Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਸ਼ੋ੍ਮਣੀ ਅਕਾਲੀ ਦਲ ਦਾ ਇੱਕੋ ਇੱਕ ਜਿੱਤਿਆ ਕੌਂਸਲਰ ਕਾਂਗਰਸ ਵਿੱਚ ਹੋਇਆ ਸ਼ਾਮਲ

ਵਿਧਾਇਕ ਨਾਗਰਾ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਵੇਖ ਕੇ ‌ਲਿਆ ਫੈਸਲਾ

Kuljit Singh Nagra, Punjab Pradesh Congress Committee, Congress, Punjab Congress, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 27 Nov 2021

Last updated on: Nov 27, 2021, 00:00 IST

ਸ਼ੋ੍ਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ 23 ਵਾਰਡਾਂ ਵਿੱਚੋਂ ਪਾਰਟੀ ਦਾ ਇੱਕੋ ਇੱਕ ਜਿੱਤਿਆ ਕੌਂਸਲਰ ਅਕਾਲੀ ਦਲ ਦਾ ਸਾਥ ਛੱਡ ਕੇ ਆਪਣੇ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋ ਗਿਆ। ਇਸ ਤਰ੍ਹਾਂ ਨਗਰ ਕੌਂਸਲ ਸਰਹਿੰਦ ਵਿੱਚ ਅਕਾਲੀ ਦਲ ਦਾ ਕੋਈ ਕੌਂਸਲਰ ਨਹੀਂ ਰਿਹਾ ਅਤੇ ਸ਼ੋ੍ਮਣੀ ਅਕਾਲੀ ਦਲ ਦਾ ਸਫਾਇਆ ਹੋ ਗਿਆ।ਕਾਂਗਰਸ ਵਿੱਚ ਸ਼ਾਮਲ ਹੋਈ ਕੌਂਸਲਰ ਜਸਵਿੰਦਰ ਕੌਰ ਪਤਨੀ ਜਸਵਿੰਦਰ ਸਿੰਘ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਬਾਰੇ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਵਾਰਡ ਨੰ: 23 ਦਾ ਸਰਵਪੱਖੀ ਵਿਕਾਸ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਰਿਵਾਰ ਵਿੱਚ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ ਅਤੇ ਹੋਰ ਪਾਰਟੀਆਂ ਦੇ ਕਈ ਆਗੂ ਕਾਂਗਰਸ ਵਿੱਚ ਸਾਮਲ ਹੋਣ ਲਈ ਤਿਆਰ ਹਨ। 

ਉਨ੍ਹਾਂ ਵਾਰਡ ਨੰ: 23 ਦੇ ਵਸਨੀਕਾਂ ਦਾ ਧੰਨਵਾਦ ਕੀਤਾ ਅਤੇ ਕੌਂਸਲਰ ਜਸਵਿੰਦਰ ਕੌਰ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਅਮਰੀਕ ਸਿੰਘ ਪੰਧੇਰ ਦਾ ਵੀ ਬਹੁਤ ਬਹੁਤ ਧੰਨਵਾਦ ਕੀਤਾ।ਇਸ ਮੌਕੇ ਨਗਰ ਕੌਂਸਲ ਸਰਹਿੰਦ ਦੇ ਪ੍ਰਧਾਨ ਸ਼੍ਰੀ ਅਸੋਕ ਸੂਦ, ਸ਼੍ਰੀ ਵਿੱਕੀ ਪੰਧੇਰ, ਸ਼ੇਰ-ਏ-ਪੰਜਾਬ ਕਲੱਬ ਦੇ ਪ੍ਰਧਾਨ ਤੇ ਮੁੱਖ ਪ੍ਰਬੰਧਕ ਜੋਗਿੰਦਰਪਾਲ ਸਿੰਘ, ਰਵੀ ਫਾਂਟੂ, ਅਮਰਦੀਪ ਸਿੰਘ ਬੈਨੀਪਾਲ ਕੌਂਸਲਰ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।ਸ਼ੋ੍ਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਪਰਿਵਾਰ ਮਹਿੰਦਰ ਰਾਮ ਪੰਚ, ਕਰਮ ਚੰਦ, ਲਾਡਾ ਰਾਮ, ਜਸਪਾਲ ਜਰਮਨ, ਇੰਦਰ ਰਾਮ, ਵਰਿੰਦਰ ਸਿੰਘ, ਸੁਰਜਨ ਫੌਜੀ, ਕੁਲਦੀਪ ਸਿੰਘ, ਸੇਵਾ ਰਾਮ, ਪਿਆਰ ਰਾਮ, ਸੁਰਜੀਤ ਸਿੰਘ ਅਤੇ ਮੋਹਨ ਸਿੰਘ, ਜੀਤ ਸਿੰਘ, ਪਰਮਿੰਦਰ ਸਿੰਘ, ਗਿਆਨ ਚੰਦ, ਇੰਦਰ ਰਾਮ, ਸੱਜਣ ਸਿੰਘ,ਜੀਤ ਸਿੰਘ ਅਤੇ ਡਾ. ਅਰਜਨ ਕੁਮਾਰ ਨੇ ਵੀ ਕਾਂਗਰਸ ਪਰਿਵਾਰ ਵਿੱਚ ਹੋ ਰਹੇ ਵਾਧੇ ਬਾਰੇ ਵਧਾਈ ਦਿੱਤੀ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD