Thursday, 16 May 2024

 

 

ਖ਼ਾਸ ਖਬਰਾਂ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ

 

ਡੀ.ਬੀ.ਈ.ਈ. ਗਵਰਨਿੰਗ ਕੌਂਸਲ ਦੀ ਮੀਟਿੰਗ ਆਯੋਜਿਤ

Sukhwinder Singh Bindra, Punjab Youth Development Board,Congress, Chandigarh, Punjab Congress, Government of Punjab, Punjab Government, Punjab, PYDB

Web Admin

Web Admin

5 Dariya News

ਲੁਧਿਆਣਾ , 25 Nov 2021

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਅਤੇ ਕੌਂਸਲ ਮੈਂਬਰ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਵੀ ਸ਼ਮੂਲੀਅਤ ਕੀਤੀ।ਮੀਟਿੰਗ ਦੌਰਾਨ 03 ਦਸੰਬਰ ਤੋਂ 10 ਦਸੰਬਰ, 2021 ਤੱਕ ਹੋਣ ਜਾ ਰਹੇ ਮੈਗਾ ਰੋਜ਼ਗਾਰ ਮੇਲੇ ਨਾਲ ਸਬੰਧਤ ਮੁੱਦਿਆਂ 'ਤੇ ਵਿਚਾਰ ਵਟਾਂਦਰੇ ਕੀਤੇ ਗਏ, ਜਿਸ ਵਿੱਚ ਆਈ.ਟੀ.ਆਈ., ਡਿਪਲੋਮਾ, ਪੌਲੀਟੈਕਨਿਕ, ਗ੍ਰੈਜੂਏਟ, ਪੋਸਟ ਗ੍ਰੈਜੂਏਟ ਦੇ ਉਮੀਦਵਾਰਾਂ ਲਈ ਘੱਟੋ-ਘੱਟ ਸਾਲਾਨਾ ਪੈਕੇਜ 2.40 ਅਤੇ ਇਸ ਤੋਂ ਵੱਧ ਹੋਵੇਗਾ। ਇਸ ਸਬੰਧੀ ਕਾਲਜਾਂ ਅਤੇ ਯੂਨੀਵਰਸਿਟੀਆਂ ਨਾਲ ਇੱਕ ਨਿਯਮਤ ਮੀਟਿੰਗ ਦੀ ਯੋਜਨਾ ਬਣਾਈ ਗਈ ਹੈ।ਪੀ.ਵਾਈ.ਡੀ.ਬੀ. ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਖੇਡ ਕਿੱਟਾਂ ਦੀ ਵੰਡ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਕਿੱਟਾਂ ਚੋਣਵੇਂ ਕਾਲਜਾਂ ਵਿੱਚ ਵੰਡੀਆਂ ਜਾਣਗੀਆਂ।

 

Tags: Sukhwinder Singh Bindra , Punjab Youth Development Board , Congress , Chandigarh , Punjab Congress , Government of Punjab , Punjab Government , Punjab , PYDB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD