Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਵਿਜੈ ਇੰਦਰ ਸਿੰਗਲਾ ਨੇ ਲੋਕ ਨਿਰਮਾਣ ਵਿਭਾਗ ‘ਚ ਨਵ-ਨਿਯੁਕਤ 20 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

Vijay Inder Singla, Punjab Pradesh Congress Committee, Congress, Punjab Congress, Government of Punjab, Punjab Government, Punjab, Sangrur

Web Admin

Web Admin

5 Dariya News

ਚੰਡੀਗੜ੍ਹ , 06 Dec 2021

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਲੋਕ ਨਿਰਮਾਣ ਵਿਭਾਗ ਵਿੱਚ 20 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨਾਂ ਸਾਰੇ ਮੁਲਾਜਮਾਂ ਨੂੰ ਤਰਸ ਦੇ ਆਧਾਰ ‘ਤੇ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ ‘ਤੇ ਭਰਤੀ ਕੀਤਾ ਗਿਆ ਹੈ, ਜਿਹਨਾਂ ਵਿੱਚ 2 ਕਲਰਕ, 17 ਚਪੜਾਸੀ ਅਤੇ ਇੱਕ ਚੌਕੀਦਾਰ ਸਾਮਲ ਹਨ।ਇਸ ਮੌਕੇ ਨਵ-ਨਿਯੁਕਤ ਮੁਲਾਜਮਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਭਾਵੇਂ ਮਿ੍ਰਤਕ ਮੁਲਾਜਮਾਂ ਦੇ ਨੁਕਸਾਨ ਨੂੰ ਪੂਰਿਆ ਨਹੀਂ ਜਾ ਸਕਦਾ ਪਰ ਸਰਕਾਰ ਨੇ ਮਿ੍ਰਤਕ ਮੁਲਾਜਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਰੈਗੂਲਰ ਨਿਯੁਕਤੀਆਂ ਦੇ ਕੇ ਉਨਾਂ ਨੂੰ ਰੋਜੀ-ਰੋਟੀ ਦਾ ਸਨਮਾਨਜਨਕ ਸਾਧਨ ਮੁਹੱਈਆ ਕਰਵਾਉਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਉਹਨਾਂ ਆਸ ਪ੍ਰਗਟਾਈ ਕਿ ਇਹ ਨਵ-ਨਿਯੁਕਤ ਕਰਮਚਾਰੀ ਆਪਣੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਕੇ ਸਰਕਾਰ ਦੀਆਂ ਉਮੀਦਾਂ ‘ਤੇ ਖਰਾ ਉਤਰਨਗੇ।ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਮਿ੍ਰਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਦੀਆਂ ਅਰਜੀਆਂ ‘ਤੇ ਤੇਜੀ ਨਾਲ ਕਾਰਵਾਈ ਕੀਤੀ ਹੈ।ਇਸ ਮੌਕੇ ‘ਤੇ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਵਿਕਾਸ ਪ੍ਰਤਾਪ, ਸੀ.ਈ. ਅਰੁਣ ਕੁਮਾਰ, ਸੀ.ਈ. ਪਰਮਜਯੋਤੀ ਅਰੋੜਾ ਅਤੇ ਸੀ.ਈ. ਏ.ਐਸ. ਬਰਾੜ ਹਾਜਰ ਸਨ।    

 

Tags: Vijay Inder Singla , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD