Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਉਦਯੋਗ ਮੰਤਰੀ ਨੇ ਸ਼ਹੀਦ ਬੇਅੰਤ ਸਿੰਘ ਯਾਦਗਾਰ ਦੇ ਚੱਲ ਰਹੇ ਨਵੀਨੀਕਰਨ ਸਬੰਧੀ ਕਾਰਜਾਂ ਦਾ ਲਿਆ ਜਾਇਜਾ

Gurkirat Singh Kotli, Congress, Punjab Congress

Web Admin

Web Admin

5 Dariya News

ਚੰਡੀਗੜ , 29 Nov 2021

Last updated on: Nov 29, 2021, 00:00 IST

ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਗੁਰਕੀਰਤ ਸਿੰਘ ਨੇ ਅੱਜ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ (ਯੂ.ਟੀ.) ਚੰਡੀਗੜ ਦੇ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਨੂੰ ਸੈਕਟਰ 42 ਸਥਿਤ ਸ਼ਹੀਦ ਬੇਅੰਤ ਸਿੰਘ ਯਾਦਗਾਰ ਦੇ ਚੱਲ ਰਹੇ ਨਵੀਨੀਕਰਨ ਸਬੰਧੀ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।ਕੈਬਨਿਟ ਮੰਤਰੀ ਨੇ ਯਾਦਗਾਰ ਦੇ ਚੱਲ ਰਹੇ ਨਵੀਨੀਕਰਨ ਸਬੰਧੀ ਕਾਰਜਾਂ ਦਾ ਜਾਇਜਾ ਲੈਣ ਲਈ ਆਪਣੇ ਦਫਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਸੱਭਿਆਚਾਰਕ ਮਾਮਲੇ ਯੂ.ਟੀ. ਦੇ ਮੁੱਖ ਇੰਜੀਨੀਅਰ-ਕਮ-ਵਿਸੇਸ ਸਕੱਤਰ ਸੀ.ਬੀ. ਓਝਾ, ਲੋਕ ਨਿਰਮਾਣ ਵਿਭਾਗ ਪੰਜਾਬ (ਬੀਐਂਡਆਰ) ਦੇ ਚੀਫ ਇੰਜੀਨੀਅਰ ਪਰਮ ਅਰੋੜਾ ਅਤੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਪੰਜਾਬ ਦੇ ਚੀਫ ਜਨਰਲ ਮੈਨੇਜਰ ਐਸ.ਕੇ ਚੱਢਾ ਹਾਜਰ ਸਨ।ਉਦਯੋਗ ਮੰਤਰੀ ਗੁਰਕੀਰਤ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਸਮਾਧੀ ਦੇ ਆਲੇ-ਦੁਆਲੇ ਲੈਂਡਸਕੇਪਿੰਗ ਅਤੇ ਘੇਰਾਬੰਦੀ ਦੇ ਕੰਮ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਨ ਲਈ ਕਿਹਾ ਅਤੇ ਜਲਦ ਤੋਂ ਜਲਦ ਵੀਆਈਪੀ ਪਖਾਨੇ ਬਣਾਉਣ ਦੇ ਵੀ ਨਿਰਦੇਸ ਦਿੱਤੇ।ਇਸ ਦੌਰਾਨ ਮੰਤਰੀ ਨੇ ਪੰਜਾਬ ਅਤੇ ਯੂ.ਟੀ. ਦੋਵਾਂ ਦੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਯਾਦਗਾਰ ਲਈ ਖਰਚੇ ਸਬੰਧੀ ਅਨੁਮਾਨ ਪੇਸ਼ ਕਰਨ ਤਾਂ ਜੋ ਸਮੇਂ ਸਿਰ ਫੰਡ ਅਲਾਟ ਕੀਤੇ ਜਾ ਸਕਣ।

 

Tags: Gurkirat Singh Kotli , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD