Wednesday, 15 May 2024

 

 

ਖ਼ਾਸ ਖਬਰਾਂ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

 

ਬਜ਼ੁਰਗਾਂ ਦੀ ਸੇਵਾ ਦੇ ਉਦੇਸ਼ ਨਾਲ ਲਗਾਏ ਜਾ ਰਹੇ ਹਨ ਲੜੀਵਾਰ ਮੈਡੀਕਲ ਕੈਂਪ : ਵਿਜੈ ਇੰਦਰ ਸਿੰਗਲਾ

ਬਾਲਦ ਕਲਾਂ ਵਿੱਚ ਲਗਾਏ ਕੈਂਪ ਦੌਰਾਨ 510 ਮਰੀਜ਼ਾਂ ਨੇ ਮੈਡੀਕਲ ਸੇਵਾਵਾਂ ਹਾਸਲ ਕੀਤੀਆਂ

Vijay Inder Singla, Punjab Pradesh Congress Committee, Congress, Punjab Congress, Government of Punjab, Punjab Government, Punjab, Sangrur

Web Admin

Web Admin

5 Dariya News

ਸੰਗਰੂਰ , 03 Dec 2021

ਬਜ਼ੁਰਗਾਂ ਨੂੰ ਕੈਂਪਾਂ ਵਿੱਚ ਸ਼ਾਮਲ ਹੋ ਕੇ ਮੈਡੀਕਲ ਸੇਵਾਵਾਂ ਹਾਸਲ ਕਰਨ ਵਿਚ ਸੁਖਾਵਾਂ ਮਹਿਸੂਸ ਹੁੰਦਾ ਹੈ ਅਤੇ ਸੇਵਾ ਦੀ ਇਹੀ ਭਾਵਨਾ ਹੀ ਕੈਂਪਾਂ ਦੇ ਆਯੋਜਨ ਦਾ ਅਸਲ ਉਦੇਸ਼ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਆਪਣੇ ਪਿਤਾ ਸਵ. ਸ੍ਰੀ ਸੰਤ ਰਾਮ ਸਿੰਗਲਾ ਦੀ ਯਾਦ ਵਿੱਚ ਪਿੰਡ ਬਾਲਦ ਕਲਾਂ ਦੀ ਸਿੰਘਾਂ ਵਾਲੀ ਧਰਮਸ਼ਾਲਾ ਵਿੱਚ ਆਯੋਜਿਤ ਮੈਡੀਕਲ ਕੈਂਪ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਉਹਨਾਂ ਦਾ ਉਦੇਸ਼ ਹੈ ਕਿ ਹਲਕਾ ਵਾਸੀ ਤੰਦਰੁਸਤ ਜੀਵਨ ਬਤੀਤ ਕਰਨ ਅਤੇ ਇਹਨਾਂ ਕੈਂਪਾਂ ਰਾਹੀਂ ਬੀਮਾਰੀਆਂ ਦਾ ਮੁੱਢਲੇ ਪੜਾਅ ‘ਚ ਪਤਾ ਲੱਗਣ ਤੇ ਜਲਦੀ ਇਲਾਜ ਸੰਭਵ ਹੋ ਸਕਦਾ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।ਇਸ ਕੈਂਪ ਦੌਰਾਨ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਮੌਜੂਦਗੀ ਵਿੱਚ ਮਾਹਿਰ ਡਾਕਟਰਾਂ ਨੇ ਚਮੜੀ ਅਤੇ ਅੱਖ ਰੋਗਾਂ ਨਾਲ ਪ੍ਰਭਾਵਿਤ 510 ਮਰੀਜ਼ਾਂ ਦੀ ਜਾਂਚ ਕੀਤੀ ਅਤੇ ਮੁਫ਼ਤ ਦਵਾਈਆਂ ਪ੍ਰਦਾਨ ਕੀਤੀਆਂ। ਇਸ ਮੌਕੇ 35 ਮਰੀਜ਼ਾਂ ਦਾ ਨਾਮ ਅੱਖਾਂ ਦੇ ਆਪ੍ਰੇਸ਼ਨ ਕਰਵਾਉਣ ਲਈ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਮੈਡੀਸਨ ਮਾਹਿਰ ਡਾਕਟਰ ਨੇ ਵੀ ਮੌਕੇ ਉੱਤੇ ਮਰੀਜ਼ਾਂ ਦੀ ਜਾਂਚ ਕੀਤੀ। ਇਸ ਮੌਕੇ ਸ੍ਰੀ ਯੂਥ ਆਗੂ ਮੋਹਿਲ ਸਿੰਗਲਾ ਵੀ ਮੌਜੂਦ ਸਨ।     

 

Tags: Vijay Inder Singla , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD