬ ਡਾ. ਰਾਜ ਕੁਮਾਰ ਵੇਰਕਾ ਵੱਲੋਂ ਅੱਜ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਜ਼ ਦੇ ਕੈਂਪਸ ਇੰਸਟੀਚਿਊਟ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਵੇਂ ਬਣੇ ਹੋੋਸਟਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰ. ਰਮਨਜੀਤ ਸਿੰਘ ਸਿੱਕੀ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ, ਡਾ. ਰਾਜ ਬਹਾਦਰ ਵਾਈਸ ਚਾਂਸਲਰ, ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਜ਼, ਪਿ੍ਰੰਸੀਪਲ ਸ੍ਰੀਮਤੀ ਚਰਨਜੀਤ ਕੌਰ ਬੁੱਟਰ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।ਇਸ ਮੌਕੇ ਸੰਬੋਧਨ ਕਰਦਿਆਂ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਇਸ ਇਲਾਕੇ ਖਾਸਕਰ ਹਲਕਾ ਵਿਧਾਇਕ ਸ੍ਰ. ਰਮਨਜੀਤ ਸਿੰਘ ਸਿੱਕੀ ਦੀ ਮੰਗ ‘ਤੇ ਇਸ ਕੈਂਪਸ ਵਿੱਚ ਲੱਗਭੱਗ 15 ਕਰੋੜ ਰੁਪਏ ਦੀ ਲਾਗਤ ਨਾਲ ਹਸਪਤਾਲ ਬਣਾਇਆ ਜਾਵੇਗਾ ਅਤੇ ਇਸ ਦੀ ਉਸਾਰੀ ਦਾ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ।ਉਹਨਾਂ ਕਿਹਾ ਕਿ ਇਸ ਹੋਸਟਲ ਦੇ ਬਣਨ ਨਾਲ ਇਸ ਇਲਾਕੇ ਅਤੇ ਦੂਰ ਦੁਰਾਡੇ ਤੋਂ ਆਉਣ ਵਾਲੀਆਂ ਵਿਦਿਆਰਥੀਆਂ ਨੂੰ ਆਪਣੀ ਪੜਾਈ ਇੱਥੇ ਰਹਿ ਕੇ ਕਰਨ ਵਿੱਚ ਬਹੁਤ ਸੌਖ ਹੋਵੇਗੀ ਅਤੇ ਉਹਨਾਂ ਨੂੰ ਸ਼ਾਤਮਈ ਮਾਹੌਲ ਵਿੱਚ ਰਹਿ ਕੇ ਪੜਾਈ ਕਰਨ ਦੀ ਸਹੂਲਤ ਮਿਲੇਗੀ।ਇਸ ਮੌਕੇ ਜਾਣਕਾਰੀ ਦਿੰਦਿਆਂ ਕੈਂਪਸ ਇੰਸਟੀਚਿਊਟ ਦੇ ਪਿ੍ਰੰਸੀਪਲ ਸ੍ਰੀਮਤੀ ਚਰਨਜੀਤ ਕੌਰ ਬੁੱਟਰ ਨੇ ਦੱਸਿਆ ਕਿ ਇਸ ਹੋਸਟਲ ਵਿੱਚ 52 ਕਮਰਿਆਂ ਦੀ ਉਸਾਰੀ ਕੀਤੀ ਗਈ ਹੈ, ਜਿਸ ਵਿੱਚ 104 ਵਿਦਿਆਰਥੀਆਂ ਦਾ ਰਹਾਇਸ਼ ਦਾ ਪ੍ਰਬੰਧ ਹੋੇਵੇਗਾ।

 

Tags: Dr. Raj Kumar Verka , Congress , Punjab Congress , Raj Kumar Verka , Sri Goindwal Sahib , Baba Farid University of Health Sciences

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD