Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੀ.ਵਾਈ.ਡੀ.ਬੀ. ਦੇ ਚੇਅਰਮੈਨ ਵੱਲੋਂ ਸਰਕਾਰੀ ਇੰਸਟੀਚਿਊਟ ਆਫ ਟੈਕਸਟਾਈਲ ਕੈਮਿਸਟਰੀ ਤੇ ਨਿਟਿੰਗ ਤਕਨਾਲੌਜੀ ਦੇ ਵਿਦਿਆਰਥੀਆਂ ਨੂੰ ਵੰਡੀਆਂ 10 ਖੇਡ ਕਿੱਟਾਂ

ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ

Sukhwinder Singh Bindra, Punjab Youth Development Board,Congress, Chandigarh, Punjab Congress, Government of Punjab, Punjab Government, Punjab, PYDB

Web Admin

Web Admin

5 Dariya News

ਲੁਧਿਆਣਾ , 23 Nov 2021

Last updated on: Nov 23, 2021, 00:00 IST

ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਅੱਜ ਸਥਾਨਕ ਸਰਕਾਰੀ ਇੰਸਟੀਚਿਊਟ ਆਫ ਟੈਕਸਟਾਈਲ ਕੈਮਿਸਟਰੀ ਤੇ ਨਿਟਿੰਗ ਤਕਨਾਲੌਜੀ, ਰਿਸ਼ੀ ਨਗਰ ਦੇ ਵਿਦਿਆਰਥੀਆਂ ਨੂੰ 10 ਖੇਡ ਕਿੱਟਾਂ ਵੰਡੀਆਂ। ਸ੍ਰੀ ਬਿੰਦਰਾ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨਾਲ ਵੀ ਗੱਲਬਾਤ ਕੀਤੀ।ਇਸ ਮੌਕੇ ਪ੍ਰਿੰਸੀਪਲ ਡਾ.ਕੰਨੂ ਸ਼ਰਮਾ ਵੀ ਮੌਜੂਦ ਸਨ।ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਖੇਡ ਤੇ ਯੁਵਕ ਭਲਾਈ ਮੰਤਰੀ ਪਰਗਟ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਪੰਜਾਬੀ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਉਹ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣ ਅਤੇ ਆਪਣੇ ਪਰਿਵਾਰ ਦਾ ਸਹਾਰਾ ਬਣਨ।ਉਨ੍ਹਾਂ ਕਿਹਾ ਕਿ ਪੰਜਾਬ ਯੂਥ ਵਿਕਾਸ ਬੋਰਡ ਸੂਬੇ ਦੇ ਨੌਜਵਾਨਾਂ ਦੀ ਬਿਹਤਰੀ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਸੂਬੇ ਵਜੋਂ ਉਭਰਨ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

 

Tags: Sukhwinder Singh Bindra , Punjab Youth Development Board , Congress , Chandigarh , Punjab Congress , Government of Punjab , Punjab Government , Punjab , PYDB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD