Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਮਾਜ ਸੇਵੀ ਤੇ ਵੱਡੇ ਕਾਰੋਬਾਰੀ ਦਰਸ਼ਨ ਸਿੰਘ ਸ਼ਿਵਜੋਤ ਬਸਪਾ ਵਿੱਚ ਸ਼ਾਮਲ ਹੋਏ

Jasvir Singh Garhi, BSP, Bahujan Samaj Party, BSP Punjab, Darshan Singh Shivjot

Web Admin

Web Admin

5 Dariya News

ਚੰਡੀਗੜ੍ਹ/ਜਲੰਧਰ , 26 Nov 2021

Last updated on: Nov 26, 2021, 00:00 IST

ਬਹੁਜਨ ਸਮਾਜ ਪਾਰਟੀ ਦੇ ਬਸਪਾ ਸੂਬਾ ਇੰਚਾਰਜ ਸ਼੍ਰੀ ਰਣਧੀਰ ਸਿੰਘ ਜੀ ਬੈਨੀਪਾਲ ਇੰਚਾਰਜ ਤੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਜੀ ਗੜ੍ਹੀ ਦੀ ਹਾਜ਼ਰੀ ਵਿੱਚ ਖਰੜ ਨਾਲ ਸੰਬੰਧਿਤ ਸ੍ਰੀ ਦਰਸ਼ਨ ਸਿੰਘ ਸ਼ਿਵਜੋਤ ਜੋ ਕਿ ਵੱਡੇ ਸਮਾਜਸੇਵੀ ਹਨ ਅੱਜ ਬਹੁਜਨ ਸਮਾਜ ਪਾਰਟੀ ਵਿਚ ਸ਼ਾਮਿਲ ਹੋ ਗਏ। ਸ ਸ਼ਿਵਜੋਤ ਖਰੜ ਕੌਂਸਲ ਦੇ ਲਗਾਤਾਰ ਦੋ ਵਾਰ  ਕੌਂਸਲਰ ਅਤੇ ਮਿਉਂਸਪਲ ਕਾਰਪੋਰੇਸ਼ਨ ਖਰੜ ਦੇ  ਕੌਂਸਲਰ ਤੇ ਸੀਨੀਅਰ ਮੀਤ ਪ੍ਰਧਾਨ ਰਹੇ ਹਨ। ਸ੍ਰੀ ਸ਼ਿਵਜੋਤ ਦੇ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਮੁਹਾਲੀ ਤੇ ਰੋਪੜ ਜਿਲੇ ਵਿੱਚ ਬਹੁਤ ਵੱਡਾ ਬਲ ਮਿਲੇਗਾ। ਬਸਪਾ ਦੇ ਸੂਬਾ ਇੰਚਾਰਜ ਸ੍ਰੀ ਬੈਨੀਪਾਲ ਜੀ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਪੰਜਾਬ ਚ 20 ਸੀਟਾਂ ਤੇ ਇਲੈਕਸ਼ਨ ਲੜ ਰਹੀ ਹੈ। ਬਸਪਾ ਲੀਡਰਸ਼ਿਪ ਤੇ ਵਰਕਰਾਂ ਨੂੰ ਇਹ ਸਿਹਰਾ ਜਾਂਦਾ ਹੈ ਕਿ ਅੱਜ ਵੱਡੇ ਵੱਡੇ ਚਿਹਰੇ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਉਨ੍ਹਾਂ ਕਿਹਾ ਕਿ ਜਿਨ੍ਹਾਂ ਜ਼ਮਾਨਿਆਂ ਵਿੱਚ ਮੁੱਖਮੰਤਰੀ ਪੰਜਾਬ ਦਾ ਪਰਿਵਾਰ ਖਰੜ ਵਿੱਚ ਟੈਂਟ ਹਾਊਸ ਚਲਾਉਂਦਾ ਸੀ ਉਨ੍ਹਾਂ ਜ਼ਮਾਨਿਆਂ ਵਿੱਚ ਸ੍ਰੀ ਸ਼ਿਵਜੋਤ ਵੱਡੇ ਪੱਧਰ ਤੇ ਦਲਿਤ ਪਛੜਿਆਂ ਵਿੱਚ  ਜਿੱਥੇ ਉਹ ਬਿਜਨੈੱਸ ਵਿੱਚ ਵੱਡੇ ਪੱਧਰ ਤੇ ਬੁਲੰਦੀਆਂ ਛੋਹ ਰਹੇ ਹਨ ਉੱਥੇ ਹੀ ਉਹ ਵੱਡੇ ਪੱਧਰ ਤੇ ਬਹੁਜਨ ਸਮਾਜ ਦੀ ਸੇਵਾ ਕਰ ਰਹੇ ਹਨ।

 ਇਸ ਮੌਕੇ ਸਰਦਾਰ ਦਰਸ਼ਨ ਸਿੰਘ ਜੀ ਸ਼ਿਵਜੋਤ ਜੀ ਨੇ ਕਿਹਾ ਕਿ ਮੈਂ ਬਹੁਜਨ ਸਮਾਜ ਪਾਰਟੀ ਵਿਚ ਸ਼ਾਮਲ ਹੋ ਕੇ ਨਿਆਸਰਿਆਂ ਨਿਓਟਿਆਂ ਦੀ ਸੇਵਾ ਕਰਾਂਗਾ ਅਤੇ ਪਾਰਟੀ ਜੋ ਵੀ ਜਿੰਮੇਵਾਰੀ ਦੇਵੇਗੀ ਉਸ ਨੂੰ ਖਿੜੇ ਮੱਥੇ ਪ੍ਰਵਾਨ ਕਰਾਂਗਾਂ। ਇਸ ਸਮੇਂ ਉਨ੍ਹਾਂ ਦੇ ਨਾਲ ਸਰਦਾਰ ਹਰਜੀਤ ਸਿੰਘ ਲੌਂਗੀਆ ਉੱਪ ਪ੍ਰਧਾਨ,  ਰਜਿੰਦਰ ਸਿੰਘ ਨਨਹੇਡ਼ੀਆਂ ਸੂਬਾ ਜਨਰਲ ਸਕੱਤਰ, ਸ ਜਗਦੇਵ ਸਿੰਘ ਪਵਾਰ ਬਾਮਸੇਫ ਆਗੂ,  ਗੁਰਦਰਸ਼ਨ ਸਿੰਘ ਢੋਲਣਮਾਜਰਾ ਜਿਲ੍ਹਾ ਜਨਰਲ ਸਕੱਤਰ, ਨਰਿੰਦਰ ਸਿੰਘ ਬਡਵਾਲੀ ਹਲਕਾ ਪ੍ਰਧਾਨ, ਗੁਰਪ੍ਰੀਤ ਸਿੰਘ ਭੂਰੜੇ ਬੀ ਵੀ ਐੱਫ  ਇੰਚਾਰਜ, ਸਰਬਜੀਤ ਸਿੰਘ ਪਿੱਪਲਮਾਜਰਾ ਉੱਪ ਪ੍ਰਧਾਨ, ਕੁਲਦੀਪ ਸਿੰਘ ਪਪਰਾਲੀ ਜਨਰਲ ਸਕੱਤਰ, ਹਰਮੇਸ਼ ਸਿੰਘ ਫਤਿਹਪਰ ਖ਼ਜਾਨਚੀ, ਦਰਸ਼ਨ ਸਿੰਘ ਸਮਾਣਾ ਚਮਕੌਰ ਸਾਹਿਬ ਸ਼ਹਿਰੀ ਪ੍ਰਧਾਨ ਆਦਿ ਆਗੂ ਹਾਜ਼ਰ ਸਨ।

 

Tags: Jasvir Singh Garhi , BSP , Bahujan Samaj Party , BSP Punjab , Darshan Singh Shivjot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD