Monday, 20 May 2024

 

 

ਖ਼ਾਸ ਖਬਰਾਂ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ

 

ਜਿੰਗਲ ਬੈੱਲ- ਜਿੰਗਲ ਬੈੱਲ ਕਰਦਾ ਆਯਾ 'ਸ਼ਾਵਾ ਨੀ ਗਿਰਧਾਰੀ ਲਾਲ'

Gippy Grewal, Pollywood, Entertainment, Actress, Cinema, Punjabi Films, Movie, Pooja Entertainment, Omjee Star Studios, Shava Ni Girdhari Lal, Punjabi Film Industry, Neeru Bajwa, Yamini Gautam, Himanshi Khurana, Surilie Gautam, Tanu Grewal, Sara Gurpal, Payal Rajput, Rana Ranbir, Jatinder Shah, Satinder Sartaj, Happy Raikoti

Web Admin

Web Admin

5 Dariya News

ਚੰਡੀਗੜ੍ਹ , 02 Dec 2021

ਆਉਣ ਵਾਲੀ ਫਿਲਮ ਦੀ ਝਲਕ ਦਿੰਦੇ ਹੋਏ, ਹੰਬਲ ਮੋਸ਼ਨ ਪਿਕਚਰਜ਼ ਅਤੇ ਪੂਜਾ ਐਂਟਰਟੇਨਮੈਂਟ ਦੁਆਰਾ ਨਿਰਮਿਤ ਅਤੇ ਓਮਜੀ ਸਟਾਰ ਸਟੂਡੀਓਜ਼ ਦੁਆਰਾ ਡਿਸਟ੍ਰਿਬੂਟ ਹੋਣ ਵਾਲੀ ਸਾਲ ਦੀ ਸਭ ਤੋਂ ਦਿਲਚਸਪ ਅਤੇ ਸਭ ਤੋਂ ਵੱਡੀ ਫਿਲਮ 'ਸ਼ਾਵਾ ਨੇ ਗਿਰਧਾਰੀ ਲਾਲ' ਦਾ ਟ੍ਰੇਲਰ ਅੱਜ ਸਾਂਝਾ ਕੀਤਾ ਗਿਆ ਹੈ।ਜਿਵੇਂ ਗਿਰਧਾਰੀ ਲਾਲ ਉਰਫ਼ ਗਿੱਪੀ ਗਰੇਵਾਲ ਟ੍ਰੇਲਰ ਵਿੱਚ ਕਹਿੰਦਾ ਹੈ, 'ਤੇਰੇ ਤਾਂ ਕੋਈ ਪੈਰ ਵਰਗੀ ਨੀ ਹੈਗੀ', ਸਾਰੀਆਂ ਅਭਿਨੇਤਰੀਆਂ ਆਮ ਪੰਜਾਬੀ ਪਹਿਰਾਵੇ ਵਿੱਚ ਸ਼ਾਨਦਾਰ ਲੱਗ ਰਹੀਆਂ ਨੇ। ਪੰਜਾਬੀ ਫਿਲਮ ਇੰਡਸਟਰੀ ਦੀਆਂ ਸੱਤ ਨਾਮਵਰ ਅਭਿਨੇਤਰੀਆਂ ਨੀਰੂ ਬਾਜਵਾ, ਹਿਮਾਂਸ਼ੀ ਖੁਰਾਣਾ, ਸੁਰੀਲੀ ਗੌਤਮ, ਤਨੂ ਗਰੇਵਾਲ, ਸਾਰਾ ਗੁਰਪਾਲ, ਪਾਯਲ ਰਾਜਪੂਤ ਅਤੇ ਬਾਲੀਵੁੱਡ ਦੀ ਨਾਮਿ ਅਦਾਕਾਰਾ ਯਾਮੀ ਗੌਤਮ ਦੀ ਸ਼ਮੂਲੀਅਤ ਨੇ ਫਿਲਮ ਵਿੱਚ ਸ਼ਾਮਲ ਕੀਤਾ ਹੈ।ਟ੍ਰੇਲਰ ਵਿੱਚ ਗਿੱਪੀ ਗਰੇਵਾਲ ਦੀ ਭੂਮਿਕਾ ਇੱਕ ਬਹੁਤ ਹੀ ਮਾਸੂਮ ਪਰ ਸ਼ਰਾਰਤੀ ਮੁੰਡੇ ਦੇ ਰੂਪ ਵਿੱਚ ਨਜ਼ਰ ਆ ਰਹੀ ਹੈ ਜੋ ਹਰ ਦੂਜੀ ਕੁੜੀ ਵੱਲ ਆਕਰਸ਼ਿਤ ਹੋ ਜਾਂਦਾ ਹੈ। ਸ਼ਾਵਾ ਨੀ ਗਿਰਧਾਰੀ ਲਾਲ ਨੇ ਨਾ ਸਿਰਫ਼ ਫ਼ਿਲਮ ਦਾ ਪੱਧਰ ਉੱਚਾ ਕੀਤਾ ਹੈ ਸਗੋਂ ਪੰਜਾਬੀ ਫ਼ਿਲਮ ਇੰਡਸਟਰੀ ਦਾ ਮਿਆਰ ਵੀ ਉੱਚਾ ਕੀਤਾ ਹੈ, ਇਹ ਕਾਮੇਡੀ, ਸੰਗੀਤ ਅਤੇ ਸ਼ਰਾਰਤੀ ਰੋਮਾਂਸ ਦਾ ਪਿਟਾਰਾ ਹੋਵੇਗੀ।ਟ੍ਰੇਲਰ ਇਸ ਗੱਲ ਦਾ ਸੱਚਾ ਪ੍ਰਮਾਣ ਹੈ ਕਿ ਇਹ ਫ਼ਿਲਮ ਆਪਣੀ ਵਿਲੱਖਣਤਾ ਦਾ ਪੂਰਾ ਫ਼ਾਇਦਾ ਛੱਕਣ ਵਿਚ ਕਾਮਯਾਬ ਹੋਵੇਗੀ ਅਤੇ ਇਸ ਦੇ ਲੇਖਕ ਗਿੱਪੀ ਗਰੇਵਾਲ ਅਤੇ ਰਾਣਾ ਰਣਬੀਰ ਨੇ ਇਸ ਫ਼ਿਲਮ ਨੂੰ ਲਿਖ ਕੇ ਪੰਜਾਬੀ ਫ਼ਿਲਮਾਂ ਦੀ ਝੜੀ ਲਗਾ ਦਿੱਤੀ ਹੈ। ਆਪਣੇ ਨਜ਼ਦੀਕੀ ਸਿਨੇਮਾ ਹਾਲਾਂ ਵਿੱਚ 17 ਦਸੰਬਰ 2021 ਨੂੰ ਗਿਰਧਾਰੀ ਲਾਲ ਦੀ ਵੋਹਟੀ ਕੌਣ ਹੋਵੇਗੀ ਇਹ ਦੇਖਣਾ ਨਾ ਭੁਲਣਾ।

 

Tags: Gippy Grewal , Pollywood , Entertainment , Actress , Cinema , Punjabi Films , Movie , Pooja Entertainment , Omjee Star Studios , Shava Ni Girdhari Lal , Punjabi Film Industry , Neeru Bajwa , Yamini Gautam , Himanshi Khurana , Surilie Gautam , Tanu Grewal , Sara Gurpal , Payal Rajput , Rana Ranbir , Jatinder Shah , Satinder Sartaj , Happy Raikoti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD