Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵੱਲੋਂ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਮੀਟਿੰਗ

Vijay Sharma Tinku, Punjab, Congress, Punjab Congress, S.A.S.Nagar, Mohali, S.A.S. Nagar Mohali

Web Admin

Web Admin

5 Dariya News

ਐਸ ਏ ਐਸ ਨਗਰ , 23 Nov 2021

Last updated on: Nov 23, 2021, 00:00 IST

ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਵਿਜੈ ਸਰਮਾਂ ਟਿੰਕੂ ਨੇ ਅੱਜ ਆਪਣੇ ਦਫਤਰ ਵਿੱਚ ਹਫਤਾਵਾਰੀ ਰੱਖੀ ਮੀਟਿੰਗ ਵਿੱਚ ਪਿੰਡਾ ਦੇ ਵਿਕਾਸ ਕਾਰਜਾਂ ਸਬੰਧੀ ਆਈਆ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨਾਲ ਗੱਲਬਾਤ ਕੀਤੀ ਅਤੇ ਪੰਚਾਇਤਾਂ ਦੇ ਮੁੱਖੀਆਂ ਵੱਲੋਂ ਆਪੋ-ਅਪਣੇ ਪਿੰਡਾਂ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਤੇ ਅੱਜ ਦੀ ਮੀਟਿੰਗ ਵਿੱਚ ਗ੍ਰਾਂਮ ਪੰਚਾਇਤ ਪਿੰਡ ਨੰਗਲੀਆਂ ਆਪਣੀਆਂ ਮੰਗਾਂ ਸਬੰਧੀ  ਪਿੰਡ ਦੀ ਫਿਰਮੀ ਵਾਲੀ ਸੜਕ ਅਤੇ ਟੋਬੇ ਦੀ ਚਾਰਦਿਵਾਰੀ ਅਤੇ ਪੱਕਾ ਕਰਨ, ਗਲੀਆਂ-ਨਾਲੀਆਂ, ਇਸੇ ਤਰ੍ਹਾਂ ਪਿੰਡ ਖੁੱਡਾ ਲਹੋਰਾ ਵੱਲੋਂ ਦੇ ਵਿਅਕਤੀਆਂ ਵੱਲੋਂ ਛਪਾਈ ਤੇ ਸਟੇਸ਼ਨਰੀ,ਪੰਜਾਬ ਚੰਡੀਗੜ੍ਹ ਵੱਲੋਂ ਅਪੰਗ ਵਿਅਕਤੀਆਂ ਵਿੱਚੋਂ ਗੂੰਗੇ ਬੋਲੇ ਲਈ ਰਾਖਵੇਂ ਕਰਨ ਲਈ ਚੈਅਰਮੈਨ ਨੂੰ ਮੰਗ ਪੱਤਰ ਸੋਪਿਆਂ ਉਪਰੋਕਤ ਸਮੱਸਿਆਂਵਾ ਸਬੰਧੀ ਚੇਅਰਮੈਨ ਸ੍ਰੀ ਟਿੰਕੂ ਨੇ ਉਪਰੋਕਤ ਮੰਗਾਂ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਵਾਉਣ ਅਤੇ ਵਿਕਾਸ ਕਾਰਜਾਂ ਲਈ ਫੰਡਜ਼ ਮੁਹੱਈਆਂ ਕਰਵਾਉਣ ਦਾ ਭਰੋਸਾਂ ਦਿਵਾਇਆਂ,ਇਸੇ ਤਰ੍ਹਾਂ ਮਨੌਜ਼ ਸਰਮਾਂ ਨੇ ਆਪਣੇ ਹੋਈ ਧੋਖਾਂ ਧੜੀ ਬਾਰੇ ਇਨਸ਼ਾਫ ਦਵਾਉਣ ਲਈ ਗੋਹਾਰ ਲਗਈ,ਇਸ ਤੋਂ ਇਲਾਵਾ ਅੱਜ ਦੀ ਮੀਟਿੰਗ ਵਿੱਚ ਆਏ ਹੋਏ ਪੰਚਾਂ-ਸਰਪੰਚਾਂ ਅਤੇ ਹੋਰਨਾ ਮੋਹਤਵਰਾਂ ਨੇ ਕਿਹਾ ਕਿ ਸਾਡੇ ਪਿੰਡ ਵਿਕਾਸ ਪੱਖੋ ਅਧੂਰੇ ਪਏ ਹਨ ਜਿਨ੍ਹਾਂ ਲਈ ਵੱਡੇ ਪੱਧਰ ਤੇ ਫੰਡਜ਼ ਮੋਹੱਇਆ ਕਰਵਾ ਕੇ ਪਹਿਲ ਦੇ ਅਧਾਰ ਤੇ ਵਿਕਾਸ ਕਾਰਜ ਕਰਵਾਏ ਜਾਣ ਤਾਂ ਜ਼ੋ ਸਾਡੇ ਪਿੰਡਾਂ ਦਾ ਵਿਕਾਸ ਹੋ ਸਕੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ ਨੰਗਲੀਆਂ ਸੀਨੀਅਰ ਕਾਂਗਰਸੀ ਆਗੂ,ਸ੍ਰੀ ਪ੍ਰੇਮ ਕੁਮਾਰ, ਉਪ ਅਰਥ ਅਤੇ ਅੰਕੜਾ ਸਲਾਹਕਾਰ,ਸਿ਼ਵ ਕੁਮਾਰ ਖੁੱਡਾ ਲਹੌਰਾਂ,ਪਰਮਜੀਤ ਕੌਰ ਸਰਪੰਚ,ਮਨਜੀਤ ਸਿੰਘ ਨਵਾਂ ਗਾਓ,ਗੁਰਮੀਤ ਸਿੰਘ ਕੀਰਤਪੁਰ,ਪਰਮਜੀਤ ਪੰਡਤ ਬਲੌਗੀ,ਸੁਦੇਸ਼ ਸਰਮਾਂ,ਸਰਬਜੀਤ ਕੌਰ ਪੰਚ ਨੰਗਲੀਆਂ,ਹਰਭਜਨ ਸਿੰਘ ਸਿੱਧੂ ਸਾਂਹਪੁਰ ਘਟੌਰ, ਸੁਖਵਿੰਦਰ ਚੋਹਲਟਾ ਖੁਰਦ, ਬੇਅੰਤ ਸਿੰਘ ਇੰਨਵੈਸਟੀਗੇਟਰ,ਰਾਹੁਲ ਕੁਮਾਰ ਅਤੇ ਕੁਲਦੀਪ ਸਿੰਘ ਓਇੰਦ ਪੀ.ਏ ਟੂ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਐਸ.ਏ.ਐਸ ਨਗਰ ਆਦਿ ਹਾਜ਼ਰ ਸਨ ।

 

Tags: Vijay Sharma Tinku , Punjab , Congress , Punjab Congress , S.A.S.Nagar , Mohali , S.A.S. Nagar Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD