Thursday, 16 May 2024

 

 

ਖ਼ਾਸ ਖਬਰਾਂ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ

 

ਪੀ.ਵਾਈ.ਡੀ.ਬੀ. ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਆਰੀਆ ਕਾਲਜ਼ ਦੇ ਵਿਦਿਆਰਥੀਆਂ ਨੂੰ ਵੰਡੀਆਂ ਖੇਡ ਕਿੱਟਾਂ

ਕਾਲਜ਼ ਦੇ ਵਿਦਿਆਰਥੀਆਂ ਦੇ ਹੋਏ ਰੂ-ਬਰੂ

Sukhwinder Singh Bindra, Punjab Youth Development Board,Congress, Chandigarh, Punjab Congress, Government of Punjab, Punjab Government, Punjab, PYDB

Web Admin

Web Admin

5 Dariya News

ਲੁਧਿਆਣਾ , 02 Dec 2021

ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਸਥਾਨਕ ਆਰੀਆ ਕਾਲਜ ਦੇ ਵਿਦਿਆਰਥੀਆਂ ਨੂੰ ਖੇਡ ਕਿੱਟਾਂ ਵੰਡੀਆਂ। ਸ੍ਰੀ ਬਿੰਦਰਾ ਵੱਲੋਂ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਾਲਜ ਦੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।ਇਸ ਮੌਕੇ ਪ੍ਰਿੰਸੀਪਲ ਡਾ. ਸਵਿਤਾ ਉੱਪਲ ਵੀ ਹਾਜ਼ਰ ਸਨ।ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਅਤੇ ਖੇਡ ਤੇ ਯੁਵਕ ਭਲਾਈ ਮੰਤਰੀ ਸ. ਪਰਗਟ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਪੰਜਾਬੀ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਉਹ ਆਪਣਾ ਜੀਵਨ ਪੱਧਰ ਉਚਾ ਚੁੱਕ ਸਕਣ ਅਤੇ ਆਪਣੇ ਪਰਿਵਾਰ ਦਾ ਸਹਾਰਾ ਬਣਨ।ਉਨ੍ਹਾਂ ਕਿਹਾ ਕਿ ਪੰਜਾਬ ਯੂਥ ਵਿਕਾਸ ਬੋਰਡ ਸੂਬੇ ਦੇ ਨੌਜਵਾਨਾਂ ਦੀ ਬਿਹਤਰੀ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਰਾਜ ਵਜੋਂ ਉਭਰਨ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

 

Tags: Sukhwinder Singh Bindra , Punjab Youth Development Board , Congress , Chandigarh , Punjab Congress , Government of Punjab , Punjab Government , Punjab , PYDB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD