Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਕੇਜਰੀਵਾਲ ਮਾਡਲ ਤੋਂ ਪ੍ਰਭਾਵਿਤ ਹੋ ਕੇ ਬਸਪਾ ਆਗੂ ਸੋਢੀ ਵਿਕਰਮ ਸਿੰਘ ਹੋਏ ‘ਆਪ’ ’ਚ ਸ਼ਾਮਲ

ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ’ਚ ਚੁਕਿਆ ਝਾੜੂ

Arvind Kejriwal, AAP, Aam Aadmi Party, Sodhi Vikram Singh, Jarnail Singh

5 Dariya News

ਚੰਡੀਗੜ੍ਹ , 24 Nov 2021

Last updated on: Nov 24, 2021, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਰੂਪਨਗਰ ਜ਼ਿਲੇ ਵਿੱਚ ਉਦੋਂ ਬਲ਼ ਮਿਲਿਆ, ਜਦੋਂ ਬਹੁਜਨ ਸਮਾਜ ਪਾਰਟੀ ਬਸਪਾ ਦੇ ਸੀਨੀਅਰ ਆਗੂ ਅਤੇ ਕੌਮਾਂਤਰੀ ਖ਼ਿਡਾਰੀ ਸੋਢੀ ਵਿਕਰਮ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸੋਢੀ ਵਿਕਰਮ ਸਿੰਘ ਨੇ ‘ਆਪ’ ਸੁਪਰੀਮੋਂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਦੌਰਾਨ ਪਾਰਟੀ ’ਚ ਸਮੂਲੀਅਤ ਕੀਤੀ। ਸ੍ਰੀ ਅਨੰਦਪੁਰ ਸਾਹਿਬ ਨਾਲ ਸੰਬੰਧਿਤ ਸੋਢੀ ਵਿਕਰਮ ਸਿੰਘ ਨੇ 2019 ਦੀਆਂ ਲੋਕ ਸਭਾ ਚੋਣਾ ਸਮੇਂ ਸ੍ਰੀ ਅਨੰਦਪੁਰ ਸਾਹਿਬ ਤੋਂ  ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜੀ ਸੀ ਅਤੇ ਉਨ੍ਹਾਂ ਕਰੀਬ ਡੇਢ ਲੱਖ ਵੋਟਾਂ ਹਾਸਲ ਕੀਤੀਆਂ ਸਨ। ਜ਼ਿਕਰਯੋਗ ਹੈ ਕਿ ਸੋਢੀ ਵਿਕਰਮ ਸਿੰਘ ਸ੍ਰੀ ਅਨੰਦਪੁਰ ਸਾਹਿਬ ਹੈਰੀਟੇਜ਼ ਫਾਊਂਡੇਸ਼ਨ ਦੇ ਸੰਸਥਾਪਕ ਹਨ ਅਤੇ ਹੋਰ ਵੀ ਸਥਾਨਕ ਸਮਾਜ ਸੇਵੀ ਸੰਗਠਨਾਂ ਦੇ ਮੁੱਢਲੇ ਮੈਂਬਰ ਵੀ ਹਨ। ਇਸ ਤੋਂ ਇਲਾਵਾ ਸੋਢੀ ਵਿਕਰਮ ਸਿੰਘ ਕੌਮਾਂਤਰੀ ਪੱਧਰ ’ਤੇ ਪੋਲੋ ਖਿਡਾਰੀ ਅਤੇ ਅੰਬੈਸਡਰ ਵੀ ਰਹਿ ਚੁੱਕੇ ਹਨ। ਇਸ ਮੌਕੇ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਵਿਰੋਧੀ ਧਿਰ ਪੰਜਾਬ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਹੋਰ ਆਗੂ ਵੀ ਹਾਜ਼ਰ ਸਨ।     

 

Tags: Arvind Kejriwal , AAP , Aam Aadmi Party , Sodhi Vikram Singh , Jarnail Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD