Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮਾਨਸਾ ਆਮਦ ਨੂੰ ਲੈ ਕੇ ਤਿਆਰੀਆਂ ਦਾ ਲਿਆ ਜਾਇਜ਼ਾ

ਪੰਜਾਬ ਸਰਕਾਰ ਤੋਂ ਸੂਬੇ ਦਾ ਹਰ ਵਰਗ ਪੂਰੀ ਤਰ੍ਹਾਂ ਸੰਤੁਸ਼ਟ-ਰਾਜਾ ਵੜਿੰਗ

Amrinder Singh Raja Warring, Congress, Punjab Congress, Punjab Transport Minister, Transport Minister of Punjab, Amarinder Singh Raja Warring

Web Admin

Web Admin

5 Dariya News

ਮਾਨਸਾ , 05 Dec 2021

Last updated on: Dec 05, 2021, 00:00 IST

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ, ਜਿਸ ਦੇ ਚੱਲਦਿਆਂ ਅੱਜ ਪੂਰੇ ਸੂਬੇ ਵਿਚ ਤੇਜ਼ੀ ਨਾਲ ਵਿਕਾਸ ਕੰਮ ਹੋ ਰਹੇ ਹਨ। ਸੂਬੇ ਅੰਦਰ ਵਿਕਾਸ ਕੰਮਾਂ ਦੀ ਰਫ਼ਤਾਰ ਅਤੇ ਪੰਜਾਬ ਸਰਕਾਰ ਤੋਂ ਹਰ ਵਰਗ ਦੇ ਲੋਕ ਪੂਰੀ ਤਰ੍ਹਾ ਸੰਤੁਸ਼ਟ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 10 ਦਸੰਬਰ ਨੂੰ ਮਾਨਸਾ ਵਿਖੇ ਮੁੱਖ ਮੰਤਰੀ ਪੰਜਾਬ ਦੀ ਆਮਦ ਨੂੰ ਲੈ ਕੇ ਨਵੀਂ ਦਾਣਾ ਮੰਡੀ ਵਿਖੇ ਰੱਖੇ ਗਏ ਪ੍ਰੋਗਰਾਮ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਵੇਲੇ ਕੀਤਾ।ਕੈਬਨਿਟ ਮੰਤਰੀ ਨੇ ਪ੍ਰੋਗਰਾਮ ਦੀ ਰੂਪ ਰੇਖਾ ਅਤੇ ਹੋਰ ਪ੍ਰਬੰਧਾਂ ਲਈ ਸਮੂਹ ਬਲਾਕ ਸੰਮਤੀ ਮੈਂਬਰਾਂ, ਸਰਪੰਚਾਂ, ਪੰਚਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ ਹੋਰਨਾਂ ਸੀਨੀਅਰ ਆਗੂਆਂ ਨਾਲ ਵਿਸ਼ੇਸ ਗੱਲਬਾਤ ਕੀਤੀ ਅਤੇ ਮੁੱਖੀ ਮੰਤਰੀ ਪੰਜਾਬ ਦੇ ਦੌਰੇ ਨੂੰ ਪੰਜਾਬ ਦੀ ਸਭ ਤੋਂ ਵਧੀਆਂ ਆਮਦ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਅਪੀਲ ਕੀਤੀ। 

ਉਨ੍ਹਾਂ ਕਿਹਾ ਕਿ ਸੂਬੇ ਅੰਦਰ ਆਮ ਲੋਕਾਂ ਦੀ ਸਰਕਾਰ ਹੈ ਜਿਥੇ ਸਾਰੇ ਅਧਿਕਾਰੀ ਤੇ ਵਿਧਾਇਕ, ਮੰਤਰੀ ਇੱਥੋਂ ਤੱਕ ਕਿ ਮੁੱਖ ਮੰਤਰੀ ਤੱਕ ਜਨਤਾ ਸਿੱਧੇ ਤੌਰ ’ਤੇ ਪਹੁੰਚ ਕਰ ਸਕਦੀ ਹੈ। ਸੂਬੇ ਦੇ ਮੁੱਖ ਮੰਤਰੀ ਹਰ ਵਰਗ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਖੁਦ ਜਾ ਕੇ ਹੱਲ ਕਰ ਰਹੇ ਹਨ ਅਤੇ ਜਨਤਾ ਤੱਕ ਹਰ ਸਰਕਾਰੀ ਯੋਜਨਾ ਦਾ ਲਾਭ ਪਹੁੰਚਾਉਣ ਲਈ ਖੁਦ ਨਿਗਰਾਨੀ ਕਰ ਰਹੇ ਹਨ।ਇਸ ਮੌਕੇ ਵਿਧਾਇਕ ਮਾਨਸਾ ਨਾਜ਼ਰ ਸਿੰਘ ਮਾਨਸ਼ਾਹੀਆ, ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ, ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਬਿਕਰਮ ਮੋਫਰ, ਐਸ.ਡੀ.ਐਮ. ਮਾਨਸਾ ਸ਼੍ਰੀ ਹਰਜਿੰਦਰ ਸਿੰਘ ਜੱਸਲ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀਮਤੀ ਮਨੀਸ਼ਾ ਰਾਣਾ, ਐਸ.ਡੀ.ਐਮ. ਬੁਢਲਾਡਾ ਕਾਲਾ ਰਾਮ ਕਾਂਸਲ, ਡਾ. ਮਨੋਜ ਬਾਲਾ, ਰਣਜੀਤ ਕੌਰ ਭੱਟੀ, ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ, ਚੁਸਪਿੰਦਰਬੀਰ ਚਹਿਲ, ਗੁਰਪ੍ਰੀਤ ਸਿੰਘ ਵਿੱਕੀ, ਪ੍ਰਧਾਨ ਨਗਰ ਕੌਂਸਲ ਮਾਨਸਾ ਜਸਬੀਰ ਕੌਰ, ਪ੍ਰਧਾਨ ਨਗਰ ਪੰਚਾਇਤ ਭੀਖੀ ਵਿਨੋਦ ਸਿੰਗਲਾ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।

 

Tags: Amrinder Singh Raja Warring , Congress , Punjab Congress , Punjab Transport Minister , Transport Minister of Punjab , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD