Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਐਡਵੋਕੇਟ ਹਰਪ੍ਰੀਤ ਸੰਧੂ ਨੇ ਪੰਜਾਬ ਇਨਫੋਟੈਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਉਦਯੋਗ ਮੰਤਰੀ ਗੁਰਕੀਰਤ ਸਿੰਘ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਅਹੁਦਾ ਸੰਭਾਲਣ ਸਮਾਰੋਹ ਵਿੱਚ ਕੀਤੀ ਸ਼ਿਰਕਤ

Sukhjinder Singh Randhawa, Punjab Pradesh Congress Committee, Congress, Punjab Government, Government of Punjab, Punjab Congress, Adv Harpreet Sandhu

Web Admin

Web Admin

5 Dariya News

ਚੰਡੀਗੜ , 29 Nov 2021

ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ ਦੇ ਨਵ-ਨਿਯੁਕਤ ਚੇਅਰਮੈਨ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਅੱਜ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਉਦਯੋਗ ਮੰਤਰੀ ਗੁਰਕੀਰਤ ਸਿੰਘ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਦੀ ਹਾਜਰੀ ਵਿੱਚ ਉਦਯੋਗ ਭਵਨ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ।ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਐਡਵੋਕੇਟ ਸੰਧੂ ਨੂੰ ਸਿਰੋਪਾਓ ਭੇਂਟ ਕੀਤਾ ਅਤੇ ਉਨਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਐਡਵੋਕੇਟ ਸੰਧੂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਆਸ ਪ੍ਰਗਟਾਈ ਕਿ ਪੰਜਾਬ ਇਨਫੋਟੈਕ ਨਵੇਂ ਚੇਅਰਮੈਨ ਦੀ ਰਹਿਨੁਮਾਈ ਹੇਠ ਨਵੀਆਂ ਉਚਾਈਆਂ ਹਾਸਲ ਕਰੇਗਾ। 

ਉਨਾਂ ਨਵੇਂ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੰਦਿਆਂ ਐਡਵੋਕੇਟ ਸੰਧੂ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।ਉੱਘੇ ਵਕੀਲ ਹਰਪ੍ਰੀਤ ਸਿੰਘ ਸੰਧੂ, ਜੋ ਇੱਕ ਲੇਖਕ ਅਤੇ ਨੇਚਰ ਆਰਟਿਸਟ ਵੀ ਹਨ, ਨੇ ਕਿਹਾ ਕਿ ਇਸ ਆਈ.ਟੀ. ਯੁੱਗ ਵਿੱਚ ਤਕਨਾਲੋਜੀ ਸੇਵਾਵਾਂ ਨੂੰ ਦੇਖਦਿਆਂ ਅੱਜ ਸਮੇਂ ਦੀ ਲੋੜ ਹੈ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਅਤੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਦੇ ਮਾਰਗਦਰਸ਼ਨ ਹੇਠ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਉਣ ਵਾਲੇ ਦਿਨਾਂ ਵਿੱਚ ਅਸੀਂ ਪੰਜਾਬ ਦੀ ਧਰਤੀ ‘ਤੇ ਆਈ ਟੀ ਉਦਯੋਗ ਨੂੰ ਪ੍ਰਫੁਲਤ ਕਰਨ ਲਈ ਹੋਰ ਉਪਰਾਲੇ ਕਰੀਏ।ਲੋਕਪਾਲ ਪੰਜਾਬ ਜਸਟਿਸ ਵੀ.ਕੇ.ਸ਼ਰਮਾ, ਪ੍ਰਮੁੱਖ ਸਕੱਤਰ ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਤੇਜਵੀਰ ਸਿੰਘ, ਏਡੀਜੀਪੀ ਜੇਲਾਂ ਪ੍ਰਵੀਨ ਸਿਨਹਾ, ਮੁੱਖ ਕਾਰਜਕਾਰੀ ਅਫਸਰ (ਸੀਈਓ) ਇਨਵੈਸਟ ਪੰਜਾਬ ਰਜਤ ਅਗਰਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਚਾਰਜ ਸੰਭਾਲਣ ਦੀ ਰਸਮ ਵਿੱਚ ਸ਼ਿਰਕਤ ਕੀਤੀ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress , Adv Harpreet Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD